Advertisment

ਸਿੱਧੂ ਮੂਸੇਵਾਲਾ ਨੇ ਆਪਣੇ ਨਵੇਂ ਗੀਤ ‘ਡਾਕਟਰ’ ਰਾਹੀਂ ਆਪਣੇ ਹੇਟਰਾਂ ਨੂੰ ਕੁਝ ਇਸ ਤਰ੍ਹਾਂ ਦਿੱਤਾ ਜਵਾਬ

author-image
By Rupinder Kaler
New Update
ਸਿੱਧੂ ਮੂਸੇਵਾਲਾ ਨੇ ਆਪਣੇ ਨਵੇਂ ਗੀਤ ‘ਡਾਕਟਰ’ ਰਾਹੀਂ ਆਪਣੇ ਹੇਟਰਾਂ ਨੂੰ ਕੁਝ ਇਸ ਤਰ੍ਹਾਂ ਦਿੱਤਾ ਜਵਾਬ
Advertisment
ਸਿੱਧੂ ਮੂਸੇਵਾਲਾ ਆਪਣੇ ਪ੍ਰਸ਼ੰਸਕਾਂ ਨੂੰ ਬੈਕ ਟੂ ਬੈਕ ਗੀਤ ਦੇ ਕੇ ਉੇਹਨਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ । ਉਨ੍ਹਾਂ ਦਾ ਨਵਾਂ ਗੀਤ ‘ਡਾਕਟਰ’ ਰਿਲੀਜ਼ ਹੁੰਦੇ ਹੀ ਹਰ ਪਾਸੇ ਛਾ ਗਿਆ ਹੈ ।‘ਡਾਕਟਰ’ ਗੀਤ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਕੁਝ ਹੀ ਸਮੇਂ ‘ਚ ਵਿਊਜ਼ ਦੀ ਗਿਣਤੀ ਲੱਖਾਂ ‘ਚ ਪਹੁੰਚ ਗਈ ਹੈ । ਗੀਤ ਨੂੰ ਸਿੱਧੂ ਮੂਸੇਵਾਲਾ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ ਉੱਤੇ ਹੀ ਰਿਲੀਜ਼ ਕੀਤਾ ਗਿਆ ਹੈ । https://www.instagram.com/p/CDP_k1hJSzu/ ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਹਰ ਵਾਰ ਦੀ ਤਰ੍ਹਾਂ ਖੁਦ ਸਿੱਧੂ ਮੂਸੇਵਾਲਾ ਨੇ ਹੀ ਲਿਖੇ ਨੇ । ਇਸ ਗੀਤ ਨੂੰ ਮਿਊਜ਼ਿਕ ਦਾ ਕਿਡ ਨੇ ਦਿੱਤਾ ਹੈ ਤੇ ਵੀਡੀਓ Hunny Singh & Pulkit Setia Pk ਨੇ ਤਿਆਰ ਕੀਤੀ ਹੈ । ਇਸ ਗੀਤ ਰਾਹੀਂ ਮੂਸੇਵਾਲਾ ਨੇ ਆਪਣੇ ਹੇਟਰਾਂ ਨੂੰ ਜਵਾਬ ਦਿੱਤਾ ਹੈ । https://www.instagram.com/p/CDaSGkipV_0/ ਜੇ ਗੱਲ ਕਰੀਏ ਸਿੱਧੂ ਮੂਸੇਵਾਲਾ ਇਸ ਤੋਂ ਪਹਿਲਾਂ ਵੀ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਨੇ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment