ਗੁਰੂ ਰੰਧਾਵਾ ਤੋਂ ਲੈ ਕੇ ਹਰਭਜਨ ਸਿੰਘ ਨੇ ਪੋਸਟ ਪਾ ਕੇ ਵਿਰਾਟ ਕੋਹਲੀ ਨੂੰ ਕੀਤਾ ਬਰਥਡੇਅ ਵਿਸ਼

written by Lajwinder kaur | November 05, 2020

ਅੱਜ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਆਪਣਾ 32ਵਾਂ ਜਨਮ ਦਿਨ ਮਨਾ ਰਹੇ ਹਨ। ਏਨੀਂ ਦਿਨੀਂ ਵਿਰਾਟ ਕੋਹਲੀ ਆਈ.ਪੀ.ਐੱਲ ਖੇਡਣ ਲਈ ਦੁਬਈ ‘ਚ ਆਪਣੀ ਪਤਨੀ ਅਨੁਸ਼ਕਾ ਦੇ ਨਾਲ ਪਹੁੰਚੇ ਹੋਏ ਨੇ । ਉਨ੍ਹਾਂ ਦੀ ਟੀਮ ਨੇ ਮਿਲਕੇ ਵਿਰਾਟ ਕੋਹਲੀ ਦਾ ਬਰਥਡੇਅ ਸੈਲੀਬ੍ਰੇਟ ਕੀਤਾ ਹੈ । ਇਸ ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਜੰਮ ਕੇ ਵਾਇਰਲ ਹੋ ਰਹੀਆਂ ਨੇ ।  virat kohli birthday celebration pic  ਹੋਰ ਪੜ੍ਹੋ : ਖੂਬ ਵਾਇਰਲ ਹੋ ਰਿਹਾ ਹੈ ਸ਼ਿਲਪਾ ਸ਼ੈੱਟੀ ਦਾ ਸਹੇਲੀਆਂ ਦੇ ਨਾਲ ਕੀਤੀ ਕਰਵਾ ਚੌਥ ਦੀ ਪੂਜਾ ਤੇ ਪਤੀ ਦੇ ਨਾਲ ਵਰਤ ਖੋਲਣ ਦਾ ਖ਼ੂਬਸੂਰਤ ਵੀਡੀਓ
ਇੱਧਰ ਸੋਸ਼ਲ ਮੀਡੀਆ ਉੱਤੇ ਮਨੋਰੰਜਨ ਤੇ ਕ੍ਰਿਕੇਟ ਜਗਤ ਦੀਆਂ ਹਸਤੀਆਂ ਵਿਰਾਟ ਕੋਹਲੀ ਨੂੰ ਬਰਥਡੇਅ ਵਿਸ਼ ਕਰ ਰਹੇ ਨੇ । guru randhawa wished happy birthday virat kohali ਪੰਜਾਬੀ ਗਾਇਕ ਗੁਰੂ ਰੰਧਾਵਾ ਨੇ ਵਿਰਾਟ ਕੋਹਲੀ ਦੇ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਵਿਰਾਟ ਕੋਹਲੀ ਭਾਜੀ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ’ । ਉਧਰ ਕ੍ਰਿਕੇਟਰ ਹਰਭਜਨ ਸਿੰਘ ਨੇ ਵੀ ਵਿਰਾਟ ਦੀ ਫੋਟੋ ਸ਼ੇਅਰ ਕਰਦੇ ਹੋਏ ਬਰਥਡੇਅ ਵਿਸ਼ ਕੀਤਾ ਹੈ । ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਬਹੁਤ ਜਲਦ ਮਾਪੇ ਬਣਨ ਵਾਲੇ ਨੇ । virat kohli and anushka sharma

 
View this post on Instagram
 

Happy birthday @virat.kohli have a great year ahead with full of happiness..God bless you

A post shared by Harbhajan Turbanator Singh (@harbhajan3) on

0 Comments
0

You may also like