ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਗਿੱਪੀ ਗਰੇਵਾਲ ਤੇ ਨਰੇਸ਼ ਕਥੂਰੀਆ ਦਾ ਇਹ ਹਾਸੇ ਵਾਲਾ ਵੀਡੀਓ

written by Lajwinder kaur | July 09, 2020

ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਗਿੱਪੀ ਗਰੇਵਾਲ ਦੇ ਨਾਲ ਲੇਖਕ ਤੇ ਅਦਾਕਾਰ ਨਰੇਸ਼ ਕਥੂਰੀਆ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ ।

View this post on Instagram

 

Milo Milo #carryonjatta ? @gippygrewal @nareshkathooria

A post shared by Humble Motion Pictures (@humblemotionpictures) on

 ਹੋਰ ਵੇਖੋ: 40 ਸਾਲਾਂ ਦੇ ਹੋਏ ਹਰਭਜਨ ਸਿੰਘ, ਲਾਈਫ ਪਾਟਨਰ ਗੀਤਾ ਬਸਰਾ ਨੇ ਭੱਜੀ ਦੇ ਜਨਮ ਦਿਨ ‘ਤੇ ਸ਼ੇਅਰ ਕੀਤੀ ਪਿਆਰੀ ਜਿਹੀ ਵੀਡੀਓ, ਪ੍ਰਸ਼ੰਸ਼ਕ ਦੇ ਰਹੇ ਨੇ ਵਧਾਈਆਂ

ਵੀਡੀਓ ‘ਚ ਦੋਵੇਂ ਜਣੇ ਕੈਰੀ ਆਨ ਜੱਟਾ ਫ਼ਿਲਮ ‘ਚ ਬਿੰਨੂ ਢਿੱਲੋਂ ਦੇ ਬੋਲੇ ਹੋਏ ਡਾਇਲਾਗ ਉੱਤੇ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ । ਇਹ ਹਾਸੇ ਵਾਲਾ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ।

ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਲਾਕਡਾਊਨ ‘ਚ ਵੀ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ । ਉਹ ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਨੂੰ ਐਂਨਟਰਟੇਨ ਕਰ ਰਹੇ ਨੇ । ਇਸ ਸਾਲ ਉਨ੍ਹਾਂ ‘ਇੱਕ ਸੰਧੂ ਹੁੰਦਾ ਸੀ’ ਵਰਗੀ ਸੁਪਰ ਹਿੱਟ ਫ਼ਿਲਮ ਦਿੱਤੀ ਹੈ ।

You may also like