Advertisment

ਚਾਚਾ ਰੌਣਕੀ ਰਾਮ ਦੀ ਤਸਵੀਰ ਸਾਂਝੀ ਕਰਕੇ ਗੁਰਪ੍ਰੀਤ ਘੁੱਗੀ ਨੇ ਪੁਰਾਣੇ ਦਿਨਾਂ ਨੂੰ ਕੀਤਾ ਯਾਦ

author-image
By Rupinder Kaler
New Update
ਚਾਚਾ ਰੌਣਕੀ ਰਾਮ ਦੀ ਤਸਵੀਰ ਸਾਂਝੀ ਕਰਕੇ ਗੁਰਪ੍ਰੀਤ ਘੁੱਗੀ ਨੇ ਪੁਰਾਣੇ ਦਿਨਾਂ ਨੂੰ ਕੀਤਾ ਯਾਦ
Advertisment
ਅਦਾਕਾਰ ਗੁਰਪ੍ਰੀਤ ਘੁੱਗੀ ਸੋਸ਼ਲ ਮੀਡੀਆ ’ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਅਕਸਰ ਕੁਝ ਨਾ ਕੁਝ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੇ ਰਹਿੰਦੇ ਹਨ । ਹਾਲ ਹੀ ਵਿੱਚ ਉਹਨਾਂ ਨੇ ਆਪਣੇ ਉਸਤਾਦ ਤੇ ਟੀਵੀ ਅਦਾਕਾਰ ਬਲਵਿੰਦਰ ਵਿੱਕੀ ਦੀ ਇੱਕ ਤਸਵੀਰ ਸ਼ੇਅਰ ਕੀਤੀ ਹੈ । ਜਿਸ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । guggi image from ghuggigurpreet's Instagram ਹੋਰ ਪੜ੍ਹੋ :
Advertisment
ਰਾਖੀ ਸਾਵੰਤ ਨੂੰ ਪ੍ਰਸ਼ੰਸਕ ਨੇ ਭੇਜਿਆ ਇਸ ਤਰ੍ਹਾਂ ਦਾ ਤੋਹਫਾ, ਹੋ ਗਈ ਭਾਵੁਕ, ਵੀਡੀਓ ਵਾਇਰਲ gurpreet ghuggi ਇਸ ਤਸਵੀਰ ਵਿੱਚ ਬਲਵਿੰਦਰ ਵਿੱਕੀ ਦੇ ਨਾਲ ਗੁਰਪ੍ਰੀਤ ਘੁੱਗੀ ਵੀ ਨਜ਼ਰ ਆ ਰਹੇ ਹਨ । ਘੁੱਗੀ ਨੇ ਇਸ ਤਸਵੀਰ ਨੂੰ ਕੈਪਸ਼ਨ ਦਿੰਦੇ ਹੋਏ ਲਿਖਿਆ ਹੈ ਕਿ ਇਹ ਤਸਵੀਰ ਉਹਨਾਂ ਦਿਨਾਂ ਦੀ ਹੈ ਜਦੋਂ ਉਹਨਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । Gopi Longia debut in Punjabi Movie Ni Main Sass Kutni Karamjit Anmol Gurpreet Ghuggi ਗੁਰਪ੍ਰੀਤ ਘੁੱਗੀ ਵੱਲੋਂ ਸ਼ੇਅਰ ਕੀਤੀ ਇਸ ਤਸਵੀਰ ਨੂੰ ਉਹਨਾਂ ਦੇ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ । ਤੁਹਾਨੂੰ ਦੱਸ ਦਿੰਦੇ ਹਾਂ ਕਿ ਬਲਵਿੰਦਰ ਵਿੱਕੀ ਉਰਫ ਚਾਚਾ ਰੌਣਕੀ ਰਾਮ ਹੀ ਗੁਰਪ੍ਰੀਤ ਘੁੱਗੀ ਨੂੰ ਪੰਜਾਬੀ ਇੰਡਸਟਰੀ ਵਿੱਚ ਲੈ ਕੇ ਆਏ ਸਨ । ਇਸ ਜੋੜੀ ਨੇ ਜਲੰਧਰ ਦੂਰਦਰਸ਼ਨ ਨੂੰ ਬਹੁਤ ਸਾਰੇ ਪ੍ਰੋਗਰਾਮ ਦਿੱਤੇ ਸਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment