ਤਸਵੀਰ ‘ਚ ਨਜ਼ਰ ਆ ਰਿਹਾ ਇਹ ਸਰਦਾਰ ਬੱਚਾ, ਅੱਜ ਹੈ ਬਾਲੀਵੁੱਡ ਤੇ ਪਾਲੀਵੁੱਡ ਦਾ ਨਾਮੀ ਐਕਟਰ, ਕੀ ਤੁਸੀਂ ਪਹਿਚਾਣਿਆ?
ਤਸਵੀਰ ‘ਚ ਨਜ਼ਰ ਆ ਰਿਹਾ ਇਹ ਸਰਦਾਰ ਬੱਚਾ, ਅੱਜ ਹੈ ਬਾਲੀਵੁੱਡ ਤੇ ਪਾਲੀਵੁੱਡ ਦਾ ਨਾਮੀ ਐਕਟਰ, ਕੀ ਤੁਸੀਂ ਪਹਿਚਾਣਿਆ?
ਬਾਲੀਵੁੱਡ ਤੇ ਪਾਲੀਵੁੱਡ ਕਲਾਕਾਰਾਂ ਦੀਆਂ ਪੁਰਾਣੀ ਤਸਵੀਰਾਂ ਹਰ ਕਿਸੇ ਨੂੰ ਖੂਬ ਪਸੰਦ ਆਉਂਦੀਆਂ ਨੇ। ਜਿਸ ਕਰਕੇ ਸੋਸ਼ਲ ਮੀਡੀਆ ਉੱਤੇ ਮਨੋਰੰਜਨ ਜਗਤ ਦੇ ਸਿਤਾਰਿਆਂ ਦੀਆਂ ਪੁਰਾਣੀ ਤੇ ਬਚਪਨ ਵਾਲੀਆਂ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾਂਦਾ ਹੈ। ਅਜਿਹੇ ਚ ਇੱਕ ਬਾਲੀਵੁੱਡ ਤੇ ਪਾਲੀਵੁੱਡ ਜਗਤ ਦੇ ਮਸ਼ਹੂਰ ਐਕਟਰ ਦਾ ਪੁਰਾਣਾ ਫੋਟੋ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ। ਚਲੋ ਦੇਖਦੇ ਹਾਂ ਕੀ ਤੁਸੀਂ ਪਹਿਚਾਣ ਪਾਏ ਇਸ ਹੀਰੋ ਨੂੰ?
image source- instagram
ਹੋਰ ਪੜ੍ਹੋ : ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤੀ ਜਾ ਰਹੀ ਹੈ ਬੱਬੂ ਮਾਨ ਦੀ ਇਹ ਪੁਰਾਣੀ ਤਸਵੀਰ
image source- instagram
ਆਉਣ ਤੁਹਾਨੂੰ ਦੱਸਦੇ ਹਾਂ ਇਹ ਐਕਟਰ ਹੋਰ ਕੋਈ ਨਹੀਂ ਪੰਜਾਬੀਆਂ ਦਾ ਨਾਂਅ ਹਿੰਦੀ ਸਿਨੇਮਾ ਜਗਤ ‘ਚ ਰੌਸ਼ਨ ਕਰਨ ਵਾਲੇ ਐਕਟਰ ਗੈਵੀ ਚਾਹਲ ਦਾ ਹੈ। ਜੀ ਹਾਂ ਐਕਟਰ ਗੈਵੀ ਚਾਹਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਦਸਵੀਂ ‘ਚ ਪੜ੍ਹਨ ਦੌਰਾਨ ਦੀ ਇੱਕ ਤਸਵੀਰ ਪੋਸਟ ਕੀਤੀ ਹੈ। ਪ੍ਰਸ਼ੰਸਕ ਵੱਲੋਂ ਇਸ ਪੋਸਟ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।
image source- instagram
ਦੱਸ ਦਈਏ ਗੈਵੀ ਚਾਹਲ ‘ਯਾਰਾਂ ਨਾਲ ਬਹਾਰਾਂ’, ‘ਪਿੰਕੀ ਮੋਗੇ ਵਾਲੀ’, ‘ਮਹਿੰਦੀ ਵਾਲੇ ਹੱਥ’ ਅਤੇ ‘ਯਾਰਾਨਾ’ ਵਰਗੀਆਂ ਸੁਪਰ ਹਿੱਟ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਨੇ । ਇਸ ਤੋਂ ਇਲਾਵਾ ਬਾਲੀਵੁੱਡ ਫ਼ਿਲਮ ਜਿਵੇਂ ‘ਏਕ ਥਾ ਟਾਈਗਰ’ ਵਰਗੀ ਫ਼ਿਲਮਾਂ ‘ਚ ਵੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਨੇ । ਗੈਵੀ ਚਾਹਲ ਜੋ ਕਿ ਬਹੁਤ ਜਲਦ ‘ਨਾਨਕ ਨਾਮ ਜਹਾਜ਼’ ਫ਼ਿਲਮ ‘ਚ ਅਹਿਮ ਕਿਰਦਾਰ ‘ਚ ਨਜ਼ਰ ਆਉਣਗੇ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
