ਗਿੱਪੀ ਗਰੇਵਾਲ ਵੀ ਕੈਨੇਡਾ ਤੋਂ ਪਹੁੰਚੇ ਦਿੱਲੀ ਕਿਸਾਨ ਪ੍ਰਦਰਸ਼ਨ 'ਚ, ਖਾਲਸਾ ਏਡ ਦੇ ਨਾਲ ਮਿਲ ਕੇ ਲੋਕਾਂ ਦੀ ਸੇਵਾ ਕਰਦੇ ਆਏ ਨਜ਼ਰ

Written by  Lajwinder kaur   |  December 13th 2020 12:48 PM  |  Updated: December 13th 2020 01:07 PM

ਗਿੱਪੀ ਗਰੇਵਾਲ ਵੀ ਕੈਨੇਡਾ ਤੋਂ ਪਹੁੰਚੇ ਦਿੱਲੀ ਕਿਸਾਨ ਪ੍ਰਦਰਸ਼ਨ 'ਚ, ਖਾਲਸਾ ਏਡ ਦੇ ਨਾਲ ਮਿਲ ਕੇ ਲੋਕਾਂ ਦੀ ਸੇਵਾ ਕਰਦੇ ਆਏ ਨਜ਼ਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਕੈਨੇਡਾ ਤੋਂ ਦਿੱਲੀ ਪਹੁੰਚ ਗਏ ਨੇ । ਉਹ ਸਿੱਧਾ ਦਿੱਲੀ ਕਿਸਾਨ ਪ੍ਰਦਰਸ਼ਨ 'ਚ ਸ਼ਾਮਿਲ ਹੋਏ ਨੇ । ਉਨ੍ਹਾਂ ਦੀ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ ।

gippy grewal at farmer protest  ਹੋਰ ਪੜ੍ਹੋ : ਹਰਭਜਨ ਮਾਨ ਦਾ ਨਵਾਂ ਕਿਸਾਨੀ ਗੀਤ ‘ਏਕਾ’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ । ਜਿਸ ‘ਚ ਉਹ ਕਿਸਾਨਾਂ ਤੇ ਖਾਲਸਾ ਏਡ ਵਾਲਿਆਂ ਦੇ ਨਾਲ ਨਜ਼ਰ ਆ ਰਹੇ ਨੇ।

inside pic of gippy grewal farmer

ਗਿੱਪੀ ਗਰੇਵਾਲ ਦੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ ਜਿਸ ‘ਚ ਉਹ ਖਾਲਸਾ ਏਡ ਦੇ ਨਾਲ ਮਿਲਕੇ ਕਿਸਾਨ ਵੀਰਾਂ ਨੂੰ ਠੰਡ ਤੋਂ ਬਚਣ ਦੇ ਲਈ ਗਰਮ ਕਪੜੇ ਵੰਡਦੇ ਹੋਏ ਦਿਖਾਈ ਦੇ ਰਹੇ ਨੇ । ਗਿੱਪੀ ਗਰੇਵਾਲ ਸੋਸ਼ਲ ਮੀਡੀਆ ਦੇ ਰਾਹੀਂ ਇਸ ਅੰਦੋਲਨ ਦੇ ਨਾਲ ਜੁੜੇ ਹੋਏ ਸਨ । ਉਹ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਹੱਕਾਂ ਦੇ ਲਈ ਪੋਸਟਾਂ ਪਾਕੇ ਆਪਣਾ ਪੂਰਾ ਸਮਰਥਨ ਕਿਸਾਨਾਂ ਨੂੰ ਦਿੰਦੇ ਹੋਏ ਦਿਖਾਈ ਦਿੱਤੇ ।

inside pic of farmer protest

 

 

View this post on Instagram

 

A post shared by Gippy Grewal (@gippygrewal)

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network