ਦਿਲੀਪ ਕੁਮਾਰ ਦੀ ਪੰਜਾਬੀ ‘ਚ ਸਪੀਚ ਅਦਾਕਾਰ ਧਰਮਿੰਦਰ ਨੇ ਕੀਤੀ ਸਾਂਝੀ

written by Shaminder | July 07, 2021

ਟ੍ਰੇਜੇਡੀ ਕਿੰਗ ਦੇ ਨਾਂਅ ਦੇ ਨਾਲ ਮਸ਼ਹੂਰ ਦਿਲੀਪ ਕੁਮਾਰ ਨੇ ਅੱਜ ਇਸ ਫਾਨੀ ਸੰਸਾਰ ਨੂੰ ਅੱਜ ਅਲਵਿਦਾ ਕਹਿ ਦਿੱਤਾ ਹੈ । ਇਸ ਮੌਕੇ ਬਾਲੀਵੁੱਡ ਦੀਆਂ ਪ੍ਰਸਿੱਧ ਹਸਤੀਆਂ ਨੇ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ । ਅਦਾਕਾਰ ਧਰਮਿੰਦਰ, ਵਿਦਿਆ ਬਾਲਨ ਸਣੇ ਕਈ ਅਦਾਕਾਰ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਜਤਾਉਣ ਦੇ ਲਈ ਉਨ੍ਹਾਂ ਦੇ ਘਰ ਪਹੁੰਚੇ ਹਨ । ਇਸ ਮੌਕੇ ਅਦਾਕਾਰ ਧਰਮਿੰਦਰ ਨੇ ਇੱਕ ਵੀਡੀਓ ਆਪਣੇ ਟਵਿੱਟਰ ਅਕਾਊਂਟ ‘ਤੇ ਸਾਂਝਾ ਕੀਤਾ ਹੈ ।

Dilip Kumar Image From Instagram
ਹੋਰ ਪੜ੍ਹੋ : ਇਸ ਤਰ੍ਹਾਂ ਹੋਈ ਸੀ Toothbrush ਦੀ ਖੋਜ, ਜਾਣੋਂ ਪੂਰਾ ਇਤਿਹਾਸ 
Image From Instagram
ਇਸ ਵੀਡੀਓ ‘ਚ ਮਰਹੂਮ ਅਦਾਕਾਰ ਦਿਲੀਪ ਕੁਮਾਰ ਪੰਜਾਬੀ ‘ਚ ਸਪੀਚ iੰਦੰਦੇ ਨਜ਼ਰ ਆ ਰਹੇ ਹਨ । ਉਨ੍ਹਾਂ ਦੇ ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ।
Image From Instagram
98 ਸਾਲਾ ਦਿਲੀਪ ਕੁਮਾਰ ਹਿੰਦੀ ਸਿਨੇਮਾ ਦੇ ਦਿੱਗਜ ਅਦਾਕਾਰਾਂ ਵਿੱਚੋਂ ਇੱਕ ਸੀ। ਉਹ ਪਿਛਲੇ ਮਹੀਨੇ ਤੋਂ ਸਾਹ ਦੀ ਸਮੱਸਿਆ ਨਾਲ ਜੂਝ ਰਹੇ ਸਨ ਤੇ ਉਨ੍ਹਾਂ ਨੂੰ ਮੁੰਬਈ ਦੇ ਹਿੰਦੂਜਾ ਹਸਪਤਾਲ ਵਿੱਚ  ਸਾਹ ਚੜ੍ਹਨ ਕਾਰਨ ਦਾਖਲ ਕਰਵਾਇਆ ਗਿਆ ਸੀ।

0 Comments
0

You may also like