ਗੁਰਬਾਜ਼ ਆਪਣੇ ਵੀਰਾਂ ਏਕਮ ਤੇ ਸ਼ਿੰਦੇ ਦੇ ਨਾਲ ਮਸਤੀ ਕਰਦਾ ਆਇਆ ਨਜ਼ਰ, ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ ਇਹ ਵੀਡੀਓ

Written by  Lajwinder kaur   |  August 25th 2020 10:38 AM  |  Updated: August 25th 2020 11:15 AM

ਗੁਰਬਾਜ਼ ਆਪਣੇ ਵੀਰਾਂ ਏਕਮ ਤੇ ਸ਼ਿੰਦੇ ਦੇ ਨਾਲ ਮਸਤੀ ਕਰਦਾ ਆਇਆ ਨਜ਼ਰ, ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ ਇਹ ਵੀਡੀਓ

ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਬੇਟਿਆਂ ਦੀਆਂ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਨੇ । ਅਜਿਹੇ ‘ਚ ਗੁਰਬਾਜ਼ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ।

View this post on Instagram

 

@gippygrewal #gurbaazgrewal #shindagrewal #ekomgrewal

A post shared by Humble Kids Official (@humblekids_) on

ਇਸ ਵੀਡੀਓ ‘ਚ ਗੁਰਬਾਜ਼ ਆਪਣੇ ਭਰਾਵਾਂ ਏਕਮ ਤੇ ਸ਼ਿੰਦੇ ਦੇ ਨਾਲ ਮਸਤੀ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ । ਉਹ ਆਪਣੇ ਵੀਰ ਸ਼ਿੰਦੇ ਨੂੰ ਨੀਂਦ ਤੋਂ ਜਗਾਉਂਦਾ ਹੋਇਆ ਨਜ਼ਰ ਆ ਰਿਹਾ ਹੈ । ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀ ਹੈ । ਸਟਾਰ ਕਿਡ ਗੁਰਬਾਜ਼ ਬਹੁਤ ਕਿਊਟ ਹੈ ਜਿਸ ਕਰਕੇ ਉਨ੍ਹਾਂ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾਂਦਾ ਹੈ । ਉਧਰ ਏਕਮ ਤੇ ਸ਼ਿੰਦੇ ਦੀਆਂ ਮਸਤੀਆਂ ਵਾਲੀਆਂ ਵੀਡੀਓਜ਼ ਨੂੰ ਵੀ ਦਰਸ਼ਕ ਖੂਬ ਪਸੰਦ ਕਰਦੇ ਨੇ ।

ਉਧਰ ਗਿੱਪੀ ਗਰੇਵਾਲ ਵੀ ਆਪਣੇ ਬੱਚਿਆਂ ਨੂੰ ਪੰਜਾਬੀ ਤੇ ਪੰਜਾਬੀਅਤ ਦੇ ਨਾਲ ਜੁੜੇ ਰਹਿਣ ਦੇ ਲਈ ਕੰਮ ਕਰਦੇ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਬੱਚਿਆਂ ਦੇ ਨਾਲ ਪੰਜਾਬੀ ‘ਚ ਗੱਲ ਕਰਦੇ ਹੋਏ ਨਜ਼ਰ ਆਉਂਦੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network