ਬਾਲੀਵੁੱਡ ਦੇ ਮਸ਼ਹੂਰ ਡਿਜ਼ਾਈਨਰ ਮਨੀਸ਼ ਮਲਹੋਤਰਾ ਪਾਏ ਗਏ ਕੋਰੋਨਾ ਪਾਜ਼ੀਟਿਵ
ਬਾਲੀਵੁੱਡ ਦੇ ਮਸ਼ਹੂਰ ਡਿਜ਼ਾਈਨਰ ਮਨੀਸ਼ ਮਲਹੋਤਰਾ ਪਾਏ ਗਏ ਕੋਰੋਨਾ ਪਾਜ਼ੀਟਿਵ
ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ । ਕਈ ਸੈਲੀਬ੍ਰੇਟੀਜ਼ ਵੀ ਇਸ ਵਾਇਰਸ ਦੀ ਲਪੇਟ ‘ਚ ਆ ਚੁੱਕੇ ਹਨ । ਸੋਨੂੰ ਸੂਦ ਜਿੱਥੇ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ । ਹੁਣ ਬਾਲੀਵੁੱਡ ਦੇ ਮਸ਼ਹੂਰ ਡਿਜ਼ਾਈਨਰ ਮਨੀਸ਼ ਮਲਹੋਤਰਾ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ । ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਦਿੱਤੀ ਹੈ ।
Image From Manish Malhotra Instagram
ਹੋਰ ਪੜ੍ਹੋ : ਜਸਵਿੰਦਰ ਭੱਲਾ ਨੇ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
Image From Manish Malhotra's Instagram
ਮਨੀਸ਼ ਨੇ ਖ਼ੁਦ ਨੂੰ ਕੋਵਿਡ ਪਾਜ਼ੇਟਿਵ ਹੋਣ ਦੀ ਜਾਣਕਾਰੀ ਫੈਨਜ਼ ਦੇ ਨਾਲ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਹੈ।
ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਖ਼ੁਦ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਜਾਣਕਾਰੀ ਦਿੱਤੀ ਹੈ।
Image From Manish Malhotra's Instagram
ਉਨ੍ਹਾਂ ਨੇ ਇਕ ਤਸਵੀਰ ਸਾਂਝੀ ਕੀਤੀ, ਜਿਸ ’ਤੇ ਪਲੱਸ ਦਾ ਸਾਈਨ ਬਣਿਆ ਹੋਇਆ ਹੈ। ਉਨ੍ਹਾਂ ਨੇ ਲਿਖਿਆ, ਮੇਰਾ ਕੋਵਿਡ-19 ਟੈਸਟ ਪਾਜ਼ੇਟਿਵ ਆਇਆ ਹੈ। ਮੈਂ ਖ਼ੁਦ ਨੂੰ ਤੁਰੰਤ ਆਈਸੋਲੇਟ ਕਰ ਲਿਆ ਅਤੇ ਘਰ ’ਚ ਕੁਆਰੰਟਾਈਨ ਰਹਾਂਗਾ। ਮੈਂ ਸਾਰੇ ਸੁਰੱਖਿਆ ਨਿਯਮਾਂ ਦਾ ਪਾਲਣ ਕਰ ਰਿਹਾ ਹਾਂ ਅਤੇ ਆਪਣੇ ਡਾਕਟਰਸ ਦੀ ਨਿਗਰਾਨੀ ’ਚ ਹਾਂ। ਕ੍ਰਿਪਾ ਸੁਰੱਖਿਅਤ ਰਹੋ ਅਤੇ ਧਿਆਨ ਰੱਖੋ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
