Advertisment

ਜਾਣੋਂ ਦਿਲਜੀਤ ਦੋਸਾਂਝ ਲਈ ਕਿਸ ਫ਼ਿਲਮ ‘ਚ ਰਿਹਾ ਉਨ੍ਹਾਂ ਦਾ ਰੋਲ ਸਭ ਤੋਂ ਔਖਾ ਤੇ ਚੁਣੌਤੀਪੂਰਨ

author-image
By Shaminder
New Update
ਜਾਣੋਂ ਦਿਲਜੀਤ ਦੋਸਾਂਝ ਲਈ ਕਿਸ ਫ਼ਿਲਮ ‘ਚ ਰਿਹਾ ਉਨ੍ਹਾਂ ਦਾ ਰੋਲ ਸਭ ਤੋਂ ਔਖਾ ਤੇ ਚੁਣੌਤੀਪੂਰਨ
Advertisment
ਦਿਲਜੀਤ ਦੋਸਾਂਝ (Diljit Dosanjh) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਫ਼ਿਲਮ ਜੋ ਕਿ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ‘ਤੇ ਬਣ ਰਹੀ ਹੈ । ਉਸ ਦਾ ਲੁੱਕ ਸਾਂਝਾ ਕੀਤਾ ਹੈ, ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਗੱਲ ਦਾ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਦੇ ਕਰੀਅਰ ਦਾ ਸਭ ਤੋਂ ਔਖਾ ਅਤੇ ਚੁਣੌਤੀਪੂਰਨ ਰੋਲ ਰਿਹਾ ਹੈ । ਮੇਰੇ ਦਿਲ ‘ਚ ਬਹੁਤ ਸਾਰੀਆਂ ਭਾਵਨਾਵਾਂ ਦੇ ਨਾਲ ਰੈਪ ਅੱਪ ਕੀਤਾ ਗਿਆ, ਦਿਲੋਂ ਆਦਰ ਅਤੇ ਸਤਿਕਾਰ ਹਨੀ ਤ੍ਰੇਹਨ ਭਾਜੀ’।
Advertisment
Diljit Dosanjh ਹੋਰ ਪੜ੍ਹੋ : ਦਿਲਜੀਤ ਦੋਸਾਂਝ ਪਾਰਕ ‘ਚ ਸੈਰ ਕਰਦੇ ਆਏ ਨਜ਼ਰ, ਤਸਵੀਰਾਂ ਕੀਤੀਆਂ ਸਾਂਝੀਆਂ ਇਹ ਤਸਵੀਰ ਵੀ ਹੋ ਸਕਦਾ ਹੈ ਕਿ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ‘ਤੇ ਬਣੀ ਫ਼ਿਲਮ ਦੇ ਸੈੱਟ ਤੋਂ ਹੀ ਲਈ ਗਈ ਹੈ । ਇਸ ਤਸਵੀਰ ਨੂੰ ਸ਼ੇਅਰ ਕਰਨ ਤੋਂ ਬਾਅਦ ਪ੍ਰਸ਼ੰਸਕ ਵੀ ਉਨ੍ਹਾਂ ਦੀ ਇਸ ਤਸਵੀਰ ਨੂੰ ਪਸੰਦ ਕਰ ਰਹੇ ਹਨ । ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ‘ਤੇ ਬਣ ਰਹੀ ਫ਼ਿਲਮ ‘ਚ ਨਜ਼ਰ ਆਉਣ ਵਾਲੇ ਹਨ । Diljit dosanjh, image from instagram
Advertisment
ਹੋਰ ਪੜ੍ਹੋ : ਹਾਰਬੀ ਸੰਘਾ ਆਪਣੇ ਬੇਟੇ ਦੇ ਨਾਲ ਦਿਲਜੀਤ ਦੋਸਾਂਝ ਦੇ ਗੀਤਾਂ ‘ਤੇ ਝੂਮਦੇ ਆਏ ਨਜ਼ਰ, ਵੇਖੋ ਵੀਡੀਓ ਇਸ ਤੋਂ ਇਲਾਵਾ ਉਹ ਨਿਮਰਤ ਖਹਿਰਾ ਦੇ ਨਾਲ ਫ਼ਿਲਮ ਜੋੜੀ ‘ਚ ਵੀ ਦਿਖਾਈ ਦੇਣਗੇ ।ਇਸ ਤੋਂ ਇਲਾਵਾ ਹੋਰ ਵੀ ਕਈ ਪ੍ਰੋਜੈਕਟ ‘ਤੇ ਉਹ ਕੰਮ ਕਰ ਰਹੇ ਹਨ । ਪ੍ਰਣੀਤੀ ਚੋਪੜਾ ਦੇ ਨਾਲ ਉਹ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਤੇ ਅਮਰਜੋਤ ‘ਤੇ ਬਣ ਰਹੀ ਫ਼ਿਲਮ ‘ਚ ਵੀ ਦਿਖਾਈ ਦੇਣਗੇ । Diljit dosanjh image From instagram ਬੀਤੇ ਦਿਨੀਂ ਇਸ ਬਾਰੇ ਕਾਫੀ ਖ਼ਬਰਾਂ ਵੀ ਵਾਇਰਲ ਹੋਈਆਂ ਸਨ । ਦਿਲਜੀਤ ਦੋਸਾਂਝ ਨੇ ਸਿਰਫ ਪੰਜਾਬੀ ਇੰਡਸਟਰੀ ਹੀ ਨਹੀਂ ਬਾਲੀਵੁੱਡ ਇੰਡਸਟਰੀ ‘ਚ ਵੀ ਆਪਣੀ ਛਾਪ ਛੱਡੀ ਹੈ । ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਅਦਾਕਾਰੀ ਕਰ ਚੁੱਕੇ ਹਨ ।
 
View this post on Instagram
 

A post shared by DILJIT DOSANJH (@diljitdosanjh)

Advertisment

Stay updated with the latest news headlines.

Follow us:
Advertisment
Advertisment
Latest Stories
Advertisment