
ਦਿਲਜੀਤ ਦੋਸਾਂਝ (Diljit Dosanjh) ਅਕਸਰ ਆਪਣੇ ਕਿਚਨ ‘ਚ ਅਕਸਰ ਹੱਥ ਅਜ਼ਮਾਉਂਦੇ ਹੋਏ ਨਜ਼ਰ ਆ ਜਾਂਦੇ ਹਨ । ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ।ਇਸ ਵੀਡੀਓ ‘ਚ ਉਹ ਆਪਣੇ ਕਿਚਨ ‘ਚ ਨੂਡਲਸ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ । ਦਿਲਜੀਤ ਦੋਸਾਂਝ ਵੀਡੀਓ ‘ਚ ਨੂਡਲਸ ਤਿਆਰ ਕਰਦੇ ਹੋਏ ਦਿਖਾਈ ਦੇ ਰਹੇ ਹਨ । ਦਿਲਜੀਤ ਅਕਸਰ ਕਿਚਨ ‘ਚ ਹੱਥ ਅਜ਼ਮਾਉਂਦੇ ਹੋਏ ਦਿਖਾਈ ਦਿੰਦੇ ਹਨ ।

ਹੋਰ ਪੜ੍ਹੋ : ਦਿਲਜੀਤ ਦੋਸਾਂਝ ਨੇ ਬਲਵਿੰਦਰ ਸਫਰੀ ਨੂੰ ਆਪਣੇ ਸ਼ੋਅ ਦੇ ਦੌਰਾਨ ਸ਼ਰਧਾਂਜਲੀ ਕੀਤੀ ਭੇਂਟ, ਵੀਡੀਓ ਹੋ ਰਿਹਾ ਵਾਇਰਲ
ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ।ਸੋਸ਼ਲ ਮੀਡੀਆ ‘ਤੇ ਅਕਸਰ ਉਨ੍ਹਾਂ ਦੇ ਅਜਿਹੇ ਵੀਡੀਓ ਵਾਇਰਲ ਹੁੰਦੇ ਰਹਿੰਦੇ ਹਨ । ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।

ਹੋਰ ਪੜ੍ਹੋ : ਦਿਲਜੀਤ ਦੋਸਾਂਝ ਨੇ ਸ਼ੇਅਰ ਕੀਤੀ ਪ੍ਰਿਯੰਕਾ ਚੋਪੜਾ ਤੇ ਲਿਲੀ ਸਿੰਘ ਨਾਲ ਤਸਵੀਰਾਂ, ਕਿਹਾ ‘ਸਾਨੂੰ ਮਾਣ ਹੈ ਸਾਡੀ ਕੁੜੀਆਂ ‘ਤੇ’
ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦੇ ਨਾਲ ਨਾਲ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਦਿਲਜੀਤ ਦੋਸਾਂਝ ਕੌਮਾਂਤਰੀ ਪੱਧਰ ‘ਤੇ ਆਪਣੀ ਪਛਾਣ ਬਣਾ ਚੁੱਕੇ ਹਨ ।
ਏਹਨੀਂ ਦਿਨੀਂ ਉਹ ਵਰਲਡ ਟੂਰ ਤੇ ਹਨ । ਬੀਤੇ ਦਿਨੀਂ ਉਹ ਵਿਦੇਸ਼ ‘ਚ ਪਰਫਾਰਮ ਕਰ ਰਹੇ ਸਨ । ਇਸ ਦੌਰਾਨ ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਅਤੇ ਲਿਲੀ ਸਿੰਘ ਸ਼ੋਅ ‘ਚ ਪਹੁੰਚੀਆਂ ਸਨ ।ਜਿਸ ਦਾ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਇਆ ਸੀ । ਇਸ ਵੀਡੀਓ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
View this post on Instagram