Advertisment

ਸੌਂਫ ਦੇ ਪਾਣੀ ਵਿੱਚ ਹੁੰਦੇ ਹਨ ਕਈ ਪੌਸ਼ਟਿਕ ਤੱਤ, ਫਾਇਦੇ ਜਾਣਕੇ ਹੋ ਜਾਓਗੇ ਹੈਰਾਨ

author-image
By Rupinder Kaler
New Update
ਸੌਂਫ ਦੇ ਪਾਣੀ ਵਿੱਚ ਹੁੰਦੇ ਹਨ ਕਈ ਪੌਸ਼ਟਿਕ ਤੱਤ, ਫਾਇਦੇ ਜਾਣਕੇ ਹੋ ਜਾਓਗੇ ਹੈਰਾਨ
Advertisment
ਸੌਂਫ ਦੇ ਪਾਣੀ ਵਿਚ ਐਂਟੀਆਕਸੀਡੈਂਟ, ਵਿਟਾਮਿਨ ਏ, ਬੀ, ਅਮੀਨੋ ਐਸਿਡ, ਵਿਟਾਮਿਨ ਸੀ ਤੇ ਡੀ ਵਰਗੇ ਤੱਤ ਹੁੰਦੇ ਹਨ ਜਿਹੜੇ ਸਿਹਤ ਲਈ ਕਾਫੀ ਫਾਇਦੇਮੰਦ ਹਨ। ਰੋਜ਼ਾਨਾ ਸੌਂਫ ਦਾ ਪਾਣੀ ਪੀਣ ਨਾਲ ਦਿਲ ਦੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ। ਇਸ ਦੇ ਨਾਲ-ਨਾਲ ਬਲੱਡ ਪ੍ਰੈਸ਼ਰ ਤੇ ਹਾਈਪਰਟੈਂਸ਼ਨ ਨੂੰ ਵੀ ਕੰਟਰੋਲ ਰੱਖਿਆ ਜਾ ਸਕਦਾ ਹੈ। publive-image ਹੋਰ ਪੜ੍ਹੋ :
Advertisment
ਸਰਦੂਲ ਸਿਕੰਦਰ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਗੁਰਦਾਸ ਮਾਨ ਸਮੇਤ ਵੱਡੀਆਂ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ publive-image ਮਸੂੜਿਆਂ ਲਈ ਸੌਂਫ ਦਾ ਪਾਣੀ ਬੇਹੱਦ ਕਾਰਗਰ ਹੈ। ਰੋਜ਼ਾਨਾ ਸੌਂਫ ਦਾ ਪਾਣੀ ਪੀਣ ਨਾਲ ਯਾਦਾਸ਼ਤ ਚੰਗੀ ਹੁੰਦੀ ਹੈ। ਰੋਜ਼ਾਨਾ ਸੌਂਫ ਦਾ ਪਾਣੀ ਪੀਣ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ। ਜੇ ਰੋਜ਼ਾਨਾ 5-6 ਗ੍ਰਾਮ ਸੌਂਫ ਖਾਧੀ ਜਾਏ ਤਾਂ ਲਿਵਰ ਠੀਕ ਰਹਿੰਦਾ ਹੈ।ਰੋਜ਼ਾਨਾ ਮਿਸ਼ਰੀ ਨਾਲ ਸੌਂਫ ਖਾਣ ਨਾਲ ਆਵਾਜ਼ ਚੰਗੀ ਹੁੰਦੀ ਹੈ। publive-image ਖੰਘ ਦੀ ਸਮੱਸਿਆ ਵੀ ਨਹੀਂ ਰਹਿੰਦੀ । ਸੌਂਫ ਕੋਲੈਸਟ੍ਰੋਲ ਪੱਧਰ ਵੀ ਕਾਬੂ ‘ਚ ਰੱਖਦਾ ਹੈ। ਜੇ ਇੱਕ ਚੱਮਚ ਸੌਂਫ ਨੂੰ 2 ਕੱਪ ਪਾਣੀ ਵਿੱਚ ਉਬਾਲ ਕੇ ਪੀਤਾ ਜਾਏ ਤਾਂ ਅੰਤੜੀਆਂ ਚੰਗੀਆਂ ਰਹਿੰਦੀਆਂ ਹਨ ਤੇ ਖਾਂਸੀ ਗਾਇਬ ਹੋ ਜਾਂਦੀ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment