Advertisment

ਗਿੱਪੀ ਗਰੇਵਾਲ ਤੇ ਗੁਰਬਾਜ਼ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਨਵੀਆਂ ਤਸਵੀਰਾਂ ਛਾਈਆਂ ਸੋਸ਼ਲ ਮੀਡੀਆ ‘ਤੇ

author-image
By Lajwinder kaur
New Update
ਗਿੱਪੀ ਗਰੇਵਾਲ ਤੇ ਗੁਰਬਾਜ਼ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਨਵੀਆਂ ਤਸਵੀਰਾਂ ਛਾਈਆਂ ਸੋਸ਼ਲ ਮੀਡੀਆ ‘ਤੇ
Advertisment
ਗਿੱਪੀ ਗਰੇਵਾਲ ਦੇ ਛੋਟੇ ਬੇਟੇ ਗੁਰਬਾਜ਼ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਨੇ । ਇਹ ਫੋਟੋਆਂ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀਆਂ ਨੇ ।gippy grewal and gippy ਇੱਕ ਤਸਵੀਰ ‘ਚ ਗੁਰਬਾਜ਼ ਆਪਣੇ ਪਾਪਾ ਗਿੱਪੀ ਗਰੇਵਾਲ ਦੀ ਪਿੱਠ ਉੱਤੇ ਦਿਖਾਈ ਦੇ ਰਿਹਾ ਹੈ । ਦਰਸ਼ਕਾਂ ਨੂੰ ਪਿਓ ਪੁੱਤ ਦੀ ਇਹ ਤਸਵੀਰ ਕਾਫੀ ਪਸੰਦ ਆ ਰਹੀ ਹੈ । ਦੂਜੀ ਫੋਟੋ ‘ਚ ਗੁਰਬਾਜ਼ ਬਹੁਤ ਪਿਆਰ ਦੇ ਨਾਲ ਕੈਮਰੇ ਦੇ ਵੱਲ ਦੇਖਦੇ ਹੋਏ ਨਜ਼ਰ ਆ ਰਿਹਾ ਹੈ । gurbaaz   ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਹਾਲ ਹੀ ‘ਚ ਉਨ੍ਹਾਂ ਦਾ ਨਵਾਂ ਗੀਤ Ayen Kiven ਦਰਸ਼ਕਾਂ ਦੇ ਸਨਮੁੱਖ ਹੋਇਆ ਹੈ । gippy grewal and gurbaaz ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਤੋਂ ਇਲਾਵਾ ਉਹ ਬਹੁਤ ਜਲਦ ਆਪਣਾ ਇੱਕ ਹੋਰ ਨਵਾਂ ਗੀਤ ASK THEM ਲੈ ਕੇ ਆ ਰਹੇ ਨੇ।
Advertisment

Stay updated with the latest news headlines.

Follow us:
Advertisment
Advertisment
Latest Stories
Advertisment