Advertisment

ਦਿਲਜੀਤ ਦੋਸਾਂਝ ਦੇ ਆਉਣ ਵਾਲੇ ਨਵੇਂ ਗੀਤ ‘Clash’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਪਸੰਦ

author-image
By Lajwinder kaur
New Update
ਦਿਲਜੀਤ ਦੋਸਾਂਝ ਦੇ ਆਉਣ ਵਾਲੇ ਨਵੇਂ ਗੀਤ ‘Clash’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਪਸੰਦ
Advertisment
ਪੰਜਾਬ ਗਾਇਕ ਦਿਲਜੀਤ ਦੋਸਾਂਝ ਜੋ ਕਿ ਏਨੀਂ ਦਿਨੀਂ ਆਪਣੀ ਨਵੀਂ ਮਿਊਜ਼ਿਕ ਐਲਬਮ ਗੌਟ (G.O.A.T.) ਕਰਕੇ ਸੁਰਖ਼ੀਆਂ ‘ਚ ਬਣੇ ਹੋਏ ਨੇ ।
Advertisment
publive-image ਇਸ ਐਲਬਮ ਦਾ ਟਾਈਟਲ ਟਰੈਕ ਦਰਸ਼ਕਾਂ ਦੇ ਰੁਬਰੂ ਹੋ ਚੁੱਕਿਆ ਹੈ ਤੇ ਇਸ ਗੀਤ ਨੇ ਕਈ ਰਿਕਾਰਡ ਵੀ ਬਣਾ ਲਏ ਨੇ । ਦਰਸ਼ਕਾਂ ਨੂੰ ਇੱਕ ਹੋਰ ਤੋਹਫਾ ਦਿੰਦੇ ਹੋਏ ਦਿਲਜੀਤ ਦੋਸਾਂਝ ਨੇ ਆਪਣੇ ਅਗਲੇ ਗੀਤ ‘Clash’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣਗੇ । ਇਸ ਗੀਤ ਦਾ ਸ਼ਾਨਦਾਰ ਟੀਜ਼ਰ ਦਰਸ਼ਕਾਂ ਦੇ ਸਨਮੁੱਖ ਹੋ ਚੁੱਕਿਆ ਹੈ । publive-image ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਰਾਜ ਰਣਜੋਧ ਦੀ ਕਲਮ ਜੋ ਨਿਕਲੇ ਨੇ ਤੇ ਮਿਊਜ਼ਿਕ ਦਾ ਕਿਡ ਦਾ ਹੈ । Rahul Dutta ਵੱਲੋਂ ਗੀਤ ਦਾ ਵੀਡੀਓ ਤਿਆਰ ਕੀਤਾ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ ਖੁਦ ਦਿਲਜੀਤ ਦੋਸਾਂਝ ਤੇ ਮਾਡਲ Komal Basran । ਟੀਜ਼ਰ ਨੂੰ ਦਿਲਜੀਤ ਦੋਸਾਂਝ ਦੇ ਆਫ਼ੀਸੀਅਲ ਯੂਟਿਊ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਟੀਜ਼ਰ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਗਾਇਕੀ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਕਾਫੀ ਸਰਗਰਮ ਨੇ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment