Advertisment

ਇਸ ਤਸਵੀਰ ‘ਚ ਨਜ਼ਰ ਆ ਰਿਹਾ ਬੱਚਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !

author-image
By Shaminder
New Update
ਇਸ ਤਸਵੀਰ ‘ਚ ਨਜ਼ਰ ਆ ਰਿਹਾ ਬੱਚਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
Advertisment
ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ (Childhood Pic) ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ ।ਜਿਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਪਰ ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਸਿਤਾਰੇ ਦੇ ਬਚਪਨ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੂੰ ਲੋਕ ਰਹਿੰਦੀ ਦੁਨੀਆ ਤੱਕ ਯਾਦ ਰੱਖਣਗੇ। ਬੇਸ਼ੱਕ ਉਹ ਅੱਜ ਸਾਡੇ ਦਰਮਿਆਨ ਮੌਜੂਦ ਨਹੀਂ ਹੈ। ਪਰ ਉਸ ਦੇ ਗੀਤਾਂ ਦੇ ਜ਼ਰੀਏ ਉਹ ਪੂਰੀ ਦੁਨੀਆ ‘ਚ ਛਾਇਆ ਹੋਇਆ ਹੈ ।
Advertisment
Sidhu Moose Wala Image Source : Instagram ਹੋਰ ਪੜ੍ਹੋ : ਨੀਰੂ ਬਾਜਵਾ ਦੀ ਵੈਡਿੰਗ ਐਨੀਵਰਸਰੀ, ਅਦਾਕਾਰਾ ਨੇ ਪਤੀ ਦੇ ਨਾਲ ਰੋਮਾਂਟਿਕ ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ ਪੰਜਾਬੀ ਇੰਡਸਟਰੀ ਦਾ ਧਰੂ ਤਾਰਾ ਅਸੀਂ ਗੱਲ ਕਰ ਰਹੇ ਹਾਂ ਉਸ ਸਿਤਾਰੇ ਦੀ ਜਿਸ ਨੇ ਭਰ ਜਵਾਨੀ ‘ਚ ਇਸ ਦੁਨੀਆ ਨੂੰ ਅਲਵਿਦਾ ਆਖ ਦਿੱਤਾ । ਪਰ ਮੌਤ ਤੋਂ ਬਾਅਦ ਵੀ ਇਹ ਸਿਤਾਰਾ ਦੁਨੀਆ ‘ਤੇ ਛਾਇਆ ਹੋਇਆ ਹੈ । ਜੀ ਹਾਂ ਹੁਣ ਤਾਂ ਤੁਸੀਂ ਜਾਣ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ ।ਅਸੀਂ ਗੱਲ ਕਰ ਰਹੇ ਹਾਂ ਸ਼ੁਭਦੀਪ ਸਿੱਧੂ ਉਰਫ ਸਿੱਧੂ ਮੂਸੇਵਾਲਾ
Advertisment
(Sidhu Moose Wala) ਦੀ । ਜਿਸ ਨੇ ਦੁਨੀਆ ਭਰ ‘ਚ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ । Sidhu Moose Wala with Father image Source : Instagram ਹੋਰ ਪੜ੍ਹੋ : ਜਦੋਂ ਗੁਰਦਾਸ ਮਾਨ ਚੰਡੀਗੜ੍ਹ ਦੇਣ ਗਏ ਇੰਟਰਵਿਊ, ਮੋਟਰਸਾਈਕਲ ਚਲਾਉਣ ਦੌਰਾਨ ਉੱਡ ਗਏ ਸੀ ਸਰਟੀਫਿਕੇਟ, ਜਾਣੋ ਦਿਲਚਸਪ ਕਿੱਸਾ ਉਸ ਦੇ ਬਚਪਨ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਇਸ ਤਸਵੀਰ ‘ਚ ਉਹ ਆਪਣੇ ਪਿਤਾ ਦੇ ਨਾਲ ਨਜ਼ਰ ਆ ਰਿਹਾ ਹੈ । ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ਤਸਵੀਰ ਨੂੰ ਵੇਖ ਕੇ ਭਾਵੁਕ ਨਜ਼ਰ ਆ ਰਹੇ ਹਨ ।
Advertisment
Sidhu Moose Wala,, Image Source : Instagram 29 ਮਈ 2022 ਨੂੰ ਹੋਇਆ ਸੀ ਕਤਲ ਸਿੱਧੂ ਮੂਸੇਵਾਲਾ ਦਾ ਕਤਲ ਬੀਤੇ ਸਾਲ 29 ਮਈ ਨੂੰ ਉਸ ਵੇਲੇ ਕਰ ਦਿੱਤਾ ਗਿਆ ਸੀ, ਜਦੋਂ ਉਹ ਆਪਣੀ ਬੀਮਾਰ ਮਾਸੀ ਦਾ ਹਾਲ ਚਾਲ ਜਾਨਣ ਦੇ ਲਈ ਜਾ ਰਿਹਾ ਸੀ । ਪਰ ਪਿੰਡ ਜਵਾਹਰਕੇ ਵਿਖੇ ਕੁਝ ਹਥਿਆਰਬੰਦ ਲੋਕਾਂ ਨੇ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ । Sidhu Moose Wala,,''
Advertisment
ਮੌਤ ਤੋਂ ਬਾਅਦ ਰਿਲੀਜ਼ ਹੋਏ ਗਿੱਤ ਸੋਸ਼ਲ ਮੀਡੀਆ ‘ਤੇ ਛਾਏ ਮੌਤ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਗੀਤ ਰਿਲੀਜ਼ ਹੋਏ ਹਨ । ਜਿਸ ‘ਚ ਐੱਸਵਾਈਐਲ ਅਤੇ ਵਾਰ ਰਿਲੀਜ਼ ਹੋਏ ਹਨ । Sidhu Moose Wala childhood pic ਜੋ ਕਿ ਬਹੁਤ ਜ਼ਿਆਦਾ ਪਸੰਦ ਕੀਤੇ ਗਏ ਸਨ । ਹਾਲਾਂਕਿ ਗੀਤ ਐੱਸਵਾਈਐੱਲ ਨੂੰ ਤਾਂ ਯੂਟਿਊਬ ਤੋਂ ਡਿਲੀਟ ਕਰ ਦਿੱਤਾ ਗਿਆ ਸੀ।
Advertisment

Stay updated with the latest news headlines.

Follow us:
Advertisment
Advertisment
Latest Stories
Advertisment