Advertisment

ਮਲਕੀਤ ਰੌਣੀ ਨੇ ਦਿੱਲੀ ਕਿਸਾਨ ਅੰਦੋਲਨ ਤੋਂ ਸ਼ੇਅਰ ਕੀਤੀਆਂ ਇਨਸਾਨੀਅਤ ਨੂੰ ਦਰਸਾਉਂਦੀਆਂ ਹੋਈਆਂ ਇਹ ਦੋ ਤਸਵੀਰਾਂ

author-image
By Lajwinder kaur
New Update
ਮਲਕੀਤ ਰੌਣੀ ਨੇ ਦਿੱਲੀ ਕਿਸਾਨ ਅੰਦੋਲਨ ਤੋਂ ਸ਼ੇਅਰ ਕੀਤੀਆਂ ਇਨਸਾਨੀਅਤ ਨੂੰ ਦਰਸਾਉਂਦੀਆਂ ਹੋਈਆਂ ਇਹ ਦੋ ਤਸਵੀਰਾਂ
Advertisment
ਕਿਸਾਨਾਂ ਜੋ ਕਿ ਪਿਛਲੇ ਕਈ ਦਿਨਾਂ ਤੋਂ ਆਪਣੀ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ਉੱਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨੇ । ਕਿਸਾਨ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਮਾਰੂ ਖੇਤੀ ਬਿੱਲਾਂ ਨੂੰ ਰਦ ਕਰ ਰਹੇ ਨੇ । ਪਰ ਕੇਂਦਰ ਸਰਕਾਰ ਠੰਡ ‘ਚ ਬੈਠੇ ਕਿਸਾਨਾਂ ਨੂੰ ਅਣਦੇਖਿਆ ਕਰ ਰਹੀ ਹੈ । ਪੰਜਾਬੀ ਕਲਾਕਾਰ ਜੋ ਕਿ ਕਿਸਾਨਾਂ ਦੇ ਨਾਲ ਮੋਢੇ ਦੇ ਨਾਲ ਮੋਢਾ ਲੈ ਕੇ ਖੜੇ ਹੋਏ ਨੇ ।
Advertisment
female from farmer protest ਹੋਰ ਪੜ੍ਹੋ : ਮਰਹੂਮ ਗਾਇਕ ਸੁਰਜੀਤ ਬਿੰਦਰੱਖੀਆ ਦੇ ਪੁੱਤਰ ਗੀਤਾਜ਼ ਬਿੰਦਰੱਖੀਆ ਵੀ ਦਿੱਲੀ ਕਿਸਾਨ ਅੰਦੋਲਨ ‘ਚ ਹੋਏ ਸ਼ਾਮਿਲ ਇਸ ਅੰਦੋਲਨ ‘ਚ ਇਨਸਾਨੀਅਤ ਦੀ ਮਿਸਾਲ ਨੂੰ ਪੇਸ਼ ਕੀਤਾ ਹੈ ਕਿਸਾਨਾਂ ਨੇ । ਮਲਕੀਤ ਰੌਣੀ ਨੇ ਦਿੱਲੀ ਕਿਸਾਨ ਅੰਦੋਲਨ ਤੋਂ ਦੋ ਤਸਵੀਰਾਂ ਸ਼ੇਅਰ ਕੀਤੀਆਂ ਨੇ । ਜਿਸ ਕਿਸਾਨ ਫੌਜੀ ਤੇ ਪੁਲਿਸ ਵਾਲਿਆਂ ਨੂੰ ਠੰਡ ਤੋਂ ਰਾਹਤ ਦੇਣ ਦੇ ਲਈ ਚਾਹ ਪਿਲਾ ਰਹੇ ਨੇ । ਇਸ ਪੋਸਟ ਉੱਤੇ ਲੋਕੀਂ ਕਿਸਾਨਾਂ ਦੇ ਹੱਕਾਂ ਦੀ ਹਿਮਾਇਤ ਕਰਦੇ ਹੋਏ ਕਮੈਂਟ ਕਰ ਰਹੇ ਨੇ ।
Advertisment
inside pic of farmer protest and police men ਪੰਜਾਬੀ ਕਲਾਕਾਰ ਕਿਸਾਨਾਂ ਦੇ ਨਾਲ ਪਹਿਲੇ ਦਿਨ ਤੋਂ ਹੀ ਨਾਲ ਜੁੜੇ ਹੋਏ ਨੇ । ਕਲਾਕਾਰ ਸੋਸ਼ਲ ਮੀਡੀਆ ਉੱਤੇ ਵੀ ਕਿਸਾਨਾਂ ਦੇ ਲਈ ਲਗਾਤਾਰ ਪੋਸਟਾਂ ਪਾ ਕੇ ਇਸ ਅੰਦੋਲਨ ਨੂੰ ਦੁਨੀਆ ਦੇ ਕੋਨੇ-ਕੋਨੇ 'ਚ ਪਹੁੰਚਾ ਰਹੇ ਨੇ । inside picture of farmer protest
Advertisment

Stay updated with the latest news headlines.

Follow us:
Advertisment
Advertisment
Latest Stories
Advertisment