ਗੈਰੀ ਸੰਧੂ ਨੇ ਆਪਣੇ ਭਰਾ ਦੇ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ, ਆਪਣੇ ਵੀਰ ਲਈ ਆਖੀ ਖ਼ਾਸ ਗੱਲ

Written by  Lajwinder kaur   |  July 05th 2021 12:22 PM  |  Updated: July 05th 2021 12:22 PM

ਗੈਰੀ ਸੰਧੂ ਨੇ ਆਪਣੇ ਭਰਾ ਦੇ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ, ਆਪਣੇ ਵੀਰ ਲਈ ਆਖੀ ਖ਼ਾਸ ਗੱਲ

ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਗੈਰੀ ਸੰਧੂ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਏਨੀਂ ਦਿਨੀਂ ਉਹ ਵਿਦੇਸ਼ ‘ਚ ਆਪਣੇ ਭਰਾ ਕੋਲ ਪਹੁੰਚੇ ਹੋਏ ਨੇ। ਬਹੁਤ ਘੱਟ ਮੌਕੇ ਹੁੰਦੇ ਨੇ ਜਦੋਂ ਗਾਇਕ ਗੈਰੀ ਸੰਧੂ ਆਪਣੇ ਪਰਿਵਾਰ ਬਾਰੇ ਕੁਝ ਸਾਂਝਾ ਕਰੇ। ਜੀ ਹਾਂ ਸ਼ਾਇਦ ਪਹਿਲੀ ਵਾਰ ਹੀ ਹੋਣਾ ਜਦੋਂ ਉਨ੍ਹਾਂ ਨੇ ਆਪਣੇ ਭਰਾ ਦੀ ਤਸਵੀਰ ਸ਼ੇਅਰ ਕੀਤੀ ਹੈ।

punjabi Singer garry sandhu shared unseen video of his late mother and rombo image source- instagram

ਹੋਰ ਪੜ੍ਹੋ :  ਅਫਸਾਨਾ ਖ਼ਾਨ ਦੇ ਨਵੇਂ ਗੀਤ ‘ਤੇਰੇ ਲਾਰੇ’ ਦਾ ਹੋਇਆ ਐਲਾਨ, ਜਾਣੋ ਉਹ ਖ਼ਾਸ ਗੱਲਾਂ ਜੋ ਇਸ ਗੀਤ ਨੂੰ ਬਣਾ ਰਹੀਆਂ ਨੇ ਖ਼ਾਸ

ਹੋਰ ਪੜ੍ਹੋ :  ਗਾਇਕ ਸ਼ੀਰਾ ਜਸਵੀਰ ਨੇ ਪਿਆਰੀ ਜਿਹੀ ਪੋਸਟ ਪਾ ਕੇ ਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਪ੍ਰਸ਼ੰਸਕਾਂ ਨੂੰ ਕਿਹਾ ਦੁਆਵਾਂ ਦੇਵੋ ਸਾਡੀ ਧੀ ਰਾਣੀ ਨੂੰ

inside image of garry sandhu with brother image source- instagram

ਉਨ੍ਹਾਂ ਨੇ ਆਪਣੇ ਭਰਾ ਦੇ ਨਾਲ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਹੋਰ ਕੋਈ ਥਾਂ ਲੈ ਨਹੀਂ ਸਕਦਾ ਸਕੇ ਭਰਾਵਾਂ ਦੀ’ । ਇਹ ਫੋਟੋ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਹੀ ਹੈ। ਇੱਕ ਲੱਖ ਤੋਂ ਵੱਧ ਲਾਈਕਸ ਇਸ ਪੋਸਟ ਉੱਤੇ ਆ ਚੁੱਕੇ ਨੇ।

Garry Sandhu image source- youtube

ਜੇ ਗੱਲ ਕਰੀਏ ਗੈਰੀ ਸੰਧੂ ਦੇ ਵਰਕ ਫਰੰਟ ਦੀ ਤਾਂ ਹਾਲ ਹੀ ‘ਚ ਉਹ ‘Good luck’ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦੇ ਚੁੱਕੇ ਨੇ। ਇਸ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਰਹੇ ਨੇ। ਅਖੀਰਲੀ ਵਾਰ ਉਹ ‘ਚੱਲ ਮੇਰਾ ਪੁੱਤ-2’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸੀ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network