ਹਰਭਜਨ ਮਾਨ ਦਾ ਨਵਾਂ ਕਿਸਾਨੀ ਗੀਤ ‘ਏਕਾ’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

written by Lajwinder kaur | December 13, 2020

ਪੰਜਾਬੀ ਗਾਇਕ ਹਰਭਜਨ ਮਾਨ ਆਪਣੇ ਨਵੇਂ ਗੀਤ ‘ਏਕਾ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਜੀ ਹਾਂ ਜਿਵੇਂ ਕਿ ਸਭ ਜਾਣਦੇ ਹੀ ਨੇ ਪੰਜਾਬ ਦਾ ਕਿਸਾਨ ਆਪਣੇ ਹੱਕਾਂ ਦੇ ਲਈ ਦਿੱਲੀ ਦੀ ਸਰਹੱਦਾਂ ਉੱਤੇ ਪ੍ਰਦਰਸ਼ਨ ਕਰ ਰਹੇ ਨੇ । ਜਿਸਦੇ ਚੱਲਦੇ ਗੀਤਾਂ ਦੇ ਰੰਗ ਵੀ ਬਦਲ ਗਏ ਨੇ, ਹੁਣ ਜੋਸ਼ ਨਾਲ ਭਰੇ ਕਿਸਾਨੀ ਗੀਤ ਸੁਣਨ ਨੂੰ ਮਿਲ ਰਹੇ ਨੇ । harbhajan pic ਹਰਭਜਨ ਮਾਨ ਵੀ ਬੈਕ ਟੂ ਬੈਕ ਕਿਸਾਨੀ ਗੀਤ ਲੈ ਕੇ ਆ ਰਹੇ ਨੇ । ‘ਏਕਾ’ ਵੀ ਕਿਸਾਨੀ ਗੀਤ ਹੈ ਜਿਸ ‘ਚ ਕਿਸਾਨਾਂ ਦੇ ਹੌਸਲੇ ਨੂੰ ਪੇਸ਼ ਕੀਤਾ ਗਿਆ ਹੈ । ਗੀਤ ‘ਚ ਸਾਰੇ ਭਾਰਤ ਦੇ ਨਾਲ ਵਿਦੇਸ਼ਾਂ ਦੇ ਪੰਜਾਬੀਆਂ ਦੇ ਹੋਏ ਏਕੇ ਨੂੰ ਪੇਸ਼ ਕੀਤਾ ਗਿਆ ਹੈ । harbhajan maan ਜੇ ਗੱਲ ਕਰੀਏ ਇਸ ਗੀਤ ਦੇ ਬੋਲ Harwinder Tatla ਨੇ ਦਿੱਤੇ ਨੇ ਤੇ ਮਿਊਜ਼ਿਕ Music Empire ਨੇ ਦਿੱਤਾ ਹੈ । ਗੀਤ ਨੂੰ ਹਰਭਜਨ ਮਾਨ ਦੇ ਆਫੀਸ਼ੀਅਲ ਯੂਟਿਊਬ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । harbhajan maan new song eka

0 Comments
0

You may also like