Trending:
ਫ਼ਿਲਮ ਕੈਰੀ ਔਨ ਜੱਟਾ 2 ਦੀਆਂ ਤਿਆਰੀਆਂ ਸ਼ੁਰੂ - ਗਿੱਪੀ ਗਰੇਵਾਲ
ਗਿੱਪੀ ਗਰੇਵਾਲ ਦੀ ਫ਼ਿਲਮ ਕੈਰੀ ਔਨ ਜੱਟਾ ਦੇ ਬਾਰੇ ਤਾਂ ਹਰ ਕੋਈ ਜਾਣਦਾ ਹੀ ਹੈ ਕਿ ਉਹ ਫ਼ਿਲਮ ਪੰਜਾਬੀ ਫਿਲਮ ਇੰਡਸਟਰੀ ਦੇ ਲਈ ਕਿ ਵੱਡੀ ਹਿੱਟ ਸਾਬਿਤ ਹੋਈ ਸੀ ਤੇ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਇਕ ਲੈਵਲ ਉਪਰ ਕਰਨ ਦੇ ਵਿੱਚ ਵੀ ਇਸ ਫ਼ਿਲਮ ਦਾ ਬਹੁਤ ਵੱਡਾ ਯੋਗਦਾਨ ਰਿਹਾ ਸੀ |
ਇਸ ਫ਼ਿਲਮ ਨੂੰ ਵੇਖਣ ਤੋਂ ਬਾਅਦ ਲੋਕਾਂ ਨੇ ਇਸ ਫ਼ਿਲਮ ਦੇ ਦੂਸਰੇ ਪਾਰ੍ਟ ਨੂੰ ਵੇਖਣ ਦੇ ਲਈ ਬਹੁਤ ਜ਼ਿਆਦਾ ਜ਼ਿੱਦ ਕਿੱਤੀ | ਤੇ ਹੁਣ ਉਨ੍ਹਾਂ ਦੀ ਜ਼ਿੱਦ ਪੂਰੀ ਕਰਨ ਜਾ ਰਹੇ ਨੇ ਖੁਦ ਗਿੱਪੀ ਗਰੇਵਾਲ Gippy Grewal | ਉਨ੍ਹਾਂ ਨੇ ਹਾਲ ਹੀ 'ਚ ਆਪਣੇ ਫੇਸਬੁੱਕ ਪੇਜ ਆਪਣੀ ਇਕ ਤਸਵੀਰ ਸਾਂਝਾ ਕਿੱਤੀ ਤੇ ਕੈਪਸ਼ਨ ਦੇ ਵਿੱਚ ਲਿਖਿਆ ਕਿ “ਕੈਰੀ ਓਨ ਜੱਟਾ 2 (Carry On Jatta 2)” ਦੀਆਂ ਤਿਆਰੀਆਂ ਚੱਲ ਰਹੀਆਂ ਨੇ |