Advertisment

ਕੌਮੀ ਪੱਧਰ ਦੇ ਮੁੱਕੇਬਾਜ਼ ਦੀ ਹਾਲਤ ਦੇਖ ਕੇ ਭਾਵੁਕ ਹੋਏ ਫ਼ਰਹਾਨ ਅਖਤਰ

author-image
By Rupinder Kaler
New Update
ਕੌਮੀ ਪੱਧਰ ਦੇ ਮੁੱਕੇਬਾਜ਼ ਦੀ ਹਾਲਤ ਦੇਖ ਕੇ ਭਾਵੁਕ ਹੋਏ ਫ਼ਰਹਾਨ ਅਖਤਰ
Advertisment
ਏਨੀਂ ਦਿਨੀਂ ਸੋਸ਼ਲ ਮੀਡੀਆ ਤੇ ਇੱਕ ਕੌਮੀ ਪੱਧਰ ਦੇ ਮੁੱਕੇਬਾਜ਼ ਦੀ ਵੀਡੀਓ ਖੂਬ ਵਾਇਰਲ ਹੋ ਰਹੀ ਹੈ । ਮੁੱਕੇਬਾਜ਼ ਦੀ ਮਾਲੀ ਹਾਲਤ ਬੇਹੱਦ ਖ਼ਰਾਬ ਹੈ, ਜਿਸ ਨੂੰ ਦੇਖ ਕੇ ਫ਼ਰਹਾਨ ਅਖਤਰ ਭਾਵੁਕ ਹੋ ਗਏ ਹਨ । ਉਨ੍ਹਾਂ ਨੇ ਇਸ ਬਾਕਸਰ ਦੀ ਜਾਣਕਾਰੀ ਵੀਡੀਓ ਸ਼ੇਅਰ ਕਰਨ ਵਾਲੇ ਸਖ਼ਸ਼ ਤੋਂ ਮੰਗੀ ਹੈ। publive-image ਹੋਰ ਪੜ੍ਹੋ :
Advertisment
ਕਾਰਤਿਕ ਆਰਯਨ ਦੇ ਰਵੱਈਏ ਕਾਰਨ ‘ਦੋਸਤਾਨਾ -2’ ਫ਼ਿਲਮ ਚੋਂ ਬਦਲਿਆ ਗਿਆ publive-image ਇਹ ਵੀਡੀਓ ਆਬਿਦ ਖ਼ਾਨ ਦੀ ਹੈ ਜਿਨ੍ਹਾਂ ਨੂੰ ਰਾਸ਼ਟਰੀ ਪੱਧਰ ਦਾ ਬਾਕਸਰ ਦੱਸਿਆ ਗਿਆ ਹੈ। ਇਸਦੇ ਨਾਲ ਜੋ ਜਾਣਕਾਰੀ ਦਿੱਤੀ ਹੈ, ਉਸ ਅਨੁਸਾਰ, ਆਬਿਦ ਐੱਨਆਈਐੱਸ ਸਿਖਲਾਈ ਕੋਚ ਸਨ, ਪਰ ਹੁਣ ਉਨ੍ਹਾਂ ਨੂੰ ਗੁਜ਼ਾਰੇ ਲਈ ਆਟੋ ਚਲਾਉਣਾ ਪੈ ਰਿਹਾ ਹੈ। ਵੀਡੀਓ ’ਚ ਆਬਿਦ ਬਾਕਸਿੰਗ ਦੇ ਪੰਚ ਲਾਉਂਦੇ ਨਜ਼ਰ ਆਉਂਦੇ ਹਨ, ਉਥੇ ਹੀ ਉਹ ਆਪਣੀ ਕਹਾਣੀ ਸੁਣਾਉਂਦੇ ਹਨ। publive-image ਫਰਹਾਨ ਨੇ ਇਹ ਵੀਡੀਓ ਰੀ-ਟਵੀਟ ਕਰਕੇ ਲਿਖਿਆ- ਇਹ ਦੇਖਣਾ ਦੁਖਦ ਪਰ ਪ੍ਰੇਰਣਾਦਾਇਕ ਵੀ ਹੈ। ਇਸ ਸਪੋਰਟਸਮੈਨ ਨੇ ਕਿਸ ਤਰ੍ਹਾਂ ਆਪਣੀ ਅਧੂਰੀ ਲਾਲਸਾ ਦਾ ਮੁਕਾਬਲਾ ਕੀਤਾ ਹੈ।  ਇਸ ਤੋਂ ਬਾਅਦ ਫਰਹਾਨ ਨੇ ਆਬਿਦ ਦੀ ਕਾਨਟੈਕਟ ਡਿਟੇਲਜ਼ ਮੰਗੀ।
Advertisment

Stay updated with the latest news headlines.

Follow us:
Advertisment
Advertisment
Latest Stories
Advertisment