Advertisment

ਗਿੱਪੀ ਗਰੇਵਾਲ ਨੇ ਆਪਣੇ ਪਰਿਵਾਰ ਦੇ ਨਾਲ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ, ਪਰਮਾਤਮਾ ਦਾ ਅਦਾ ਕੀਤਾ ਸ਼ੁਕਰਾਨਾ

author-image
By Lajwinder kaur
New Update
ਗਿੱਪੀ ਗਰੇਵਾਲ ਨੇ ਆਪਣੇ ਪਰਿਵਾਰ ਦੇ ਨਾਲ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ, ਪਰਮਾਤਮਾ ਦਾ ਅਦਾ ਕੀਤਾ ਸ਼ੁਕਰਾਨਾ
Advertisment
Gippy Grewal Shares Video: ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਜੋ ਕਿ ਏਨੀਂ ਦਿਨੀਂ ਆਪਣੀ ਨਵੀਂ ਫ਼ਿਲਮ ਯਾਰ ਮੇਰਾ ਤਿੱਤਲੀਆਂ ਵਰਗਾ ਦੇ ਨਾਲ ਚਰਚਾ ‘ਚ ਬਣੇ ਹੋਏ ਹਨ। ਹਾਲ ਹੀ ‘ਚ ਇਹ ਫ਼ਿਲਮ ਦਰਸ਼ਕਾਂ ਦੇ ਰੂਬਰੂ ਹੋਈ ਹੈ ਤੇ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਮਿਲ ਰਿਹਾ ਹੈ। ਹਾਲ ਹੀ ‘ਚ ਗਿੱਪੀ ਗਰੇਵਾਲ ਨੇ ਵੀਡੀਓ ਸ਼ੇਅਰ ਕੀਤਾ, ਜਿਸ 'ਚ ਉਹ ਆਪਣੇ ਪਰਿਵਾਰ ਦੇ ਨਾਲ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਦਾ ਹੋਇਆ ਨਜ਼ਰ ਆ ਰਿਹਾ ਹੈ। ਹੋਰ ਪੜ੍ਹੋ : ਬਾਲੀਵੁੱਡ ਐਕਟਰ ਰਾਜਕੁਮਾਰ ਰਾਓ ਵਿਆਹ ਤੋਂ ਬਾਅਦ ਧੋ ਰਹੇ ਨੇ ਘਰ ਦੇ ਭਾਂਡੇ, ਐਕਟਰ ਨੇ ਕਿਹਾ- ‘ਝਾੜੂ ਲਗਾਉਣਾ ਜ਼ਿਆਦਾ ਪਸੰਦ ਹੈ’
Advertisment
gippy grewal with family image source Instagram ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣਾ ਅਣਦੇਖਿਆ ਵੀਡੀਓ ਸ਼ੇਅਰ ਕੀਤਾ ਹੈ, ਜਿਸ ‘ਚ ਉਹ ਆਪਣੀ ਪਤਨੀ ਰਵਿੰਦਰ ਗਰੇਵਾਲ ਤੇ ਪੁੱਤਰ ਸ਼ਿੰਦਾ ਤੇ ਏਕਮ ਦੇ ਨਾਲ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਵਾਹਿਗੁਰੂ ਜੀ ਤੇਰਾ ਸ਼ੁਕਰ ਹੈ’ ਤੇ ਨਾਲ ਹੀ ਪ੍ਰਾਥਨਾ ਵਾਲਾ ਇਮੋਜ਼ੀ ਵੀ ਸ਼ੇਅਰ ਕੀਤਾ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। gippy with family image source Instagram ਗਿੱਪੀ ਗਰੇਵਾਲ ਬੈਕ ਟੂ ਬੈਕ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹੈ। ਹਾਲ ਹੀ ‘ਚ ਉਨ੍ਹਾਂ ਨੇ ਆਪਣੀ ਫ਼ਿਲਮ  ਕੈਰੀ ਆਨ ਜੱਟਾ-3 ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਇਹ ਫ਼ਿਲਮ ਅਗਲੇ ਸਾਲ 29 ਜੂਨ 2023 ‘ਚ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਉਹ ਆਪਣੇ ਪੁੱਤਰ ਸ਼ਿੰਦੇ ਨਾਲ ਪੰਜਾਬੀ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਵੀ ਲੈ ਕੇ ਆ ਰਹੇ ਹਨ। ਫ਼ਿਲਮਾਂ ਦੇ ਨਾਲ ਗਿੱਪੀ ਗਰੇਵਾਲ ਆਪਣੇ ਗੀਤਾਂ ਦੇ ਨਾਲ ਵੀ ਦਰਸ਼ਕਾਂ ਦਾ ਮਨੋਰੰਜਨ ਕਰਦੇ ਰਹਿੰਦੇ ਹਨ। publive-image image source Instagram
Advertisment
ਹੋਰ ਪੜ੍ਹੋ : Sonakshi Sinha New Look: ਅਦਾਕਾਰਾ ਨੇ ਆਪਣੀ ਨਵੀਂ ਲੁੱਕ ਨਾਲ ਕੀਤਾ ਸਭ ਨੂੰ ਹੈਰਾਨ, ਕੁਝ ਕਹਿ ਰਹੇ ਡਰਾਉਣੀ ਲੱਗ ਰਹੀ ਹੈ ਤੇ ਕੁਝ ਕਹਿ ਰਹੇ ਨੇ ਜਲਪਰੀ  
 
View this post on Instagram
 

A post shared by ????? ?????? (@gippygrewal)

     
Advertisment

Stay updated with the latest news headlines.

Follow us:
Advertisment
Advertisment
Latest Stories
Advertisment