Advertisment

ਪਹਿਲੀ ਵਾਰ ਗਿੰਨੀ ਕਪੂਰ ਨੇ ਆਪਣੇ ਮੰਗੇਤਰ ਦੇ ਨਾਲ ਸ਼ੇਅਰ ਕੀਤੀ ਪਿਆਰੀ ਜਿਹੀ ਵੀਡੀਓ, ਦਰਸ਼ਕਾਂ ਨੂੰ ਪਸੰਦ ਆ ਰਹੀ ਦੋਵਾਂ ਦੀ ਰੋਮਾਂਟਿਕ ਕਮਿਸਟਰੀ

author-image
By Lajwinder kaur
New Update
ਪਹਿਲੀ ਵਾਰ ਗਿੰਨੀ ਕਪੂਰ ਨੇ ਆਪਣੇ ਮੰਗੇਤਰ ਦੇ ਨਾਲ ਸ਼ੇਅਰ ਕੀਤੀ ਪਿਆਰੀ ਜਿਹੀ ਵੀਡੀਓ, ਦਰਸ਼ਕਾਂ ਨੂੰ ਪਸੰਦ ਆ ਰਹੀ ਦੋਵਾਂ ਦੀ ਰੋਮਾਂਟਿਕ ਕਮਿਸਟਰੀ
Advertisment
ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸੋਹਣੀ ਸੁਨੱਖੀ ਐਕਟਰੈੱਸ ਗਿੰਨੀ ਕਪੂਰ ਆਪਣੀ ਜ਼ਿੰਦਗੀ ਦਾ ਨਵਾਂ ਸਫ਼ਰ ਸ਼ੁਰੂ ਕਰਨ ਜਾ ਰਹੀ ਹੈ । ਜੀ ਹਾਂ ਪਿਛਲੇ ਮਹਿਨੇ ਉਨ੍ਹਾਂ ਦਾ ਰੋਕਾ ਹੋ ਚੁੱਕਿਆ ਹੈ।
Advertisment
ginni kapoor roka ceremony  ਹੋਰ ਪੜ੍ਹੋ : ਸਤਵਿੰਦਰ ਬਿੱਟੀ ਨੇ ਹਰ ਇਨਸਾਨ ਦੀ ਜ਼ਿੰਦਗੀ ‘ਚ ਔਰਤਾਂ ਦੀ ਅਹਿਮੀਅਤ ਨੂੰ ਬਿਆਨ ਕਰਦੇ ਹੋਏ ਸ਼ੇਅਰ ਕੀਤੀ ਆਪਣੇ ਪਰਿਵਾਰ ਦੇ ਨਾਲ ਖ਼ਾਸ ਤਸਵੀਰ ਗਿੰਨੀ ਕਪੂਰ ਜੋ ਕਿ ਆਪਣੇ ਵਿਆਹ ਨੂੰ ਲੈ ਕੇ ਕਾਫੀ ਉਤਸੁਕ ਨੇ । ਜਿਸ ਕਰਕੇ ਉਹ ਅਕਸਰ ਹੀ ਆਪਣੀ ਪਿਆਰੀਆਂ-ਪਿਆਰੀਆਂ ਤਸਵੀਰਾਂ ਦਰਸ਼ਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ । ginni kapoor with fiance anmol arora ਉਨ੍ਹਾਂ ਨੇ ਆਪਣੇ ਮੰਗੇਤਰ ਅਨਮੋਲ ਅਰੋੜਾ ਦੇ ਨਾਲ ਪਹਿਲੀ ਵਾਰ ਆਪਣੀ ਰੋਕਾ ਸੈਰੇਮਨੀ ਦਾ ਇੱਕ ਵੀਡੀਓ ਦਰਸ਼ਕਾਂ ਦੇ ਨਾਲ ਸ਼ੇਅਰ ਕੀਤਾ ਹੈ । ਵੀਡੀਓ ‘ਚ ਦੋਵਾਂ ਦੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ । ਵੀਡੀਓ ‘ਚ ਪੰਜਾਬੀ ਗਾਇਕ ਹਰਨੂਰ ਦਾ ਵਾਲਿਆਂ ਸੌਂਗ ਨੂੰ ਸੁਣਨ ਨੂੰ ਮਿਲ ਰਿਹਾ ਹੈ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ । ginni kapoor with karan aujla ਜੇ ਗੱਲ ਕਰੀਏ ਗਿੰਨੀ ਕਪੂਰ ਦੇ ਵਰਕ ਫਰੰਟ ਦੀ ਤਾਂ ਉਹ ਪ੍ਰੀਤ ਹਰਪਾਲ, ਕਰਨ ਔਜਲਾ, ਆਰ ਨੇਤ, ਰਾਜਵੀਰ ਜਵੰਦਾ , ਅੰਮ੍ਰਿਤ ਮਾਨ, ਪ੍ਰਭ ਗਿੱਲ ਸਣੇ ਲਗਪਗ ਹਰ ਪੰਜਾਬੀ ਗਾਇਕ ਦੇ ਨਾਲ ਉਹ ਕੰਮ ਕਰ ਚੁੱਕੀ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment