Advertisment

ਰਾਗੀ ਸਿੰਘਾਂ ਦੇ ਸ਼ਬਦ ਕੀਰਤਨ ਦਾ ਵੀਡੀਓ ਦਿਲਜੀਤ ਦੋਸਾਂਝ ਨੇ ਕੀਤਾ ਸਾਂਝਾ

author-image
By Shaminder
New Update
ਰਾਗੀ ਸਿੰਘਾਂ ਦੇ ਸ਼ਬਦ ਕੀਰਤਨ ਦਾ ਵੀਡੀਓ ਦਿਲਜੀਤ ਦੋਸਾਂਝ ਨੇ ਕੀਤਾ ਸਾਂਝਾ
Advertisment
ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ
Advertisment
ਭਾਈ ਸਾਹਿਬਾਨ ਸ਼ਬਦ ਕੀਰਤਨ ਕਰਦੇ ਹੋਏ ਵਿਖਾਈ ਦੇ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਦਿਲਜੀਤ ਦੋਸਾਂਝ ਨੇ ਲਿਖਿਆ ਕਿ ‘ਵਾਹ,ਵਾਹ ਕਯਾ ਸਮਾਂ ਬੱਝ ਰਿਹਾ ਹੈ’। ਇਸ ਵੀਡੀਓ ‘ਚ ਰਾਗੀ ਸਿੰਘ ਸ਼ਬਦ ਕੀਰਤਨ ਕਰਦੇ ਹੋਏ ਨਜ਼ਰ ਆ ਰਹੇ ਹਨ ।
Advertisment
Raagi Singh Image From Diljit Dosanjh Instagram ਹੋਰ ਪੜ੍ਹੋ : ਬੱਬੂ ਮਾਨ ਤੇ ਜੈਜ਼ੀ ਬੀ ਲੈ ਕੇ ਆ ਰਹੇ ਹਨ ਨਵਾਂ ਗਾਣਾ, ਜੈਜ਼ੀ ਬੀ ਨੇ ਪੋਸਟਰ ਕੀਤਾ ਸਾਂਝਾ Pathi Singh Image From Diljit Dosanjh Instagram ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਅਕਸਰ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ ਉਹ ਸੋਸ਼ਲ ਮੀਡੀਆ ‘ਤੇ ਅਕਸਰ ਆਪਣੇ ਵੀਡੀਓ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਦਿਲਜੀਤ ਦੋਸਾਂਝ ਵੱਲੋਂਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ਨੂੰ ਲਗਾਤਾਰ ਸ਼ੇਅਰ ਕਰ ਰਹੇ ਹਨ ।  
Advertisment
diljit dosanjh Image From diljit dosanjh's Instagram ਦਿਲਜੀਤ ਦੇ  ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਦੀ ਫ਼ਿਲਮ ‘ਹੌਂਸਲਾ ਰੱਖ’ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ । ਜਦੋਂਕਿ ਨਿਮਰਤ ਖਹਿਰਾ ਦੇ ਨਾਲ ਉਸ ਦੀ ਫ਼ਿਲਮ ਜੋੜੀ ਦੀ ਸ਼ੂਟਿੰਗ ਵੀ ਚੱਲ ਰਹੀ ਹੈ । ਹੋਰ ਵੀ ਕਈ ਪ੍ਰਾਜੈਕਟ ‘ਚ ਉਹ ਨਜ਼ਰ ਆੳੇੁਣਗੇ ।
 
View this post on Instagram
 

A post shared by DILJIT DOSANJH (@diljitdosanjh)

Advertisment

Stay updated with the latest news headlines.

Follow us:
Advertisment
Advertisment
Latest Stories
Advertisment