ਬੇਬੀ ਸ਼ਾਵਰ ਤੋਂ ਬਾਅਦ ਈਸ਼ਾ ਦਿਓਲ ਨੇ ਮੁੜ ਸਾਂਝੀਆਂ ਕੀਤੀਆਂ ਤਸਵੀਰਾਂ By Shaminder 11 May 2019 | Updated On 11 May 2019 17:51 IST in Punjabi Buzz Celebrities Special New Update Advertisment ਬੇਬੀ ਸ਼ਾਵਰ ਤੋਂ ਬਾਅਦ ਈਸ਼ਾ ਦਿਓਲ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਨੇ । ਇਨ੍ਹਾਂ ਤਸਵੀਰਾਂ 'ਚ ਈਸ਼ਾ ਦਿਓਲ ਆਪਣੀਆਂ ਸਹੇਲੀਆਂ ਨਾਲ ਨਜ਼ਰ ਆ ਰਹੀ ਹੈ ਅਤੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਲਿਖਿਆ ਕਿ ਕੁੜੀਆਂ ਜ਼ਿੰਦਗੀ ਦੇ ਹਰ ਫੇਜ਼ ਨੂੰ ਇਨਜੁਆਏ ਕਰਦੀਆਂ ਹਨ । ਦੱਸ ਦਈਏ ਕਿ ਈਸ਼ਾ ਦਿਓਲ ਜਲਦ ਹੀ ਦੂਜੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ ਅਤੇ ਕੁਝ ਦਿਨ ਪਹਿਲਾਂ ਉਨ੍ਹਾਂ ਦਾ ਬੇਬੀ ਸ਼ਾਵਰ ਹੋਇਆ ਸੀ । ਹੋਰ ਵੇਖੋ :ਈਸ਼ਾ ਦਿਓਲ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਹੋਈਆਂ ਵਾਇਰਲ https://www.instagram.com/p/BxNKnCpB5Pc/ ਜਿਸ ਤੋਂ ਬਾਅਦ ਉਨ੍ਹਾਂ ਨੇ ਮੁੜ ਆਪਣੀਆਂ ਕੁਝ ਤਸਵੀਰਾਂ ਜੋ ਕਿ ਉਨ੍ਹਾਂ ਦੀਆਂ ਸਹੇਲੀਆਂ ਦੇ ਨਾਲ ਹਨ ਸਾਂਝੀਆਂ ਕੀਤੀਆਂ ਨੇ । ਇਨ੍ਹਾਂ ਤਸਵੀਰਾਂ 'ਚ ਈਸ਼ਾ ਕਾਫੀ ਖੁਸ਼ ਦਿਖਾਈ ਦੇ ਰਹੀ ਹੈ । https://www.instagram.com/p/BxHMBDQBLb4/ ਈਸ਼ਾ ਦਿਓਲ ਨੇ ਕਾਰੋਬਾਰੀ ਭਰਤ ਤਖਤਾਨੀ ਨੂੰ ਕਈ ਸਾਲ ਡੇਟ ਕਰਨ ਤੋਂ ਬਾਅਦ ਸਾਲ 2012 ‘ਚ ਵਿਆਹ ਦੇ ਬੰਧਨ ‘ਚ ਬੱਝ ਗਏ ਸਨ। ਈਸ਼ਾ ਨੇ ਸਾਲ 2017 ‘ਚ ਇੱਕ ਨੰਨੀ ਪਰੀ ਨੂੰ ਜਨਮ ਦਿੱਤਾ, ਜਿਸਦਾ ਨਾਮ ਰਾਧਿਆ ਰੱਖਿਆ ਸੀ। #esha-deol #actress #entertainment-bollywood Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article