Advertisment

ਦਿਲਪ੍ਰੀਤ ਢਿੱਲੋਂ ਨੇ ਆਪਣੇ ਭਤੀਜੇ ਦੇ ਨਾਲ ਪੰਜਾਬੀ ਗੀਤ ਉੱਤੇ ਬਣਾਇਆ ਵੀਡੀਓ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਚਾਚੇ-ਭਤੀਜੇ ਦਾ ਇਹ ਮਸਤੀ ਵਾਲਾ ਅੰਦਾਜ਼, ਦੇਖੋ ਵੀਡੀਓ

author-image
By Lajwinder kaur
New Update
ਦਿਲਪ੍ਰੀਤ ਢਿੱਲੋਂ ਨੇ ਆਪਣੇ ਭਤੀਜੇ ਦੇ ਨਾਲ ਪੰਜਾਬੀ ਗੀਤ ਉੱਤੇ ਬਣਾਇਆ ਵੀਡੀਓ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਚਾਚੇ-ਭਤੀਜੇ ਦਾ ਇਹ ਮਸਤੀ ਵਾਲਾ ਅੰਦਾਜ਼, ਦੇਖੋ ਵੀਡੀਓ
Advertisment
ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਜੋ ਕਿ ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਹੇ ਨੇ। ਹਾਲ ਹੀ ‘ਚ ਉਨ੍ਹਾਂ ਦੀ ਐਲਬਮ ਦਾ ਨਵਾਂ ਗੀਤ shraab wargi ਦਰਸ਼ਕਾਂ ਦੇ ਸਨਮੁੱਖ ਹੋਇਆ ਹੈ। ਜਿਸ ਨੂੰ ਸੋਸ਼ਲ ਮੀਡੀਆ ਉੱਤੇ ਚੰਗਾ ਹੁੰਗਾਰਾ ਮਿਲ ਰਿਹਾ ਹੈ। ਦਿਲਪ੍ਰੀਤ ਢਿੱਲੋਂ ਨੇ ਇਸ ਗੀਤ ਉੱਤੇ ਆਪਣੇ ਭਤੀਜੇ ਜ਼ੋਰਾਵਰ ਸਿੰਘ ਢਿੱਲੋਂ ਦੇ ਨਾਲ ਛੋਟੀ ਜਿਹੀ ਵੀਡੀਓ ਬਣਾਈ ਹੈ।
Advertisment
image of dilpreet dhillon Image Source: instagram ਹੋਰ ਪੜ੍ਹੋ : ਕੀ ਤੁਸੀਂ ਤਸਵੀਰ ‘ਚ ਨਜ਼ਰ ਆ ਰਹੀ ਇਸ ਕਿਊਟ ਜਿਹੀ ਬੱਚੀ ਨੂੰ ਪਹਿਚਾਣਿਆ? ਅੱਜ ਹੈ ਬਾਲੀਵੁੱਡ ਦੀ ਨਾਮੀ ਐਕਟਰੈੱਸ inside image of dilpreet dhillon with his nephew Image Source: instagram ਉਨ੍ਹਾਂ ਨੇ ਆਪਣੇ ਭਤੀਜੇ ਦੇ ਨਾਲ ਆਪਣੀ ਮਸਤੀ ਵਾਲੀ ਵੀਡੀਓ ਇੰਸਟਾਗ੍ਰਾਮ ਉੱਤੇ ਪੋਸਟ ਕੀਤੀ ਹੈ। ਦਰਸ਼ਕਾਂ ਨੂੰ ਚਾਚੇ-ਭਤੀਜੇ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ। ਵੱਡੀ ਗਿਣਤੀ ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ।
Advertisment
dilpreet dhillon and his nephew Image Source: instagram ਜੇ ਗੱਲ ਕਰੀਏ ਦਿਲਪ੍ਰੀਤ ਢਿਲੋਂ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤ ਚੁੱਕੇ ਹਨ । ਸਾਲ 2019 ‘ਚ ਆਈ ਉਨ੍ਹਾਂ ਦੀ ਫ਼ਿਲਮ ‘ਜੱਦੀ ਸਰਦਾਰ’ ਨੂੰ ਵੀ ਦਰਸ਼ਕਾਂ ਨੇ ਪਸੰਦ ਕੀਤਾ ਸੀ।  
 
View this post on Instagram
 

A post shared by Dilpreet Dhillon (@dilpreetdhillon1)

Advertisment

Stay updated with the latest news headlines.

Follow us:
Advertisment
Advertisment
Latest Stories
Advertisment