Advertisment

ਦਿਸ਼ਾ ਪਰਮਾਰ ਅਤੇ ਰਾਹੁਲ ਵੈਦਿਆ ਨੇ ਰੋਮਾਂਟਿਕ ਤਸਵੀਰਾਂ ਕੀਤੀਆਂ ਸਾਂਝੀਆਂ, ਪੂਲ ਪਾਰਟੀ ਕਰਦੇ ਆਏ ਨਜ਼ਰ

author-image
By Shaminder
New Update
ਦਿਸ਼ਾ ਪਰਮਾਰ ਅਤੇ ਰਾਹੁਲ ਵੈਦਿਆ ਨੇ ਰੋਮਾਂਟਿਕ ਤਸਵੀਰਾਂ ਕੀਤੀਆਂ ਸਾਂਝੀਆਂ, ਪੂਲ ਪਾਰਟੀ ਕਰਦੇ ਆਏ ਨਜ਼ਰ
Advertisment
ਦਿਸ਼ਾ ਪਰਮਾਰ (Disha Parmar )ਅਤੇ ਰਾਹੁਲ ਵੈਦਿਆ ਏਨੀਂ ਦਿਨੀਂ ਮਾਲਦੀਵ ‘ਚ ਸਮਾਂ ਬਿਤਾ ਰਹੇ ਹਨ । ਰਾਹੁਲ ਵੈਦਿਆ ਦਾ ਜਨਮ ਦਿਨ ਮਨਾਉਣ ਲਈ ਦੋਵੇਂ ਮਾਲਦੀਵ ਗਏ ਹੋਏ ਹਨ, ਜਿਸ ਦੀਆਂ ਤਸਵੀਰਾਂ ਵੀ ਬੀਤੇ ਦਿਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ । ਹੁਣ ਦਿਸ਼ਾ ਪਰਮਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।
Advertisment
Disha ,-min Image From Instagram ਹੋਰ ਪੜ੍ਹੋ : ‘ਦ ਕਪਿਲ ਸ਼ਰਮਾ ਸ਼ੋਅ’ ਦੇ ਮੇਕਰਸ ਦੇ ਖਿਲਾਫ ਹੋਇਆ ਮਾਮਲਾ ਦਰਜ਼, ਲੱਗਿਆ ਗੰਭੀਰ ਦੋਸ਼ ਜਿਸ ‘ਚ ਦਿਸ਼ਾ ਪੂਲ ਪਾਰਟੀ ਕਰਦੀ ਹੋਈ ਨਜ਼ਰ ਆ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਦਿਸ਼ਾ ਸਵੀਮਿੰਗ ਪੂਲ ‘ਚ ਨਜ਼ਰ ਆ ਰਹੀ ਹੈ ਅਤੇ ਉਨ੍ਹਾਂ ਨੇ ਹੱਥਾਂ ‘ਚ ਖਾਣੇ ਦੀ ਵੱਡੀ ਸਾਰੀ ਟ੍ਰੇ ਨੁਮਾ ਟੋਕਰੀ ਨੂੰ ਫੜਿਆ ਹੋਇਆ ਹੈ । Rahul and disha,,-min Image From Instagram ਦਿਸ਼ਾ ਇਨ੍ਹਾਂ ਤਸਵੀਰਾਂ ‘ਚ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ ।ਇਸ ਤੋਂ ਇਲਾਵਾ ਦਿਸ਼ਾ ਨੇ ਰਾਹੁਲ ਵੈਦਿਆ ਦੇ ਨਾਲ ਕੁਝ ਰੋਮਾਂਟਿਕ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ । ਜਿਸ ‘ਚ ਉਹ ਰਾਹੁਲ ਨੂੰ ਕਿੱਸ ਕਰਦੀ ਹੋਈ ਨਜ਼ਰ ਆ ਰਹੀ ਹੈ । ਦੱਸ ਦਈਏ ਕਿ ਰਾਹੁਲ ਵੈਦਿਆ ਅਤੇ ਦਿਸ਼ਾ ਨੇ ਕੁਝ ਮਹੀਨੇ ਪਹਿਲਾਂ ਹੀ ਵਿਆਹ ਕਰਵਾਇਆ ਹੈ ।ਇਸ ਵਿਆਹ ‘ਚ ਇੰਡਸਟਰੀ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ ਸੀ ।ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment