Advertisment

ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਦੌਰਾਨ ਕਿਸਾਨ ਭੋਲਾ ਸਿੰਘ ਦੀ ਮੌਤ

author-image
By Shaminder
New Update
ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਦੌਰਾਨ ਕਿਸਾਨ ਭੋਲਾ ਸਿੰਘ ਦੀ ਮੌਤ
Advertisment
ਕਿਸਾਨਾਂ ਦਾ
Advertisment
ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ । ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ‘ਤੇ ਕੋਈ ਵੀ ਵਿਚਾਰ ਨਹੀਂ ਕਰ ਰਹੀ । ਇਸ ਪ੍ਰਦਰਸ਼ਨ ਦੌਰਾਨ ਕਈ ਕਿਸਾਨਾਂ ਦੀ ਜਾਨ ਵੀ ਹੁਣ ਤੱਕ ਜਾ ਚੁੱਕੀ ਹੈ । ਹਾਲਾਂਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਹੈ । harf cheema Image From Harf Cheema’s Instagram ਹੋਰ ਪੜ੍ਹੋ :  ਕੁਲਵਿੰਦਰ ਬਿੱਲਾ ਤੇ ਹਿਮਾਂਸ਼ੀ ਖੁਰਾਣਾ ਦਾ ਨਵਾਂ ਗਾਣਾ ‘ਪਲਾਜ਼ੋ-2’ ਪ੍ਰਸ਼ੰਸਕਾਂ ਨੂੰ ਆ ਰਿਹਾ ਹੈ ਖੂਬ ਪਸੰਦ harf Image From Harf Cheema’s Instagram ਪਰ ਹਰ ਵਾਰ ਇਹ ਗੱਲਬਾਤ ਬੇਨਤੀਜਾ ਹੀ ਸਾਬਿਤ ਹੋਈ ਹੈ । ਹੁਣ ਇੱਕ ਹੋਰ ਕਿਸਾਨ ਦੀ ਮੌਤ ਹੋ ਚੁੱਕੀ ਹੈ । ਕਿਸਾਨ ਦੀ ਪਛਾਣ ਬਠਿੰਡਾ ਦੇ ਰਹਿਣ ਵਾਲੇ ਭੋਲਾ ਸਿੰਘ ਦੇ ਤੌਰ ‘ਤੇ ਹੋਈ ਹੈ ।ਭੋਲਾ ਸਿੰਘ ਪੰਜ ਦਿਨ ਪਹਿਲਾਂ ਦਿੱਲੀ ਮੋਰਚੇ ਵਿੱਚ ਪਹੁੰਚਿਆ ਸੀ । ਅੱਜ ਸਵੇਰੇ ਦੱਸ ਵਜੇ ਉਸ ਨੂੰ ਘਬਰਾਹਟ ਮਹਿਸੂਸ ਹੋਈ ਜਦੋਂ ਕਿਸਾਨ ਹਸਪਤਾਲ ਲੈ ਕੇ ਗਏ ਤਾਂ ਉਸ ਦੀ ਮੌਤ ਹੋ ਚੁੱਕੀ ਸੀ । farmer ਉਸ ਦੀ ਮ੍ਰਿਤਕ ਦੇਹ ਨੂੰ ਬਹਾਦਰਗੜ੍ਹ ਦੇ ਹਸਪਤਾਲ ਵਿਚ ਰੱਖ ਦਿੱਤਾ ਗਿਆ ਹੈ । ਭੋਲਾ ਸਿੰਘ ਦੇ ਇੱਕ ਬੇਟਾ ਤੇ ਬੇਟੀ ਹਨ ਜੋ ਵਿਆਹੇ ਹੋਏ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment