ਦੀਵਾਲੀ ਦੇ ਤਿਉਹਾਰ ਦੀਆਂ ਰੌਣਕਾਂ, ਬਾਲੀਵੁੱਡ ਦਾ ਪ੍ਰੀ-ਸੈਲੀਬ੍ਰੇਸ਼ਨ ਸ਼ੁਰੂ

Written by  Shaminder   |  November 03rd 2021 03:13 PM  |  Updated: November 03rd 2021 03:13 PM

ਦੀਵਾਲੀ ਦੇ ਤਿਉਹਾਰ ਦੀਆਂ ਰੌਣਕਾਂ, ਬਾਲੀਵੁੱਡ ਦਾ ਪ੍ਰੀ-ਸੈਲੀਬ੍ਰੇਸ਼ਨ ਸ਼ੁਰੂ

ਦੀਵਾਲੀ (Diwali 2021) ਦੇ ਤਿਉਹਾਰ ਦੀਆਂ ਰੌਣਕਾਂ ਹਰ ਪਾਸੇ ਵੇਖਣ ਨੂੰ ਮਿਲ ਰਹੀਆਂ ਹਨ ਅਤੇ ਬਾਲੀਵੁੱਡ ਅਦਾਕਾਰਾਂ ਵੱਲੋਂ ਦੀਵਾਲੀ ਦਾ ਪ੍ਰੀ-ਸੈਲੀਬ੍ਰੇਸ਼ਨ ਸ਼ੁਰੂ ਹੋ ਚੁੱਕਿਆ ਹੈ । ਇਸ ਮੌਕੇ ਏਕਤਾ ਕਪੂਰ (Ekta Kapoor) ਵੀ ਪ੍ਰੀ-ਦੀਵਾਲੀ ਸੈਲੀਬ੍ਰੇਸ਼ਨ ‘ਚ ਪੀਲੇ ਰੰਗ ਦੀ ਡ੍ਰੈੱਸ ‘ਚ ਨਜ਼ਰ ਆ ਰਹੀ ਹੈ । ਰਮੇਸ਼ ਤੋਰਾਨੀ ਵੱਲੋਂ ਆਯੋਜਿਤ ਕੀਤੀ ਗਈ ਇਸ ਪਾਰਟੀ ‘ਚ ਏਕਤਾ ਪੀਲੇ ਰੰਗ ਦੇ ਗਾਊਨ ‘ਚ ਨਜ਼ਰ ਆਈ । ਇਸ ਦੇ ਨਾਲ ਹੀ ਉਨ੍ਹਾਂ ਨੇ ਦੁੱਪਟਾ ਵੀ ਕੈਰੀ ਕੀਤਾ ਸੀ । ਇਸ ਤੋਂ ਇਲਾਵਾ ਸਾਰਾ ਅਲੀ ਖ਼ਾਨ ਵ੍ਹਾਈਟ ਕਲਰ ਦੀ ਡਰੈੱਸ ‘ਚ ਨਜ਼ਰ ਆਈ ।

jayshewakramani image From instagram

ਦੀਵਾਲੀ ਮੌਕੇ ਸਾਰਾ ਅਲੀ ਖ਼ਾਨ ਦਾ ਇਹ ਵੀਡੀਓ ਵਾਇਰਲ ਹੋ ਰਿਹਾ ਹੈ । ਗੱਲ ਕਰੀਏ ਤਾਂ ਕਪਿਲ ਸ਼ਰਮਾ ਦੀ ਤਾਂ ਉਨ੍ਹਾਂ ਦਾ ਘਰ ਦੁਲਹਨ ਵਾਂਗ ਸੱਜ ਚੁੱਕਿਆ ਹੈ ਅਤੇ ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ ।

Kirti and pulkit and salman khan pp image From instagram

ਇਸ ਤੋਂ ਇਲਾਵਾ ਹੋਰ ਵੀ ਕਈ ਸੈਲੀਬ੍ਰੇਟੀਜ਼ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ । ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਲੋਕਾਂ ‘ਚ ਖ਼ਾਸ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਇਸ ਤਿਉਹਾਰ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਸਾਰਾ ਸਾਰਾ ਸਾਲ ਕਰਦੇ ਹਨ ।

 

View this post on Instagram

 

A post shared by Voompla (@voompla)

ਦੇਸ਼ ਭਰ ’ਚ ਦੀਵਾਲੀ ਦੀਆਂ ਧੁੰਮਾਂ ਦੇਖੀਆਂ ਜਾ ਰਹੀਆਂ ਹਨ। ਧਨਤੇਰਸ ਦੇ ਦਿਨ ਤੋਂ ਹੀ ਦੀਵਾਲੀ ਦੇ ਜਸ਼ਨ ਦੀ ਸ਼ੁਰੂਆਤ ਹੋ ਜਾਂਦੀ ਹੈ। ਅੱਜ ਦੇਸ਼ ਭਰ ’ਚ ਧਰਤੇਰਸ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦਿਨ ਲਕਸ਼ਮੀ ਪੂਜਾ ਕੀਤੀ ਜਾਂਦੀ ਹੈ ਅਤੇ ਘਰ ਨੂੰ ਦੀਵੇ ਅਤੇ ਰੋਸ਼ਨੀ ਨਾਲ ਰੁਸ਼ਨਾਇਆ ਜਾਂਦਾ ਹੈ। ਉੱਥੇ, ਬਾਲੀਵੁੱਡ ਸਿਤਾਰੇ ਵੀ ਧਨਤੇਰਸ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾ ਰਹੇ ਹਨ। ਰਮੇਸ਼ ਤੋਰਾਨੀ ਵੱਲੋਂ ਰੱਖੀ ਗਈ ਇਸ ਪਾਰਟੀ ‘ਚ ਸਲਮਾਨ ਖ਼ਾਨ, ਕੀਰਤੀ ਖਰਬੰਦਾ, ਪੁਲਕਿਤ ਸਮਰਾਟ ਸਣੇ ਕਈ ਕਲਾਕਾਰ ਪਹੁੰਚੇ।

 

View this post on Instagram

 

A post shared by Voompla (@voompla)


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network