ਸ਼ਾਪਿੰਗ ਮਾਲ ਤੇ ਵਿਦੇਸ਼ ਦੀਆਂ ਸੜਕਾਂ ‘ਤੇ ਮਸਤੀ ਕਰਦੇ ਨਜ਼ਰ ਆਏ ਦਿਲਜੀਤ ਦੋਸਾਂਝ, ਫੈਨਜ਼ ਨੂੰ ਖੂਬ ਪਸੰਦ ਆ ਰਿਹਾ ਹੈ ਇਹ ਵੀਡੀਓ

Written by  Lajwinder kaur   |  July 14th 2020 12:13 PM  |  Updated: July 14th 2020 12:13 PM

ਸ਼ਾਪਿੰਗ ਮਾਲ ਤੇ ਵਿਦੇਸ਼ ਦੀਆਂ ਸੜਕਾਂ ‘ਤੇ ਮਸਤੀ ਕਰਦੇ ਨਜ਼ਰ ਆਏ ਦਿਲਜੀਤ ਦੋਸਾਂਝ, ਫੈਨਜ਼ ਨੂੰ ਖੂਬ ਪਸੰਦ ਆ ਰਿਹਾ ਹੈ ਇਹ ਵੀਡੀਓ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਆਪਣੇ ਫੈਨਜ਼ ਦੇ ਲਈ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੇ ਰਹਿੰਦੇ ਨੇ ।

 

View this post on Instagram

 

Auva Auva Tum Se Hai Tum Se PYAAR ? #diljitdosanjh #DiscoDancer ??

A post shared by DILJIT DOSANJH (@diljitdosanjh) on

ਇਸ ਵਾਰ ਉਨ੍ਹਾਂ ਨੇ ਇੱਕ ਵੀਡੀਓ ਸ਼ੇਅਰ ਕੀਤੀ ਹੈ । ਇਸ ਵੀਡੀਓ ‘ਚ ਉਹ ਸ਼ਾਪਿੰਗ ਮਾਲ ਤੇ ਵਿਦੇਸ਼ ਦੀਆਂ ਸੜਕਾਂ ਉੱਤੇ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਨੇ । ਵੀਡੀਓ ‘ਚ ਹਿੰਦੀ ਗੀਤ ਉੱਤੇ ਡਿਸਕੋ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਨੇ ।  ਫੈਨਜ਼ ਨੂੰ ਉਨ੍ਹਾਂ ਦੀ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ । ਹੁਣ ਤੱਕ ਤਿੰਨ ਲੱਖ ਤੋਂ ਵੱਧ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ ।

  

ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਆਪਣੀ ਨਵੀਂ ਮਿਊਜ਼ਿਕ ਐਲਬਮ ਲੈ ਕੇ ਆ ਰਹੇ ਨੇ । ਜਿਸ ਨੂੰ ਲੈ ਕੇ ਫੈਨਜ਼ ਬੜੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network