Advertisment

ਡਿੰਪੀ ਗਾਂਗੂਲੀ ਨੇ ਸ਼ੇਅਰ ਕੀਤੀਆਂ ਆਪਣੇ ਬੱਚਿਆਂ ਦੀਆਂ ਕਿਊਟ ਤਸਵੀਰਾਂ, ਪਹਿਲੀ ਵਾਰ ਦੇਖਣ ਨੂੰ ਮਿਲਿਆ ਬੇਟੇ ਦਾ ਚਿਹਰਾ

author-image
By Lajwinder kaur
New Update
ਡਿੰਪੀ ਗਾਂਗੂਲੀ ਨੇ ਸ਼ੇਅਰ ਕੀਤੀਆਂ ਆਪਣੇ ਬੱਚਿਆਂ ਦੀਆਂ ਕਿਊਟ ਤਸਵੀਰਾਂ, ਪਹਿਲੀ ਵਾਰ ਦੇਖਣ ਨੂੰ ਮਿਲਿਆ ਬੇਟੇ ਦਾ ਚਿਹਰਾ
Advertisment
ਬਿੱਗ ਬੌਸ -8 ਦੀ ਦੀ ਸਾਬਕਾ ਪ੍ਰਤੀਭਾਗੀ ਡਿੰਪੀ ਗਾਂਗੂਲੀ ਜੋ ਕਿ ਇਸ ਸਾਲ ਇੱਕ ਵਾਰ ਫਿਰ ਤੋਂ ਮਾਂ ਬਣੇ ਨੇ । ਅਪ੍ਰੈਲ ਮਹੀਨੇ ਉਨ੍ਹਾਂ ਦੇ ਘਰ ਬੇਟੇ ਦਾ ਜਨਮ ਹੋਇਆ ਸੀ । publive-image  ਹੋਰ ਵੇਖੋ:
Advertisment
ਅਮਿਤਾਭ ਬੱਚਨ ਨੇ ਆਪਣੀ ਨੂੰਹ ਐਸ਼ਵਰਿਆ ਰਾਏ ਤੇ ਪੋਤੀ ਆਰਾਧਿਆ ਲਈ ਪਾਈ ਭਾਵੁਕ ਪੋਸਟ ਡਿੰਪੀ ਗਾਂਗੂਲੀ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਪੋਸਟਾਂ ਦੇ ਰਾਹੀਂ ਪਹਿਲੀ ਵਾਰ ਆਪਣੇ ਬੇਟੇ ਦਾ ਚਿਹਰਾ ਫੈਨਜ਼ ਦੇ ਨਾਲ ਸ਼ੇਅਰ ਕੀਤਾ ਹੈ । ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਦੋਵੇਂ ਬੱਚਿਆਂ ਦੀ ਕਿਊਟ ਤਸਵੀਰਾਂ ਵੀ ਸ਼ੇਅਰ ਕੀਤੀਆਂ ਨੇ । publive-image ਦੱਸ ਦਈਏ ਕਿ ਡਿੰਪੀ ਗਾਂਗੂਲੀ ਨੇ ਰਾਹੁਲ ਮਹਾਜਨ ਦੇ ਨਾਲ ਡਾਈਵੋਰਸ ਤੋਂ ਬਾਅਦ ਦੁਬਈ ‘ਚ ਰਹਿਣ ਵਾਲੇ ਬਿਜਨੇਸਮੈਨ ਰੋਹਿਤ ਰਾਏ ਨਾਲ ਵਿਆਹ ਕਰਵਾ ਲਿਆ ਸੀ । ਜਿਨ੍ਹਾਂ ਤੋਂ ਉਨ੍ਹਾਂ ਦੀ ਇੱਕ ਧੀ ਰੇਆਨਾ ਦਾ ਵੀ ਜਨਮ ਹੋਇਆ ਸੀ । ਉਨ੍ਹਾਂ ਨੇ ਆਪਣੇ ਬੇਟੇ ਦਾ ਨਾਂਅ ਆਰਿਅਨ ਰਾਏ ਰੱਖਿਆ ਹੈ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment