ਧਮਕ ਬੇਸ ਵਾਲੇ ਮੁੱਖ ਮੰਤਰੀ ਤੇ ਸੋਨੀ ਮਾਨ ਨੂੰ ਹੈ ਇਸ ਫ਼ਿਲਮ ਦੇ ਰਿਲੀਜ਼ ਹੋਣ ਦਾ ਇੰਤਜ਼ਾਰ, ਦੇਖੋ ਵੀਡਿਓ 

Written by  Rupinder Kaler   |  February 19th 2019 01:20 PM  |  Updated: February 19th 2019 01:20 PM

ਧਮਕ ਬੇਸ ਵਾਲੇ ਮੁੱਖ ਮੰਤਰੀ ਤੇ ਸੋਨੀ ਮਾਨ ਨੂੰ ਹੈ ਇਸ ਫ਼ਿਲਮ ਦੇ ਰਿਲੀਜ਼ ਹੋਣ ਦਾ ਇੰਤਜ਼ਾਰ, ਦੇਖੋ ਵੀਡਿਓ 

ਫ਼ਿਲਮ 'ਹਾਈ ਐਂਡ ਯਾਰੀਆਂ' 22 ਫਰਵਰੀ ਨੂੰ ਰਿਲੀਜ਼ ਹੋਣ ਵਾਲੀ ਹੈ । ਇਸ ਫ਼ਿਲਮ ਨੂੰ ਲੈ ਕੇ ਜਿੰਨ੍ਹੇ ਉਤਸ਼ਾਹਿਤ ਇਸ ਫ਼ਿਲਮ ਵਿੱਚ ਕੰਮ ਕਰਨ ਵਾਲੇ ਸਟਾਰ ਹਨ ਉਸ ਤੋਂ ਕਿੱਤੇ ਵੱਧ ਧਮਕ ਬੇਸ ਵਾਲਾ ਮੁੱਖ ਮੰਤਰੀ ਤੇ ਗਾਇਕਾ ਸੋਨੀ ਮਾਨ ਹੈ । ਮੁੱਖ ਮੰਤਰੀ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਵੀਡਿਓ ਸ਼ੇਅਰ ਕੀਤੀ ਹੈ ਜਿਸ ਵਿੱਚ ਮੁੱਖ ਮੰਤਰੀ ਨੂੰ ਸੋਨੀ ਮਾਨ ਪੁੱਛਦੀ ਹੈ ਕਿ ਕੋਈ ਫ਼ਿਲਮ ਦੇਖਣ ਚੱਲੀਏ ਤਾਂ ਮੁੱਖ ਮੰਤਰੀ ਕਹਿੰਦਾ ਹੈ ਕਿ ਉਹ 22 ਫਰਵਰੀ ਨੂੰ ਹਾਈ ਐਂਡ ਯਾਰੀਆਂ ਦੇਖਣ ਲਈ ਜਾਣਗੇ ।

Sony Maan, Mukh Mantri Sony Maan, Mukh Mantri

ਫ਼ਿਲਮ ਦੀ ਗੱਲ ਕੀਤੀ ਜਾਵੇ ਤਾਂ ਇਸ ਵਿੱਚ ਰਣਜੀਤ ਬਾਵਾ, ਨਿੰਜਾ ਅਤੇ ਜੱਸੀ ਗਿੱਲ ਤੋਂ ਇਲਾਵਾ ਨਵਨੀਤ ਕੌਰ ਢਿੱਲੋਂ, ਮੁਸਕਾਨ ਸੇਠੀ, ਆਰੂਸ਼ੀ ਸ਼ਰਮਾ ਫੀਮੇਲ ਲੀਡ ਰੋਲ 'ਚ ਨਜ਼ਰ ਆਉਣਗੇ। ਹਾਈਐਂਡ ਯਾਰੀਆਂ ਫਿਲਮ ਦੀ ਕਹਾਣੀ ਅਤੇ ਸਕਰੀਨ ਪਲੇ ਗੁਰਜੀਤ ਸਿੰਘ ਵੱਲੋਂ ਲਿਖਿਆ ਗਿਆ ਹੈ। ਪੰਕਜ ਬੱਤਰਾ ਵੱਲੋਂ ਫ਼ਿਲਮ ਦਾ ਨਿਰਦੇਸ਼ਨ ਕੀਤਾ ਗਿਆ ਹੈ।

https://www.instagram.com/p/BuDdTjagH6R/

ਗਾਇਕਾ ਸੋਨੀ ਮਾਨ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਉਸ ਦਾ ਮੁੱਖ ਮੰਤਰੀ ਦੇ ਨਾਲ ਨਵਾਂ ਗਾਣਾ ਡੇਵਿਲ ਆਇਆ ਹੈ ਜਿਸ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network