ਮਸ਼ਹੂਰ ਡਾਂਸਰ ਅਤੇ ਕੋਰੀਓਗ੍ਰਾਫਰ ਪੁਨੀਤ ਪਾਠਕ ਅਤੇ ਨਿਧੀ ਸਿੰਘ ਦੇ ਵਿਆਹ ਦਾ ਵੀਡੀਓ ਵਾਇਰਲ

written by Shaminder | December 12, 2020

ਮਸ਼ਹੂਰ ਡਾਂਸਰ ਜੱਜ ਅਤੇ ਕੋਰੀਓਗ੍ਰਾਫਰ ਪੁਨੀਤ ਪਾਠਕ ਨੇ ਆਪਣੀ ਗਰਲ ਫ੍ਰੈਂਡ ਨਿਧੀ ਸਿੰਘ ਦੇ ਨਾਲ ਵਿਆਹ ਕਰਵਾ ਲਿਆ ਹੈ । ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ ।ਪੁਨੀਤ ਅਤੇ ਨਿਧੀ ਦੇ ਵਿਆਹ ਦਾ ਇੱਕ ਵੀਡੀਓ ਖੂਬ ਚਰਚਾ ਵਟੋਰ ਰਿਹਾ ਹੈ । puneet ਜਿਸ ‘ਚ ਦੋਵੇਂ ਇੱਕ ਦੂਜੇ ਨੂੰ ਵਰ ਮਾਲਾ ਪਾਉਂਦੇ ਹੋਏ ਦਿਖਾਈ ਦੇ ਰਹੇ ਹਨ । ਦੋਵਾਂ ਨੂੰ ਉਨ੍ਹਾਂ ਦੇ ਫੈਨਸ ਵੀ ਵਿਆਹ ਦੀ ਵਧਾਈ ਦੇ ਰਹੇ ਹਨ ।ਪੁਨੀਤ ਪਾਠਕ ਦੇ ਵਿਆਹ ਦਾ ਇੱਕ ਹੋਰ ਵੀਡੀਓ ਵੀ ਸਾਹਮਣੇ ਆਇਆ ਹੈ । ਹੋਰ ਪੜ੍ਹੋ : ਹੈਪੀ ਰਾਏਕੋਟੀ ਦੀ ਕਲਮ ਤੇ ਸੁਨਿਧੀ ਚੌਹਾਨ ਦੀ ਆਵਾਜ਼ ‘ਚ ਹੋਵੇਗਾ ‘ਅਰਦਾਸ ਕਰਾਂ’ ਦਾ ਪਹਿਲਾ ਗੀਤ, ਪੋਸਟਰ ਆਇਆ ਸਾਹਮਣੇ
puneet ਜਿਸ ‘ਚ ਭਾਰਤੀ ਸਿੰਘ ਆਪਣੇ ਪਤੀ ਹਰਸ਼ ਦੇ ਨਾਲ ਵਿਆਹ ਵਿੱਚ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ । ਪੁਨੀਤ ਪਾਠਕ ਦੇ ਕਰੀਅਰ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਡਾਂਸ ਇੰਡੀਆ ਡਾਂਸ ਦੇ ਮੰਚ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । bharti ਡਾਂਸ ਦੀ ਦੁਨੀਆ ‘ਚ ਕਦਮ ਰੱਖਣ ਤੋਂ ਬਾਅਦ ਪੁਨੀਤ ਕਈ ਡਾਂਸ ਸ਼ੋਅਜ਼ ਨੂੰ ਜੱਜ ਵੀ ਕਰ ਚੁੱਕੇ ਹਨ ।

 
View this post on Instagram
 

A post shared by Viral Bhayani (@viralbhayani)

0 Comments
0

You may also like