Advertisment

ਲਾਵਾਂ ਵੇਲੇ ਲਾੜੀ ਨੇ ਕੀਤੀ ਅਜਿਹੀ ਹਰਕਤ, ਕਿ ਸਭ ਦਾ ਨਿਕਲ ਗਿਆ ਹਾਸਾ, ਵੀਡੀਓ ਵਾਇਰਲ

author-image
By Rupinder Kaler
New Update
ਲਾਵਾਂ ਵੇਲੇ ਲਾੜੀ ਨੇ ਕੀਤੀ ਅਜਿਹੀ ਹਰਕਤ, ਕਿ ਸਭ ਦਾ ਨਿਕਲ ਗਿਆ ਹਾਸਾ, ਵੀਡੀਓ ਵਾਇਰਲ
Advertisment
ਏਨੀਂ ਦਿਨੀਂ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਹਰ ਇੱਕ ਦਾ ਹਾਸਾ ਨਿਕਲ ਜਾਂਦਾ ਹੈ । ਦਰਅਸਲ ਇਹ ਵੀਡੀਓ
Advertisment
ਗੁਰਦੁਆਰੇ ਵਿਚ ਲਾਵਾਂ ਲੈਂਦੇ ਇੱਕ ਜੋੜੇ ਦਾ ਹੈ । ਇਸ ਵੀਡੀਓ ਵਿੱਚ ਦੁਲਹਨ ਵੱਲੋਂ ਛੋਟੀ ਜਿਹੀ ਹਰਕਤ ਕੀਤੀ ਜਾਂਦੀ ਹੈ ਜਿਸ ਨੂੰ ਦੇਖ ਕੇ ਸਾਰਿਆਂ ਦਾ ਹਾਸਾ ਨਿਕਲ ਜਾਂਦਾ ਹੈ । publive-image ਹੋਰ ਪੜ੍ਹੋ : publive-image ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਲਾੜਾ ਲਾਵਾਂ ਲਈ ਉੱਠ ਕੇ ਗਲਤ ਦਿਸ਼ਾ ਵੱਲ ਵਧਣਾ ਸ਼ੁਰੂ ਕਰ ਦਿੰਦਾ ਹੈ ਤਾਂ ਲਾੜੀ ਉਨ੍ਹਾਂ ਨੂੰ ਪਿਆਰ ਨਾਲ ਪਿੱਛੇ ਵੱਲ ਖਿਚ ਲੈਂਦੀ ਹੈ ਅਤੇ ਜਿਸ ਤੋਂ ਬਾਅਦ ਉਹ ਸਹੀ ਦਿਸ਼ਾ ਵੱਲ ਤੁਰ ਪੈਂਦਾ ਹੈ । ਇਹ ਵੀਡੀਓ ਗੁਰੂਦਵਾਰਾ ਵਿਖੇ ਵਿਆਹ ਦੌਰਾਨ ਲਈ ਗਈ ਹੈ, ਜੋ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ। publive-image ਹਰ ਕੋਈ ਇਸ ਵੀਡੀਓ ਨੂੰ ਵੇਖ ਕੇ ਮੁਸਕਰਾ ਰਿਹਾ ਹੈ, ਉਹ ਵੱਖ-ਵੱਖ ਤਰੀਕਿਆਂ ਨਾਲ ਟਿੱਪਣੀਆਂ ਵੀ ਕਰ ਰਿਹਾ ਹੈ। ਇਸ ਖੂਬਸੂਰਤ ਵੀਡੀਓ ਨੂੰ ਦੇਖਣ ਤੋਂ ਬਾਅਦ, ਇਕ ਉਪਭੋਗਤਾ ਨੇ ਲਿਖਿਆ ਹੈ ਕਿ ਤਲਵਾਰ ਕਿਸੇ ਦੇ ਵੀ ਹੱਥ ਵਿਚ ਹੋਵੇ ਪਰ ਪਰ ਬੌਸ ਹਮੇਸ਼ਾ ਉਹ ਹੀ ਹੁੰਦੀ ਹੈ। ਇਸ ਲਈ ਉਨ੍ਹਾਂ ਨੂੰ ਬੇਟਰ ਹਾਫ ਕਿਹਾ ਜਾਂਦਾ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment