Advertisment

ਦਿਲਜੀਤ ਦੋਸਾਂਝ ਬਹੁਤ ਜਲਦ ਲੈ ਕੇ ਆ ਰਹੇ ਨੇ ਨਵਾਂ ਗੀਤ, ਸ਼ੂਟ ਤੋਂ ਸਾਂਝੀਆਂ ਕੀਤੀਆਂ ਕੁਝ ਦਿਲਚਸਪ ਝਲਕੀਆਂ

author-image
By Lajwinder kaur
New Update
ਦਿਲਜੀਤ ਦੋਸਾਂਝ ਬਹੁਤ ਜਲਦ ਲੈ ਕੇ ਆ ਰਹੇ ਨੇ ਨਵਾਂ ਗੀਤ, ਸ਼ੂਟ ਤੋਂ ਸਾਂਝੀਆਂ ਕੀਤੀਆਂ ਕੁਝ ਦਿਲਚਸਪ ਝਲਕੀਆਂ
Advertisment
ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸ਼ਾਨ ਦੋਸਾਂਝਾ ਵਾਲਾ ਯਾਨੀ ਕਿ ਦਿਲਜੀਤ ਦੋਸਾਂਝ ਬਹੁਤ ਜਲਦ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁਖ ਹੋਣ ਜਾ ਰਹੇ ਹਨ। ਜੀ ਹਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਆਪਣੇ ਨਵੇਂ ਗੀਤ ਦੇ ਵੀਡੀਓ ਸ਼ੂਟ ਤੋਂ ਕੁਝ ਝਲਕੀਆਂ ਸ਼ੇਅਰ ਕੀਤੀਆਂ ਨੇ। ਉਨ੍ਹਾਂ ਨੇ ਵੀਡੀਓ ਸਾਂਝਾ ਕਰਦੇ ਹੋਏ ਲਿਖਿਆ ਹੈ,  ‘ਸਮਾਇਲ ਲਾਈਕ ਇੱਦਾਂ...ਮੇਰੇ ਵਾਲੀ ਅੰਗਰੇਜ਼ੀ..#ਨਿਊ ਸੌਂਗ #ਨਿਊ ਵੀਡੀਓ..'
 
View this post on Instagram
 

Smile Like Edan ? Mere Wali Angreji...?? #NewSong #NewVideo

A post shared by Diljit Dosanjh (@diljitdosanjh) on

Advertisment
ਹੋਰ ਵੇਖੋ:ਪਿਆਰ ‘ਚ ਧੋਖੇ ਦੀ ਕਹਾਣੀ ਨੂੰ ਪੇਸ਼ ਕਰ ਰਹੇ ਨੇ ਕੌਰ ਬੀ ਆਪਣੇ ਨਵੇਂ ਗੀਤ ‘ਕਾਫ਼ਿਰ’ ‘ਚ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ ਫ਼ਿਲਹਾਲ ਉਨ੍ਹਾਂ ਨੇ ਗੀਤ ਦਾ ਨਾਂਅ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਹੈ। ਪਰ ਇਸ ਗਾਣੇ ‘ਚ ਅਦਾਕਾਰੀ ‘ਚ ਉਨ੍ਹਾਂ ਦਾ ਸਾਥ ਦੇ ਰਹੇ ਨੇ ਪੰਜਾਬੀ ਫ਼ਿਲਮੀ ਜਗਤ ਦੀ ਬਿਹਤਰੀਨ ਅਦਾਕਾਰਾ ਰੂਪੀ ਗਿੱਲ। ਗਾਣੇ ਦਾ ਵੀਡੀਓ ਸੁੱਖ ਸੰਘੇੜਾ ਵੱਲੋਂ ਤਿਆਰ ਕੀਤਾ ਜਾ ਰਿਹਾ ਹੈ। ਦਿਲਜੀਤ ਦੋਸਾਂਝ ਦੇ ਨਵੇਂ ਗੀਤ ਨੂੰ ਲੈ ਕੇ ਉਨ੍ਹਾਂ ਦੇ ਫੈਨਜ਼ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਿਸਦੇ ਚੱਲਦੇ ਫੈਨਜ਼ ਬੜੀ ਹੀ ਬੇਸਬਰੀ ਦੇ ਨਾਲ ਉਨ੍ਹਾਂ ਦੇ ਇਸ ਗਾਣੇ ਦਾ ਇੰਤਜ਼ਾਰ ਕਰ ਰਹੇ ਹਨ।
 
View this post on Instagram
 

Can’t Nobody Tell Me NOTHIN’... ?? @lilnasx ?

A post shared by Diljit Dosanjh (@diljitdosanjh) on

Advertisment

Stay updated with the latest news headlines.

Follow us:
Advertisment
Advertisment
Latest Stories
Advertisment