Advertisment

ਜਾਣੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲੀਆਂ ਨੂੰ ਕੀ ਦਿੱਤਾ, ਸਾਲੀਆਂ ਦੇ ਨਾਲ ਤਸਵੀਰਾਂ ਹੋ ਰਹੀਆਂ ਵਾਇਰਲ

author-image
By Shaminder
New Update
ਜਾਣੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲੀਆਂ ਨੂੰ ਕੀ ਦਿੱਤਾ, ਸਾਲੀਆਂ ਦੇ ਨਾਲ ਤਸਵੀਰਾਂ ਹੋ ਰਹੀਆਂ ਵਾਇਰਲ
Advertisment
ਭਗਵੰਤ ਮਾਨ (Baghwant Mann) ਦਾ ਵਿਆਹ ਹੋ ਚੁੱਕਿਆ ਹੈ । ਜਿਸ ਤੋਂ ਬਾਅਦ ਵਿਆਹ ਦੀਆਂ ਤਸਵੀਰਾਂ ਲਗਾਤਾਰ ਵਾਇਰਲ ਹੋ ਰਹੀਆਂ ਹਨ । ਇਸ ਵਿਆਹ ‘ਚ ਆਮ ਆਦਮੀ ਪਾਰਟੀ ਦੇ ਮੁਖੀਆ ਅਰਵਿੰਦ ਕੇਜਰੀਵਾਲ, ਰਾਘਵ ਚੱਢਾ ਸਣੇ ਕਈ ਹਸਤੀਆਂ ਸ਼ਾਮਿਲ ਹੋਈਆਂ । ਦੋਵਾਂ ਪਰਿਵਾਰਾਂ ਦੇ ਵੱਲੋਂ 20-20 ਪਰਿਵਾਰਿਕ ਮੈਂਬਰ ਹੀ ਸ਼ਾਮਿਲ ਹੋਏ ਸਨ ।
Advertisment
cm,, ਹੋਰ ਪੜ੍ਹੋ : ਰਾਘਵ ਚੱਢਾ ਨੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਦਿੱਤੀ ਭਗਵੰਤ ਮਾਨ ਨੂੂੂੰ ਵਧਾਈ, ਵੇਖੋ ਤਸਵੀਰਾਂ ਹੁਣ ਭਗਵੰਤ ਮਾਨ ਦੇ ਵਿਆਹ ਦੀਆਂ ਰਸਮਾਂ ਦੇ ਦੌਰਾਨ ਉਨ੍ਹਾਂ ਦੀਆਂ ਸਾਲੀਆਂ ਨੇ ਵੀ ਰਿਬਨ ਕਟਾਈ ਦੀ ਰਸਮ ਕੀਤੀ । ਜਿਸ ਦੌਰਾਨ ਸਾਲੀਆਂ ਦੇ ਵੱਲੋਂ ਡਿਮਾਂਡ ਰੱਖੀ ਗਈ । ਭਗਵੰਤ ਮਾਨ ਨੇ ਆਪਣੀਆਂ ਸਾਲੀਆਂ ਨੂੰ ਸੋਨੇ ਦੀਆਂ ਮੁੰਦਰੀਆਂ ਦੇ ਨਾਲ ਨਾਲ ਸ਼ਗਨ ਦੇ ਤੌਰ ‘ਤੇ ਕੈਸ਼ ਰੁਪਏ ਵੀ ਦਿੱਤੇ । publive-image ਹੋਰ ਪੜ੍ਹੋ : ਪੰਜਾਬ ਦੇ ਸੀਐੱਮ ਭਗਵੰਤ ਮਾਨ ਕੱਲ੍ਹ ਚੰਡੀਗੜ੍ਹ ‘ਚ ਕਰਵਾਉਣਗੇ ਦੂਜਾ ਵਿਆਹ, ਜਾਣੋਂ ਉਨ੍ਹਾਂ ਦੀ ਹਮਸਫਰ ਬਣਨ ਜਾ ਰਹੀ ਡਾਕਟਰ ਗੁਰਪ੍ਰੀਤ ਕੌਰ ਬਾਰੇ ਇਸ ਤੋਂ ਬਾਅਦ ਭਗਵੰਤ ਮਾਨ ਦੀਆਂ ਸਾਲੀਆਂ ਨੇ ਰਿਬਨ ਕਟਵਾਇਆ । ਭਗਵੰਤ ਮਾਨ ਵੀ ਵਿਆਹ ਨੂੰ ਲੈ ਕੇ ਪੱਬਾਂ ਭਾਰ ਨਜ਼ਰ ਆਏ ਅਤੇ ਕਾਫੀ ਖੁਸ਼ ਵਿਖਾਈ ਦੇ ਰਹੇ ਸਨ ਅਤੇ ਉਨ੍ਹਾਂ ਦੀ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ ਵੀ ਕਾਫੀ ਖੁਸ਼ ਦਿਖਾਈ ਦੇ ਰਹੀ ਸੀ । ਦੱਸ ਦਈਏ ਕਿ ਇਸ ਤੋਂ ਪਹਿਲਾਂ ਭਗਵੰਤ ਮਾਨ ਦੇ ਦੋ ਬੱਚੇ ਹਨ । cm ,,, ਡਾਕਟਰ ਗੁਰਪ੍ਰੀਤ ਕੌਰ ਜੋ ਕਿ ਜੋ ਕਿ ਪੇਸ਼ੇ ਤੋਂ ਡਾਕਟਰ ਹੈ । ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ ।ਵਿਆਹ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਿਲ ਹੋਏ । ਇਸ ਦੇ ਨਾਲ ਹੀ ਭਗਵੰਤ ਮਾਨ ਦੀ ਹੋਣ ਵਾਲੀ ਪਤਨੀ ਡਾਕਟਰ ਗੁਰਪ੍ਰੀਤ ਕੋਰ ਉਨ੍ਹਾਂ ਦੇ ਪਰਿਵਾਰ ਦੇ ਕਰੀਬੀ ਦੱਸੀ ਜਾ ਰਹੀ ਹੈ ।    
Advertisment

Stay updated with the latest news headlines.

Follow us:
Advertisment
Advertisment
Latest Stories
Advertisment