Advertisment

ਗਜ਼ਲ ਗਾਇਕ ਜਗਜੀਤ ਜ਼ਿਰਵੀ ਦਾ ਦਿਹਾਂਤ, ਸਤਵਿੰਦਰ ਬੁੱਗਾ ਨੇ ਸਾਂਝੀ ਕੀਤੀ ਪੋਸਟ

author-image
By Shaminder
New Update
ਗਜ਼ਲ ਗਾਇਕ ਜਗਜੀਤ ਜ਼ਿਰਵੀ ਦਾ ਦਿਹਾਂਤ, ਸਤਵਿੰਦਰ ਬੁੱਗਾ ਨੇ ਸਾਂਝੀ ਕੀਤੀ ਪੋਸਟ
Advertisment
ਗਜ਼ਲ ਗਾਇਕ ਜਗਜੀਤ ਜ਼ਿਰਵੀ ਦਾ ਦਿਹਾਂਤ ਹੋ ਗਿਆ ਹੈ । ਇਸ ਬਾਰੇ ਇੱਕ ਪੋਸਟ ਗਾਇਕ
Advertisment
ਸਤਵਿੰਦਰ ਬੁੱਗਾ ਨੇ ਸਾਂਝੀ ਕੀਤੀ ਹੈ । ਇਸ ਦੇ ਨਾਲ ਗਜ਼ਲ ਗਾਇਕ ਜਗਜੀਤ ਜ਼ਿਰਵੀ ਦੀ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਗਜ਼ਲ ਗਾਇਕ ਸ਼੍ਰੀ ਜਗਜੀਤ ਜ਼ਿਰਵੀ ਜੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ । satwinder-bugga
Advertisment
ਹੋਰ ਪੜ੍ਹੋ : ਕਿਸਾਨਾਂ ਤੋਂ ਸੌ ਫ਼ਿਲਮਾਂ ਕੁਰਬਾਨ, ਕਿਸਾਨ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਸੋਨੀਆ ਮਾਨ ਨੇ satwinder bugga share post ਵਾਹਿਗੁਰੂ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ੇ ‘ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ’।ਜਗਜੀਤ ਸਿੰਘ ਜ਼ੀਰਵੀ ਇੱਕ ਪ੍ਰਸਿੱਧ ਗਜ਼ਲ ਗਾਇਕ ਸਨ।ਗਾਇਕ ਸਤਵਿੰਦਰ ਬੁੱਗਾ ਅਕਸਰ ਆਪਣੇ ਪੁਰਾਣੇ ਸਾਥੀਆਂ ਦੀਆਂ ਯਾਦਾਂ ਸਾਂਝੀਆਂ ਕਰਦੇ ਰਹਿੰਦੇ ਹਨ । satwinder bugga ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।
 
View this post on Instagram
 

A post shared by SATWINDER BUGGA (@satwinderbugga)

ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਵੀ ਉਹ ਲਗਾਤਾਰ ਪੋਸਟਾਂ ਸ਼ੇਅਰ ਕਰਦੇ ਰਹਿੰਦੇ ਹਨ ਅਤੇ ਬੀਤੇ ਦਿਨੀਂ ਉਨ੍ਹਾਂ ਨੇ ਧਰਨੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਦੀ ਮੌਤ ‘ਤੇ ਵੀ ਇੱਕ ਪੋਸਟ ਸਾਂਝੀ ਕੀਤੀ ਸੀ ।  
#pollywood #death #jagjit-zirvi
Advertisment

Stay updated with the latest news headlines.

Follow us:
Advertisment
Advertisment
Latest Stories
Advertisment