Advertisment

ਗਗਨ ਕੋਕਰੀ ਆਪਣੇ ਨਵੇਂ ਗੀਤ ‘ROLEX’ ਦੇ ਨਾਲ ਹੋਏ ਦਰਸ਼ਕਾਂ ਦੇ ਰੁਬਰੂ, ਗੀਤ ਨੂੰ ਮਿਲ ਰਿਹਾ ਹੈ ਚੰਗਾ ਹੁੰਗਾਰਾ, ਦੇਖੋ ਵੀਡੀਓ

author-image
By Lajwinder kaur
New Update
ਗਗਨ ਕੋਕਰੀ ਆਪਣੇ ਨਵੇਂ ਗੀਤ ‘ROLEX’ ਦੇ ਨਾਲ ਹੋਏ ਦਰਸ਼ਕਾਂ ਦੇ ਰੁਬਰੂ, ਗੀਤ ਨੂੰ ਮਿਲ ਰਿਹਾ ਹੈ ਚੰਗਾ ਹੁੰਗਾਰਾ, ਦੇਖੋ ਵੀਡੀਓ
Advertisment
ਪੰਜਾਬੀ ਗਾਇਕ ਗਗਨ ਕੋਕਰੀ ਦੇ ਨਵੇਂ ਗੀਤ ਦੀ ਫੈਨਜ਼ ਬਹੁਤ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਸੀ ਤੇ ਹੁਣ ਉਡੀਕ ਦੀਆਂ ਘੜੀਆਂ ਖਤਮ ਹੋ ਚੁੱਕੀਆਂ ਨੇ । ਗਗਨ ਕੋਕਰੀ ਆਪਣੇ ਨਵੇਂ ਗੀਤ ਰੋਲੇਕਸ (ROLEX) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ ।
Advertisment
ਹੋਰ ਵੇਖੋ:ਐਮੀ ਵਿਰਕ ਦਾ ‘ਬਰਫੀ’ ਆ ਰਿਹਾ ਸਭ ਨੂੰ ਪਸੰਦ, ਮਨਿੰਦਰ ਬੁੱਟਰ ਨੇ ਵੀ ਲੁਟਾਇਆ ਪਿਆਰ ਇਸ ਗੀਤ ਦੇ ਬੋਲ ਨਾਮੀ ਗੀਤਕਾਰ ਦੀਪ ਅੜੈਚਾਂ ਦੀ ਕਲਮ ‘ਚੋਂ ਨਿਕਲੇ ਨੇ ਤੇ ਸੰਗੀਤ Da Vincci ਨੇ ਦਿੱਤਾ ਹੈ । ਇਸ ਗੀਤ ਦਾ ਵੀਡੀਓ Rahul Dutta ਵੱਲੋਂ ਤਿਆਰ ਕੀਤਾ ਗਿਆ ਹੈ । ਨਵਰਤਨ ਮਿਊਜ਼ਿਕ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । publive-image Vote for your favourite : https://wp.ptcpunjabi.co.in/voting/
ਜੇ ਗੱਲ ਕਰੀਏ ਗਗਨ ਕੋਕਰੀ ਦੇ ਵਰਕ ਫਰੰਟ ਦੀ ਤਾਂ ਉਹ ਗੀਤਾਂ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਰਹੇ ਨੇ । ਪਿਛਲੇ ਸਾਲ ਉਹ ਯਾਰਾ ਵੇ ਵਰਗੀ ਸੁਪਰ ਹਿੱਟ ਫ਼ਿਲਮ ‘ਚ ਮੁੱਖ ਕਿਰਦਾਰ ‘ਚ ਨਜ਼ਰ ਆਏ ਸੀ । ਇਸ ਤੋਂ ਇਲਾਵਾ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ‘ਬਲੈਸਿੰਗਸ ਆਫ਼ ਰੱਬ’, ‘ਬਲੈਸਿੰਗਸ ਆਫ਼ ਬੇਬੇ’ ਤੇ ‘ਬਲੈਸਿੰਗਸ ਆਫ਼ ਬਾਪੂ’, ‘ਸ਼ੈਡ ਆਫ ਬਲੈਕ’,  ‘ਖ਼ਾਸ ਬੰਦੇ’, ‘ਆਹੋ ਨੀ ਆਹੋ’, ‘ਬੇਰੁੱਖੀਆਂ’, ‘ਰਫ ਲੁੱਕ’ ਵਰਗੇ ਕਈ ਸੁਪਰਹਿੱਟ ਗੀਤ ਦੇ ਚੁੱਕੇ ਹਨ।
Advertisment

Stay updated with the latest news headlines.

Follow us:
Advertisment
Advertisment
Latest Stories
Advertisment