ਅੱਜ ਹੈ ਕਪਿਲ ਸ਼ਰਮਾ ਦੀ ਬੇਟੀ ਦਾ ਪਹਿਲਾ ਜਨਮ ਦਿਨ, ਸੋਸ਼ਲ ਮੀਡੀਆ ‘ਤੇ ਛਾਈਆਂ ਅਨਾਇਰਾ ਦੀਆਂ ਕਿਊਟ ਤਸਵੀਰਾਂ

written by Lajwinder kaur | December 10, 2020

ਸਾਲ 2019 ਕਪਿਲ ਸ਼ਰਮਾ ਤੇ ਗਿੰਨੀ ਚਤਰਥ ਲਈ ਖੁਸ਼ੀਆਂ ਭਰਿਆ ਰਿਹਾ । ਕਿਉਂਕਿ ਪਿਛਲੇ ਸਾਲ 10 ਦਸੰਬਰ ਨੂੰ ਪਰਮਾਤਮਾ ਦੀ ਕਿਰਪਾ ਦੇ ਨਾਲ ਦੋਵੇਂ ਜਣੇ ਇੱਕ ਨੰਨ੍ਹੀ ਬੱਚੀ ਦੇ ਮਾਤਾ-ਪਿਤਾ ਬਣੇ ਸਨ। ਕਪਿਲ ਸ਼ਰਮਾ ਦੀ ਪਤਨੀ ਗਿੰਨੀ ਚਤਰਥ ਨੇ ਇੱਕ ਧੀ ਨੂੰ ਜਨਮ ਦਿੱਤਾ ਸੀ। inside pic of kapil sharma's daughter first birthday ਹੋਰ ਪੜ੍ਹੋ - ਦੇਖੋ ਵੀਡੀਓ : ਜੋਸ਼ ਦੇ ਨਾਲ ਭਰਿਆ ਹੋਇਆ ਹੈ ਕੰਵਰ ਗਰੇਵਾਲ ਤੇ ਹਰਫ ਚੀਮਾ ਦਾ ਨਵਾਂ ਕਿਸਾਨੀ ਗੀਤ ‘Jawani Zindabad’, ਗਾਣੇ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ
ਅੱਜ ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੀ ਧੀ ਅਨਾਇਰਾ ਦਾ ਪਹਿਲਾ ਬਰਥਡੇਅ ਹੈ । ਅਨਾਇਰਾ ਦੇ ਇੱਕ ਸਾਲ ਹੋਣ 'ਤੇ ਸੋਸ਼ਲ ਮੀਡੀਆ ਉੱਤੇ ਪ੍ਰਸ਼ੰਸਕ ਵਿਸ਼ ਕਰ ਰਹੇ ਨੇ ।ਅਨਾਇਰਾ ਦੀਆਂ ਕਿਊਟ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਛਾਈਆਂ ਹੋਈਆਂ ਨੇ । inside pic of kapil sharma ਖਬਰਾਂ ਦੇ ਮੁਤਾਬਿਕ ਕਮੇਡੀ ਕਿੰਗ ਕਪਿਲ ਸ਼ਰਮਾ ਫਿਰ ਤੋਂ ਪਿਤਾ ਬਣਨ ਵਾਲੇ ਹਨ। ਕਪਿਲ ਦੀ ਪਤਨੀ ਗਿੰਨੀ ਚਤਰਥ ਦੋਬਾਰਾ ਗਰਭਵਤੀ ਹੈ ਤੇ ਉਹ ਅਗਲੇ ਸਾਲ ਜਨਵਰੀ ‘ਚ ਬੱਚੇ ਨੂੰ ਜਨਮ ਦੇ ਸਕਦੀ ਹੈ। kapil sharma with family  

0 Comments
0

You may also like