Advertisment

ਈਸ਼ਾ ਦਿਓਲ ਨੇ ਧੀ ਦਾ ਮਨਾਇਆ ਜਨਮ ਦਿਨ,ਤਸਵੀਰਾਂ ਕੀਤੀਆਂ ਸਾਂਝੀਆਂ

author-image
By Shaminder
New Update
ਈਸ਼ਾ ਦਿਓਲ ਨੇ ਧੀ ਦਾ ਮਨਾਇਆ ਜਨਮ ਦਿਨ,ਤਸਵੀਰਾਂ ਕੀਤੀਆਂ ਸਾਂਝੀਆਂ
Advertisment
ਈਸ਼ਾ ਦਿਓਲ ਨੇ ਆਪਣੀ ਧੀ ਰਾਧਿਆ ਦਾ ਜਨਮ ਦਿਨ ਮਨਾਇਆ । ਇਸ ਮੌਕੇ 'ਤੇ ਉਨ੍ਹਾਂ ਨੇ ਆਪਣੀ ਧੀ ਦੇ ਜਨਮ ਦਿਨ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ 'ਚ ਉਹ ਆਪਣੀਆਂ ਦੋਵੇਂ ਧੀਆਂ ਅਤੇ ਪਤੀ ਭਰਤ ਤਖਤਾਨੀ ਦੇ ਨਾਲ ਨਜ਼ਰ ਆ ਰਹੀ ਹੈ । ਹੋਰ ਵੇਖੋ: ਕ੍ਰਿਕੇਟ ਦੇ ਮੈਦਾਨ ਤੋਂ ਬਾਅਦ ਹੁਣ ਭੱਜੀ ਫ਼ਿਲਮਾਂ ‘ਚ ਰੱਖਣ ਜਾ ਰਹੇ ਕਦਮ
Advertisment
https://www.instagram.com/p/B32FQpGHF6A/ ਤਸਵੀਰਾਂ ਦੇ ਨਾਲ-ਨਾਲ ਈਸ਼ਾ ਨੇ ਇੱਕ ਪੋਸਟ ਸਾਂਝੀ ਕਰਦੇ ਹੋਏ ਆਪਣੀ ਧੀ ਦੇ ਜਨਮ ਦਿਨ 'ਤੇ ਦੋਸਤਾਂ ਅਤੇ ਪਰਿਵਾਰ ਦੇ ਮੈਂਬਰਾਂ ਵੱਲੋਂ ਦਿੱਤੀ ਗਈ ਵਧਾਈ 'ਤੇ ਧੰਨਵਾਦ ਕੀਤਾ ਹੈ ਅਤੇ ਬੱਚੀ ਦੇ ਜਨਮ ਦਿਨ 'ਤੇ ਕਰਵਾਈ ਗਈ ਪਾਰਟੀ 'ਚ ਸ਼ਾਮਿਲ ਹੋ ਕੇ ਬੱਚੀ ਨੂੰ ਆਸ਼ੀਰਵਾਦ ਦੇਣ 'ਤੇ ਸਭ ਦਾ ਸ਼ੁਕਰੀਆ ਅਦਾ ਵੀ ਕੀਤਾ ਹੈ । publive-image ਦੱਸ ਦਈਏ ਕਿ ਈਸ਼ਾ ਦਿਓਲ ਦੀਆਂ ਦੋ ਧੀਆਂ ਹਨ ਵੱਡੀ ਧੀ ਦੇ ਦੂਜੇ ਜਨਮ ਦਿਨ 'ਤੇ ਉਨ੍ਹਾਂ ਨੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜਦਕਿ ਛੋਟੀ ਦਾ ਜਨਮ ਕੁਝ ਮਹੀਨੇ ਪਹਿਲਾਂ ਹੀ ਹੋਇਆ । https://www.instagram.com/p/B33uJgiCtR5/ ਈਸ਼ਾ ਅਤੇ ਭਰਤ ਤਖਤਾਨੀ ਨੇ ਲਵ ਮੈਰਿਜ ਕਰਵਾਈ ਸੀ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment