7 ਅਗਸਤ ਨੂੰ ਲਵੋ ਪੀਟੀਸੀ ਪੰਜਾਬੀ ‘ਤੇ ਸੂਫ਼ੀ ਕੰਸਰਟ ਦਾ ਅਨੰਦ, ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕਾਂ ਦੇ ਗੀਤਾਂ ਦੇ ਲੁਤਫ ਲੈਣ ਲਈ ਬੁੱਕ ਕਰੋ ਆਪਣੀ ਟਿਕਟਾਂ

written by Lajwinder kaur | August 05, 2021

ਪੀਟੀਸੀ ਪੰਜਾਬੀ ਜੋ ਕਿ ਪੰਜਾਬੀ ਮਿਊਜ਼ਿਕ ਜਗਤ ਨੂੰ ਹਰ ਵਾਰ ਹੱਲਾਸ਼ੇਰੀ ਦਿੰਦੇ ਹੋਏ ਨਵੇਂ ਤੇ ਵੱਖਰੇ ਉਪਰਾਲੇ ਕਰਦੇ ਰਹਿੰਦੇ ਨੇ। ਇੱਕ ਵਾਰ ਫਿਰ ਤੋਂ ਪੀਟੀਸੀ ਪੰਜਾਬੀ ਦੇ ਵਿਹੜੇ ਸੱਜੇਗੀ ਸੂਫ਼ੀ ਰੰਗਾਂ ਦੀ ਮਹਿਫ਼ਲ । ਇਸ ਖ਼ਾਸ ਦਿਨ ਦਾ ਅਨੰਦ ਲੈਣ ਲਈ ਦਰਸ਼ਕ ਆਪਣੀ ਟਿਕਟਾਂ ਬੁੱਕ ਕਰ ਸਕਦੇ ਨੇ। ਇਸ ਲਿੰਕ https://fb.me/e/1npIuxhiY ‘ਤੇ ਜਾ ਕੇ ਤੁਸੀਂ ਆਪਣੀ ਟਿਕਟਾਂ ਬੁੱਕ ਕਰਵਾ ਸਕਦੇ ਹੋ। । ਇਸ ਦੇ ਨਾਲ ਹੀ ਸਪੈਸ਼ਲ ਡਿਸਕਾਊਂਟ ਵੀ ਪਾ ਸਕਦੇ ਹੋ ।

inside image of ptc punjabi ptc sufi concert

 ਹੋਰ ਪੜ੍ਹੋ : ਗਾਇਕ ਜੌਰਡਨ ਸੰਧੂ ਨੇ ਘਰ ‘ਚ ਰਖਵਾਇਆ ਪਾਠ, ਤਸਵੀਰ ਸ਼ੇਅਰ ਕਰਕੇ ‘ਵਾਹਿਗੁਰੂ ਜੀ’ ਦਾ ਅਦਾ ਕੀਤਾ ਸ਼ੁਕਰਾਨਾ

ਹੋਰ ਪੜ੍ਹੋ : ਪੰਜਾਬੀ ਗਾਇਕ ਗਗਨ ਕੋਕਰੀ ਨੇ ਵੀ ਪੋਸਟ ਪਾ ਕੇ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ, ਕਿਹਾ- ‘ਬਹੁਤ ਸ਼ਾਨਦਾਰ ਪਿੰਡਾਂ ਆਲਿਓ’

inside image of ptc sufi concert with nooran sisters

ਟਿਕਟਾਂ ਲੈ ਕੇ ਤੁਸੀਂ ਸੂਫ਼ੀ ਸੰਗੀਤ ਦੇ ਨਾਲ ਸੱਜੀ ਇਸ ਸ਼ਾਮ ਦਾ ਅਨੰਦ ਮਾਣੋ। ਨਾਮੀ ਗਾਇਕ ਆਪਣੇ ਸੁਪਰ ਹਿੱਟ ਗੀਤਾਂ ਦੇ ਨਾਲ ਇਸ ਸ਼ਾਮ ਨੂੰ ਚਾਰ ਚੰਨ ਲਗਵਾਉਣਗੇ।

ptc sufi concert on 7th august

ਜੀ ਹਾਂ ਪੀਟੀਸੀ ਸੂਫ਼ੀ ਕੰਸਰਟ ‘ਚ ਨੂਰਾਂ ਸਿਸਟਰਜ਼ ਆਪਣੀ ਸੂਫ਼ੀਆਨਾ ਗਾਇਕੀ ਦੇ ਨਾਲ ਸਮਾਂ ਬੰਨਣਗੇ ।ਇਸ ਤੋਂ ਇਲਾਵਾ ਕਰਮ ਰਾਜਪੂਤ, ਮਾਣਕ ਅਲੀ, ਰਜ਼ਾ ਹੀਰ ਅਤੇ ਅਨੂੰ ਅਮਾਨਤ ਵੀ ਇਸ ਸ਼ੋਅ ‘ਚ ਆਪਣੀ ਸੂਫ਼ੀ ਗਾਇਕੀ ਦੇ ਨਾਲ ਰੌਣਕਾਂ ਲਗਾਉਣਗੇ । ਇਸ ਸ਼ੋਅ ਦਾ ਲਾਈਵ ਤੁਸੀਂ 7 ਅਗਸਤ, ਦਿਨ ਸ਼ਨਿੱਚਰਵਾਰ,ਰਾਤ ਅੱਠ ਵਜੇ ਪੀਟੀਸੀ ਪੰਜਾਬੀ ਦੇ ਫੇਸਬੁੱਕ ਪੇਜ ‘ਤੇ ਵੇਖ ਸਕਦੇ ਹੋ ।

 

0 Comments
0

You may also like