Advertisment

ਗੌਰਿਕ ਨੇ ਆਪਣੇ ਕਿਊਟ ਅੰਦਾਜ਼ ‘ਚ ਚਾਹ ਪੀ ਕੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ, ਪਿਤਾ ਰੌਸ਼ਨ ਪ੍ਰਿੰਸ ਨੇ ਸਾਂਝਾ ਕੀਤਾ ਇਹ ਵੀਡੀਓ

author-image
By Lajwinder kaur
New Update
ਗੌਰਿਕ ਨੇ ਆਪਣੇ ਕਿਊਟ ਅੰਦਾਜ਼ ‘ਚ ਚਾਹ ਪੀ ਕੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ, ਪਿਤਾ ਰੌਸ਼ਨ ਪ੍ਰਿੰਸ ਨੇ ਸਾਂਝਾ ਕੀਤਾ ਇਹ ਵੀਡੀਓ
Advertisment
ਆਪਣੀ ਮਿੱਠੀ ਆਵਾਜ਼ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਣ ਵਾਲਾ ਗਾਇਕ ਰੌਸ਼ਨ ਪ੍ਰਿੰਸ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਨੇ। ਉਹ ਅਕਸਰ ਹੀ ਆਪਣੇ ਬੱਚਿਆਂ ਦੇ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਨੇ। ਉਨ੍ਹਾਂ ਨੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਬੇਟੇ
Advertisment
ਗੌਰਿਕ ਦਾ ਇੱਕ ਪਿਆਰਾ ਜਿਹਾ ਵੀਡੀਓ ਸਾਂਝਾ ਕੀਤਾ ਹੈ । inside iamge of roshan prince ਹੋਰ ਪੜ੍ਹੋ :  ਜਗਜੀਤ ਸੰਧੂ ਨੇ ਸਾਂਝੀਆਂ ਕੀਤੀਆਂ ਆਪਣੀ ਗੰਭੀਰ ਲੁੱਕ ਦੇ ਨਾਲ ਸਟਾਈਲਿਸ਼ ਤਸਵੀਰਾਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ
Advertisment
ਹੋਰ ਪੜ੍ਹੋ : ‘Filhaal 2’ ਦਾ ਟੀਜ਼ਰ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਛਾਇਆ ਟਰੈਂਡਿੰਗ ‘ਚ, ਦਿਲ ਨੂੰ ਛੂਹ ਰਹੀ ਹੈ ਅਕਸ਼ੇ ਕੁਮਾਰ ਤੇ ਨੂਪੁਰ ਸੈਨਨ ਦੀ ਜੋੜੀ gurik son of roshan prince Image Source: Instagram ਇਸ ਵੀਡੀਓ ਨੂੰ ਗਾਇਕ ਰੌਸ਼ਨ ਪ੍ਰਿੰਸ ਆਪਣੇ ਮੋਬਾਇਲ ‘ਚ ਕੈਦ ਕਰਦੇ ਹੋਏ ਨਜ਼ਰ ਆ ਰਹੇ ਨੇ। ਵੀਡੀਓ ‘ਚ ਦੇਖ ਸਕਦੇ ਹੋ ਗੌਰਿਕ ਆਪਣੇ ਕਿਊਟ ਅੰਦਾਜ਼ ‘ਚ ਚਾਹ ਪੀ ਰਿਹਾ ਹੈ । ਵੀਡੀਓ ‘ਚ ਰੌਸ਼ਨ ਪ੍ਰਿੰਸ ਦੀ ਆਵਾਜ਼ ਸੁਣਨ ਨੂੰ ਮਿਲ ਰਹੀ ਹੈ, ਜੋ ਗੌਰਿਕ ਨੂੰ ਕਹਿ ਰਹੇ ਨੇ ਚਾਹ ਨੂੰ ਫੂਕ ਮਾਰ ਕੇ ਪੀ ਗਰਮ ਏ..’ । ਇਹ ਵੀਡੀਓ ਰੌਸ਼ਨ ਪ੍ਰਿੰਸ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤਾ ਹੈ । ਇਹ ਵੀਡੀਓ ਦੇਖ ਕੇ ਗੁਰਪ੍ਰੀਤ ਘੁੱਗੀ ਵੀ ਕਮੈਂਟ ਕਰਨ ਤੋਂ ਆਪਣੇ ਆਪ ਨੂੰ ਰੋਕ ਨਹੀਂ ਪਾਏ । ਉਨ੍ਹਾਂ ਨੇ ਕਮੈਂਟ ਕਰਕੇ ਲਿਖਿਆ ਹੈ -ਹਾਏ ਕਿੰਨਾ ਪਿਆਰਾ ਹੈ । ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।
Advertisment
roshan prince Image Source: Instagram ਜੇ ਗੱਲ ਕਰੀਏ ਰੌਸ਼ਨ ਪ੍ਰਿੰਸ ਦੇ ਵਰਕ ਫਰੰਟ ਦੀ ਤਾਂ ਉਹ ‘ਬਿਊਟੀਫੁਲ ਬਿੱਲੋ’ ਫ਼ਿਲਮ ਵਿੱਚ ਰੁਬੀਨਾ ਬਾਜਵਾ ਤੇ ਨੀਰੂ ਬਾਜਵਾ ਦੇ ਨਾਲ ਨਜ਼ਰ ਆਉਣਗੇ । ਇਸ ਤੋਂ ਇਲਾਵਾ ਉਹ ਇੱਕ ਹੋਰ ਪੰਜਾਬੀ ਫ਼ਿਲਮ Sehar ‘ਚ ਵੀ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ । ਹਾਲ ਹੀ ‘ਚ ਉਨ੍ਹਾਂ ਨੇ ਵੀ ਗੱਡੀ ਵੀ ਲਈ ਹੈ ਜਿਸ ਦੀ ਝਲਕ ਵੀ ਉਨ੍ਹਾਂ ਨੇ ਸੋਸ਼ਲ ਮੀਡੀਆ ਦੇ ਰਾਹੀਂ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ।  
 
View this post on Instagram
 

A post shared by Roshan Prince (@theroshanprince)

Advertisment

Stay updated with the latest news headlines.

Follow us:
Advertisment
Advertisment
Latest Stories
Advertisment