Advertisment

ਧਨਾਸ਼ਰੀ ਵਰਮਾ ਨੇ ਵਿਆਹ ਦੇ ਇੱਕ ਮਹੀਨਾ ਪੂਰਾ ਹੋਣ ‘ਤੇ ਯੁਜ਼ਵੇਂਦਰ ਚਾਹਲ ਨਾਲ ਸ਼ੇਅਰ ਕੀਤਾ ਕਿਊਟ ਜਿਹਾ ਵੀਡੀਓ

author-image
By Lajwinder kaur
New Update
ਧਨਾਸ਼ਰੀ ਵਰਮਾ ਨੇ ਵਿਆਹ ਦੇ ਇੱਕ ਮਹੀਨਾ ਪੂਰਾ ਹੋਣ ‘ਤੇ ਯੁਜ਼ਵੇਂਦਰ ਚਾਹਲ ਨਾਲ ਸ਼ੇਅਰ ਕੀਤਾ ਕਿਊਟ ਜਿਹਾ ਵੀਡੀਓ
Advertisment
ਪਿਛਲੇ ਸਾਲ ਕ੍ਰਿਕੇਟਰ ਯੁਜ਼ਵੇਂਦਰ ਚਾਹਲ ਤੇ ਮਸ਼ੂਹਰ ਯੂਟਿਊਬ ਡਾਂਸਰ
Advertisment
ਧਨਾਸ਼ਰੀ ਵਰਮਾ ਵਿਆਹ ਦੇ ਬੰਧਨ ‘ਚ ਬੱਝ ਗਏ ਸੀ । ਦੋਵਾਂ ਦੇ ਵਿਆਹ ਨੂੰ ਇੱਕ ਮਹੀਨਾ ਪੂਰਾ ਹੋ ਗਿਆ ਹੈ । yuvander and dhanshree marriage pic ਹੋਰ ਪੜ੍ਹੋ : ਨੇਹਾ ਕੱਕੜ ਤੇ ਟੋਨੀ ਕੱਕੜ ਨੇ ‘ਗਲੇ ਲਗਾਣਾ ਹੈ’ ਗੀਤ 'ਤੇ ਬਣਾਇਆ ਕਿਊਟ ਜਿਹਾ ਵੀਡੀਓ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਭੈਣ-ਭਰਾ ਦਾ ਇਹ ਅੰਦਾਜ਼ ਧਨਾਸ਼ਰੀ ਵਰਮਾ ਨੇ ਇਸ ਖ਼ਾਸ ਮੌਕੇ ‘ਤੇ ਆਪਣੀ ਇੰਗੇਜ਼ਮੈਂਟ ਸੈਰੇਮਨੀ ਦਾ ਇੱਕ ਕਿਊਟ ਵੀਡੀਓ ਸਾਂਝਾ ਕੀਤਾ ਹੈ ਤੇ ਨਾਲ ਹੀ ਲੰਬਾ ਚੌੜਾ ਮੈਸੇਜ ਪੋਸਟ ਕੀਤਾ ਹੈ । ਉਨ੍ਹਾਂ ਨੇ ਵਿਆਹ ਦੇ ਇੱਕ ਮਹੀਨਾ ਹੋਣ ਤੇ ਆਪਣੇ ਦਿਲ ਦੀਆਂ ਗੱਲਾਂ ਨੂੰ ਲਿਖਿਆ ਹੈ । ਉਨ੍ਹਾਂ ਨੇ ਦੱਸਿਆ ਹੈ ਕਿ ਅਸੀਂ ਦੋਵੇਂ ਇੱਕ-ਦੂਜੇ ਦੇ ਫੈਸਲਿਆਂ ਦਾ ਸਤਿਕਾਰ ਕਰਦੇ ਹਾਂ । ਉਨ੍ਹਾਂ ਨੇ ਕਿਹਾ ਹੈ ਕਿ ਵਿਆਹ ਸਭ ਕੁਝ ਸਮਝਣ, ਸਤਿਕਾਰ ਕਰਨ, ਸਮਝੌਤਾ ਕਰਨ ਅਤੇ ਪਿਆਰ ਕਰਨ ਬਾਰੇ ਹੈ । ਦਰਸ਼ਕਾਂ ਨੂੰ ਇਹ ਪੋਸਟ ਕਾਫੀ ਪਸੰਦ ਆ ਰਹੀ ਹੈ । ਇੱਕ ਮਿਲੀਅਨ ਤੋਂ ਵੱਧ ਲੋਕ ਇਸ ਨੂੰ ਦੇਖ ਚੁੱਕੇ ਨੇ ।
Advertisment
yuzvinder and dhanshree enagement pic ਦੱਸ ਦਈਏ ਧਨਾਸ਼ਰੀ ਵਰਮਾ ਉਂਝ ਤਾਂ ਪੇਸ਼ੇ ਤੋਂ ਡਾਕਟਰ ਹੈ, ਪਰ ਉਨ੍ਹਾਂ ਨੇ ਡਾਂਸਰ ਦੇ ਤੌਰ ‘ਤੇ ਵੱਖਰੀ ਪਛਾਣ ਬਣਾਈ ਹੈ । ਉਹ ਆਪਣੀ ਇੱਕ ਡਾਂਸ ਕੰਪਨੀ ਵੀ ਚਲਾਉਂਦੀ ਹੈ । ਇਸ ਕਿਊਟ ਜੋੜੇ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾਂਦਾ ਹੈ । ਜਿਸ ਕਰਕੇ ਦੋਵਾਂ ਦੀ ਸੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ । inside pic of dhanshree verma    
Advertisment

Stay updated with the latest news headlines.

Follow us:
Advertisment
Advertisment
Latest Stories
Advertisment