Advertisment

ਗਗਨ ਕੋਕਰੀ ਦਾ ਕੋਰੋਨਾ ਵਾਇਰਸ ਦਾ ਟੈਸਟ ਆਇਆ ਨੈਗਟਿਵ, ਇਸ ਤਰ੍ਹਾਂ ਜਤਾਈ ਖੁਸ਼ੀ

author-image
By Rupinder Kaler
New Update
ਗਗਨ ਕੋਕਰੀ ਦਾ ਕੋਰੋਨਾ ਵਾਇਰਸ ਦਾ ਟੈਸਟ ਆਇਆ ਨੈਗਟਿਵ, ਇਸ ਤਰ੍ਹਾਂ ਜਤਾਈ ਖੁਸ਼ੀ
Advertisment
ਪੰਜਾਬੀ ਗਾਇਕ ਗਗਨ ਕੋਕਰੀ ਕੁਝ ਦਿਨ ਪਹਿਲਾਂ ਹੀ ਆਪਣੇ ਘਰ ਤੋਂ ਆਸਟ੍ਰੇਲੀਆ ਲਈ ਰਵਾਨਾ ਹੋਇਆ ਸੀ । ਜਦੋਂ ਉਹ ਇੱਥੇ ਪਹੁੰਚੇ ਸਨ ਤਾਂ ਉਹਨਾਂ ਨੇ ਜਹਾਜ਼ ਤੋਂ ਉਤਰਦੇ ਸਾਰ ਹੀ ਆਪਣੇ ਆਪ ਨੂੰ ਇੱਕ ਹੋਟਲ ਵਿੱਚ ਇਕਾਂਤਵਾਸ ਵਿੱਚ ਚਲੇ ਗਏ ਸਨ । ਇਸ ਸਭ ਦੇ ਚਲਦੇ ਉਹਨਾਂ ਨੇ ਹੁਣ ਇੱਕ ਪੋਸਟ ਪਾਈ ਹੈ । ਇਸ ਪੋਸਟ ਰਾਹੀਂ ਉਹਨਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਪੂਰੇ ਘਟਨਾਕ੍ਰਮ ਤੋਂ ਜਾਣੂ ਕਰਵਾਇਆ ਹੈ । https://www.instagram.com/p/CCPbmz_l9ga/ ਗਗਨ ਕੋਕਰੀ ਨੇ ਦੱਸਿਆ ਕਿ ਉਹਨਾਂ ਦਾ ਕੋਰੋਨਾ ਦਾ ਟੈਸਟ ਹੋਇਆ ਹੈ, ਜਿਹੜਾ ਕਿ ਨੈਗਟਿਵ ਆਇਆ ਹੈ, ਤੇ ਹੁਣ ਉਹ ਕਿਤੇ ਵੀ ਜਾਣ ਲਈ ਆਜ਼ਾਦ ਹਨ । ਗਗਨ ਕੋਕਰੀ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਦਾ ਹਾਲ ਹੀ ਵਿੱਚ ਰੋਲੇਕਸ ਗਾਣਾ ਰਿਲੀਜ ਹੋੲਆ ਸੀ । ਗਗਨ ਕੋਕਰੀ ਦਾ ਗਾਣਾ ਤੂੰ ਵੀ ਦੱਸ ਜੱਟਾ ਰਿਲੀਜ਼ ਹੋਣ ਵਾਲਾ ਹੈ । ਇਸ ਦੇ ਨਾਲ ਹੀ ਉਹ ਆਪਣੀ ਕਿਸੇ ਫ਼ਿਲਮ ਦੇ ਪ੍ਰੋਜੈਕਟ ਤੇ ਵੀ ਕੰਮ ਕਰ ਰਹੇ ਹਨ । https://www.instagram.com/p/CCQkXZsFLHq/ https://www.instagram.com/p/CBZvsVMlmF7/
Advertisment

Stay updated with the latest news headlines.

Follow us:
Advertisment
Advertisment
Latest Stories
Advertisment