ਗਿੱਪੀ ਗਰੇਵਾਲ ਤੇ ਗੁਰਬਾਜ਼ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਨਵੀਆਂ ਤਸਵੀਰਾਂ ਛਾਈਆਂ ਸੋਸ਼ਲ ਮੀਡੀਆ ‘ਤੇ

Written by  Lajwinder kaur   |  September 17th 2020 01:18 PM  |  Updated: September 17th 2020 01:53 PM

ਗਿੱਪੀ ਗਰੇਵਾਲ ਤੇ ਗੁਰਬਾਜ਼ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਨਵੀਆਂ ਤਸਵੀਰਾਂ ਛਾਈਆਂ ਸੋਸ਼ਲ ਮੀਡੀਆ ‘ਤੇ

ਗਿੱਪੀ ਗਰੇਵਾਲ ਦੇ ਛੋਟੇ ਬੇਟੇ ਗੁਰਬਾਜ਼ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਨੇ । ਇਹ ਫੋਟੋਆਂ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀਆਂ ਨੇ ।gippy grewal and gippy

ਇੱਕ ਤਸਵੀਰ ‘ਚ ਗੁਰਬਾਜ਼ ਆਪਣੇ ਪਾਪਾ ਗਿੱਪੀ ਗਰੇਵਾਲ ਦੀ ਪਿੱਠ ਉੱਤੇ ਦਿਖਾਈ ਦੇ ਰਿਹਾ ਹੈ । ਦਰਸ਼ਕਾਂ ਨੂੰ ਪਿਓ ਪੁੱਤ ਦੀ ਇਹ ਤਸਵੀਰ ਕਾਫੀ ਪਸੰਦ ਆ ਰਹੀ ਹੈ । ਦੂਜੀ ਫੋਟੋ ‘ਚ ਗੁਰਬਾਜ਼ ਬਹੁਤ ਪਿਆਰ ਦੇ ਨਾਲ ਕੈਮਰੇ ਦੇ ਵੱਲ ਦੇਖਦੇ ਹੋਏ ਨਜ਼ਰ ਆ ਰਿਹਾ ਹੈ ।

gurbaaz

 

ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਹਾਲ ਹੀ ‘ਚ ਉਨ੍ਹਾਂ ਦਾ ਨਵਾਂ ਗੀਤ Ayen Kiven ਦਰਸ਼ਕਾਂ ਦੇ ਸਨਮੁੱਖ ਹੋਇਆ ਹੈ ।

gippy grewal and gurbaaz

ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਤੋਂ ਇਲਾਵਾ ਉਹ ਬਹੁਤ ਜਲਦ ਆਪਣਾ ਇੱਕ ਹੋਰ ਨਵਾਂ ਗੀਤ ASK THEM ਲੈ ਕੇ ਆ ਰਹੇ ਨੇ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network