ਦਿਲਜੀਤ ਦੋਸਾਂਝ ਨੇ ਸਾਂਝਾ ਕੀਤਾ ਆਪਣੀ ਆਉਣ ਵਾਲੀ ਫ਼ਿਲਮ ‘ਹੌਸਲਾ ਰੱਖ’ ਦਾ ਦਿਲਚਸਪ ਪੋਸਟਰ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

written by Lajwinder kaur | February 18, 2021

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਜਿਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਖੁਸ਼ਖਬਰੀ ਸਾਂਝੀ ਕੀਤੀ ਹੈ । ਜੀ ਹਾਂ ਉਨ੍ਹਾਂ ਨੇ ਆਪਣੀ ਆਉਣ ਵਾਲੀ ਫ਼ਿਲਮ ਹੌਸਲਾ ਰੱਖ ਦਾ ਐਲਾਨ ਕਰ ਦਿੱਤਾ ਹੈ । ਫ਼ਿਲਮ ਦਾ ਪੋਸਟਰ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਸ਼ੇਅਰ ਕੀਤਾ ਹੈ।
inside image of diljit dosanjh new movie honsla rakh
ਹੋਰ ਪੜ੍ਹੋ: ਗਾਇਕ ਵੀਤ ਬਲਜੀਤ ਨੇ ਪਹਿਲੀ ਵਾਰ ਸ਼ੇਅਰ ਕੀਤਾ ਆਪਣੇ ਪਰਿਵਾਰ ਦਾ ਵੀਡੀਓ, ਨਜ਼ਰ ਆਏ ਪਤਨੀ ਤੇ ਬੇਟੇ ਦੇ ਨਾਲ,ਦੇਖੋ ਵੀਡੀਓ

ਦਰਸ਼ਕਾਂ ਨੂੰ ਫ਼ਿਲਮ ਦਾ ਮਜ਼ੇਦਾਰ ਪੋਸਟਰ ਖੂਬ ਪਸੰਦ ਆ ਰਿਹਾ ਹੈ। ਜਿਸ ਕਰਕੇ ਪੋਸਟਰ ਸੋਸ਼ਲ ਮੀਡੀਆ ਉੱਤੇ ਜੰਮ ਕੇ ਸ਼ੇਅਰ ਹੋ ਰਿਹਾ ਹੈ। ਕੁਝ ਹੀ ਸਮੇਂ ‘ਚ ਦਿਲਜੀਤ ਦੋਸਾਂਝ ਦੀ ਇਸ ਪੋਸਟ ਉੱਤੇ ਲੱਖਾਂ ਦੀ ਗਿਣਤੀ ‘ਚ ਲਾਈਕਸ ਆ ਚੁੱਕੇ ਨੇ।

diljit dosanjh imageਜੇ ਗੱਲ ਕਰੀਏ ਇਸ ਫ਼ਿਲਮ 'ਚ ਦਿਲਜੀਤ ਦੋਸਾਂਝ ਦੇ ਨਾਲ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ ਐਕਟਰੈੱਸ ਸੋਨਮ ਬਾਜਵਾ, ਸ਼ਹਿਨਾਜ਼ ਗਿੱਲ ਤੇ ਗਿੱਪੀ ਗਰੇਵਾਲ ਦਾ ਵਿਚਕਾਰਲਾ ਬੇਟਾ ਸ਼ਿੰਦਾ ਗਰੇਵਾਲ। ਇਹ ਫ਼ਿਲਮ ਦਾ ਨਿਰਦੇਸ਼ਨ ਅਮਰਜੀਤ ਸਿੰਘ ਸਰੋਂ ਕਰ ਰਹੇ ਨੇ। 15 ਅਕਤੂਬਰ ਨੂੰ ਇਹ ਫ਼ਿਲਮ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਵੇਗੀ ।

shehnaaz and sonam bajwa

 

 

View this post on Instagram

 

A post shared by DILJIT DOSANJH (@diljitdosanjh)

 

0 Comments
0

You may also like