Advertisment

ਸਪਨਾ ਚੌਧਰੀ ਦਾ ਇਹ ਅੰਦਾਜ਼ ਦੇਖ ਕੇ ਹਰ ਕੋਈ ਹੋ ਰਿਹਾ ਹੈ ਹੈਰਾਨ

author-image
By Rupinder Kaler
New Update
ਸਪਨਾ ਚੌਧਰੀ ਦਾ ਇਹ ਅੰਦਾਜ਼ ਦੇਖ ਕੇ ਹਰ ਕੋਈ ਹੋ ਰਿਹਾ ਹੈ ਹੈਰਾਨ
Advertisment
ਸਪਨਾ ਚੌਧਰੀ ਦਾ ਹਾਲ ਹੀ ਵਿੱਚ ਨਵਾਂ ਗਾਣਾ
Advertisment
‘ਲੋਰੀ’ ਰਿਲੀਜ਼ ਹੋਇਆ ਹੈ । ਇਸ ਗਾਣੇ ਵਿੱਚ ਸਪਨਾ ਦਾ ਲੁੱਕ ਬਹੁਤ ਹੀ ਖ਼ਾਸ ਹੈ । ਗਾਣੇ ਵਿੱਚ ਸਪਨਾ ਗ੍ਰਹਿਣੀ ਦੇ ਰੂਪ ਵਿੱਚ ਨਜ਼ਰ ਆ ਰਹੀ ਹੈ । ਸਪਨਾ ਦਾ ਗਾਣਾ ਮਾਂ ਬੇਟੇ ਦੇ ਪਿਆਰ ’ਤੇ ਅਧਾਰਿਤ ਹੈ । ਹੁਣ ਤੱਕ ਇਸ ਗਾਣੇ ਨੂੰ 30 ਲੱਖ ਤੋਂ ਵੱਧ ਲੋਕਾਂ ਨੇ ਦੇਖਿਆ ਹੈ । publive-image ਹੋਰ ਪੜ੍ਹੋ : ਕਿਸਾਨ ਅੰਦੋਲਨ ਨੇ ਬਦਲੀ ਲੋਕਾਂ ਦੀ ਸੋਚ ਵਿਆਹ ਵਾਲੇ ਕਾਰਡਾਂ ’ਤੇ ਛੱਪਣ ਲੱਗੇ ਹਲ ਤੇ ਟਰੈਕਟਰ
Advertisment
ਹੇਮਾ ਮਾਲਿਨੀ ਨੇ ਵਿਦੇਸ਼ੀ ਕਲਾਕਾਰਾਂ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਕੀਤੇ ਜਾ ਰਹੇ ਟਵੀਟਸ ‘ਤੇ ਦਿੱਤਾ ਪ੍ਰਤੀਕਰਮ publive-image ਸਿਮਰਨ ਬੁਮਰਾਹ ਨੇ ਇਸ ਗੀਤ ਨੂੰ ਆਪਣੀ ਆਵਾਜ਼ ਨਾਲ ਸਜਾਇਆ ਹੈ । ਸੰਜੀਤਾ ਸਰੋਹਾ ਨੇ ਇਸ ਗੀਤ ਦੇ ਬੋਲ ਲਿਖੇ ਹਨ । ਜਦੋਂ ਕਿ ਮੋਹਨ ਨੇ ਇਸ ਗੀਤ ਨੂੰ ਸੰਗੀਤ ਦਿੱਤਾ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਹਾਲ ਹੀ ਵਿੱਚ ਸਪਨਾ ਚੌਧਰੀ ਨੇ ਆਪਣੇ ਪਹਿਲੇ ਬੱਚੇ ਨੂੰ ਵੀ ਜਨਮ ਦਿੱਤਾ ਹੈ । Sapna-Choudhary ਸਪਨਾ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹਨਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਡਾਂਸਰ ਦੇ ਰੂਪ ਵਿੱਚ ਕੀਤੀ ਸੀ । ਜਿਸ ਤੋਂ ਬਾਅਦ ਉਹ ਬਿੱਗ ਬਾਸ ਵਿੱਚ ਵੀ ਦਿਖਾਈ ਦਿੱਤੀ ਸੀ । ਹੁਣ ਉਸ ਦੀ ਹਰ ਪਾਸੇ ਗੂੰਜ ਸੁਣਾਈ ਦਿੰਦੀ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment