ਪਹਿਲੀ ਵਾਰ ਗਿੰਨੀ ਕਪੂਰ ਨੇ ਆਪਣੇ ਮੰਗੇਤਰ ਦੇ ਨਾਲ ਸ਼ੇਅਰ ਕੀਤੀ ਪਿਆਰੀ ਜਿਹੀ ਵੀਡੀਓ, ਦਰਸ਼ਕਾਂ ਨੂੰ ਪਸੰਦ ਆ ਰਹੀ ਦੋਵਾਂ ਦੀ ਰੋਮਾਂਟਿਕ ਕਮਿਸਟਰੀ

Reported by: PTC Punjabi Desk | Edited by: Lajwinder kaur  |  November 04th 2020 04:41 PM |  Updated: November 04th 2020 04:41 PM

ਪਹਿਲੀ ਵਾਰ ਗਿੰਨੀ ਕਪੂਰ ਨੇ ਆਪਣੇ ਮੰਗੇਤਰ ਦੇ ਨਾਲ ਸ਼ੇਅਰ ਕੀਤੀ ਪਿਆਰੀ ਜਿਹੀ ਵੀਡੀਓ, ਦਰਸ਼ਕਾਂ ਨੂੰ ਪਸੰਦ ਆ ਰਹੀ ਦੋਵਾਂ ਦੀ ਰੋਮਾਂਟਿਕ ਕਮਿਸਟਰੀ

ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸੋਹਣੀ ਸੁਨੱਖੀ ਐਕਟਰੈੱਸ ਗਿੰਨੀ ਕਪੂਰ ਆਪਣੀ ਜ਼ਿੰਦਗੀ ਦਾ ਨਵਾਂ ਸਫ਼ਰ ਸ਼ੁਰੂ ਕਰਨ ਜਾ ਰਹੀ ਹੈ । ਜੀ ਹਾਂ ਪਿਛਲੇ ਮਹਿਨੇ ਉਨ੍ਹਾਂ ਦਾ ਰੋਕਾ ਹੋ ਚੁੱਕਿਆ ਹੈ।

ginni kapoor roka ceremony  ਹੋਰ ਪੜ੍ਹੋ : ਸਤਵਿੰਦਰ ਬਿੱਟੀ ਨੇ ਹਰ ਇਨਸਾਨ ਦੀ ਜ਼ਿੰਦਗੀ ‘ਚ ਔਰਤਾਂ ਦੀ ਅਹਿਮੀਅਤ ਨੂੰ ਬਿਆਨ ਕਰਦੇ ਹੋਏ ਸ਼ੇਅਰ ਕੀਤੀ ਆਪਣੇ ਪਰਿਵਾਰ ਦੇ ਨਾਲ ਖ਼ਾਸ ਤਸਵੀਰ

ਗਿੰਨੀ ਕਪੂਰ ਜੋ ਕਿ ਆਪਣੇ ਵਿਆਹ ਨੂੰ ਲੈ ਕੇ ਕਾਫੀ ਉਤਸੁਕ ਨੇ । ਜਿਸ ਕਰਕੇ ਉਹ ਅਕਸਰ ਹੀ ਆਪਣੀ ਪਿਆਰੀਆਂ-ਪਿਆਰੀਆਂ ਤਸਵੀਰਾਂ ਦਰਸ਼ਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ ।

ginni kapoor with fiance anmol arora

ਉਨ੍ਹਾਂ ਨੇ ਆਪਣੇ ਮੰਗੇਤਰ ਅਨਮੋਲ ਅਰੋੜਾ ਦੇ ਨਾਲ ਪਹਿਲੀ ਵਾਰ ਆਪਣੀ ਰੋਕਾ ਸੈਰੇਮਨੀ ਦਾ ਇੱਕ ਵੀਡੀਓ ਦਰਸ਼ਕਾਂ ਦੇ ਨਾਲ ਸ਼ੇਅਰ ਕੀਤਾ ਹੈ । ਵੀਡੀਓ ‘ਚ ਦੋਵਾਂ ਦੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ । ਵੀਡੀਓ ‘ਚ ਪੰਜਾਬੀ ਗਾਇਕ ਹਰਨੂਰ ਦਾ ਵਾਲਿਆਂ ਸੌਂਗ ਨੂੰ ਸੁਣਨ ਨੂੰ ਮਿਲ ਰਿਹਾ ਹੈ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ ।

ginni kapoor with karan aujla

ਜੇ ਗੱਲ ਕਰੀਏ ਗਿੰਨੀ ਕਪੂਰ ਦੇ ਵਰਕ ਫਰੰਟ ਦੀ ਤਾਂ ਉਹ ਪ੍ਰੀਤ ਹਰਪਾਲ, ਕਰਨ ਔਜਲਾ, ਆਰ ਨੇਤ, ਰਾਜਵੀਰ ਜਵੰਦਾ , ਅੰਮ੍ਰਿਤ ਮਾਨ, ਪ੍ਰਭ ਗਿੱਲ ਸਣੇ ਲਗਪਗ ਹਰ ਪੰਜਾਬੀ ਗਾਇਕ ਦੇ ਨਾਲ ਉਹ ਕੰਮ ਕਰ ਚੁੱਕੀ ਹੈ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network