ਅਦਾਕਾਰ ਬਨਿੰਦਰ ਜੀਤ ਸਿੰਘ ਬਨੀ ਦੇ ਜਨਮ ਦਿਨ ’ਤੇ ਪ੍ਰਸ਼ੰਸਕ ਦੇ ਰਹੇ ਹਨ ਵਧਾਈਆਂ

written by Rupinder Kaler | May 13, 2021

ਅਦਾਕਾਰ ਬਨਿੰਦਰ ਜੀਤ ਸਿੰਘ ਬਨੀ ਦਾ ਅੱਜ ਜਨਮ ਦਿਨ ਹੈ। ਉਨ੍ਹਾਂ ਦੇ ਜਨਮ ਦਿਨ ਤੇ ਉਹਨਾਂ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ ਤੇ ਵਧਾਈਆਂ ਦੇ ਰਹੇ ਹਨ । ਉਹਨਾਂ ਨੂੰ ਸਾਥੀ ਕਲਾਕਾਰਾਂ ਨੇ ਵੀ ਉਹਨਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਜਿਸ ਨੂੰ ਲੈ ਕੇ ਉਹਨਾਂ ਨੇ ਆਪਣੀ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਕੁਝ ਤਸਵੀਰਾਂ ਸ਼ੇਅਰ ਕੀਤੀਆਂ।

baninder bunny Pic Courtesy: Instagram
ਹੋਰ ਪੜ੍ਹੋ :
ਕੌਰ ਬੀ ਨੇ ਸ਼ੇਅਰ ਕੀਤੀ ਖ਼ਾਸ ਪੋਸਟ, ਪ੍ਰਮਾਤਮਾ ਦਾ ਕੀਤਾ ਸ਼ੁਕਰਾਨਾ
Pic Courtesy: Instagram
ਇਸੇ ਤਰ੍ਹਾਂ ਫਿਲਮ ਡਾਇਰੈਕਟਰ ਅਤੇ ਅਦਾਕਾਰ ਇਮਰਾਨ ਸ਼ੇਖ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਬਨਿੰਦਰ ਸਿੰਘ ਬਨੀ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਦੋ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਬਨਿੰਦਰ ਬਨੀ ਨੇ ਵੀ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਹੈ ।
Pic Courtesy: Instagram
ਤੁਹਾਨੂੰ ਦੱਸ ਦਿੰਦੇ ਹਾਂ ਕਿ ਪਾਲੀਵੁੱਡ ਵਿੱਚ ਉਨ੍ਹਾਂ ਦਾ ਵੱਡਾ ਨਾਂ ਹੈ ਉਹਨਾਂ ਨੇ ਕਈ ਹਿੱਟ ਫ਼ਿਲਮਾਂ ਵਿੱਚ ਕੰਮ ਕੀਤਾ ਹੈ । ਉਹਨਾਂ ਦਾ ਨਿਭਾਇਆ ਕਿਰਦਾਰ ਹਰ ਇੱਕ ਨੂੰ ਮੋਹ ਲੈਂਦਾ ਹੈ । ਜਿਸ ਕਰਕੇ ਸੋਸ਼ਲ ਮੀਡੀਆ ਤੇ ਉਹਨਾਂ ਦੀ ਚੰਗੀ ਫੈਨ ਫਾਲੋਵਿੰਗ ਹੈ ।

0 Comments
0

You may also like