ਗਿੱਪੀ ਗਰੇਵਾਲ ਆਪਣੇ ਛੋਟੇ ਬੇਟੇ ਗੁਰਬਾਜ਼ ‘ਤੇ ਪਿਆਰ ਲੁਟਾਉਂਦੇ ਹੋਏ ਆਏ ਨਜ਼ਰ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਫੋਟੋ

Written by  Lajwinder kaur   |  January 15th 2021 11:34 AM  |  Updated: January 15th 2021 11:34 AM

ਗਿੱਪੀ ਗਰੇਵਾਲ ਆਪਣੇ ਛੋਟੇ ਬੇਟੇ ਗੁਰਬਾਜ਼ ‘ਤੇ ਪਿਆਰ ਲੁਟਾਉਂਦੇ ਹੋਏ ਆਏ ਨਜ਼ਰ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਫੋਟੋ

ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਜਵਾਕਾਂ ਦੀਆਂ ਕਿਊਟ ਤਸਵੀਰਾਂ ਤੇ ਵੀਡੀਓਜ਼ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ ।

gippy and gurbaaz  ਹੋਰ ਪੜ੍ਹੋ : ਅੱਜ ਹੈ ਦਿੱਗਜ ਗਾਇਕ ਸਰਦੂਲ ਸਿਕੰਦਰ ਦਾ ਜਨਮ ਦਿਨ, ਪਤਨੀ ਅਮਰ ਨੂਰੀ ਨੇ ਪੋਸਟ ਪਾ ਕੇ ਪਰਮਾਤਮਾ ਅੱਗੇ ਖੁਸ਼ੀਆਂ ਭਰੀ ਜ਼ਿੰਦਗੀ ਲਈ ਕੀਤੀ ਪ੍ਰਾਥਨਾ

ਇਸ ਵਾਰ ਉਨ੍ਹਾਂ ਨੇ ਇੱਕ ਬਹੁਤ ਹੀ ਪਿਆਰੀ ਤਸਵੀਰ ਇੰਸਟਾਗ੍ਰਾਮ ਅਕਾਉਂਟ ਉੱਤੇ ਸਾਂਝੀ ਕੀਤੀ ਹੈ । ਇਸ ਫੋਟੋ ‘ਚ ਉਹ ਆਪਣੇ ਤੀਜੇ ਤੇ ਸਭ ਤੋਂ ਛੋਟੇ ਬੇਟੇ ਗੁਰਬਾਜ਼ ਉੱਤੇ ਪਿਆਰ ਲੁਟਾਉਂਦੇ ਹੋਏ ਨਜ਼ਰ ਆ ਰਹੇ ਨੇ । ਉਹ ਗੁਰਬਾਜ਼ ਨੂੰ ਕਿੱਸ ਕਰਦੇ ਹੋਏ ਦਿਖਾਈ ਦੇ ਰਹੇ ਨੇ । ਇਸ ਤਸਵੀਰ ਨੂੰ ਉਨ੍ਹਾਂ ਨੇ ਹਾਰਟ ਵਾਲੇ ਇਮੋਜ਼ੀ ਦੇ ਨਾਲ ਪੋਸਟ ਕੀਤਾ ਹੈ । ਦਰਸ਼ਕਾਂ ਵੱਲੋਂ ਪਿਓ ਬੇਟੇ ਦੀ ਇਹ ਤਸਵੀਰ ਖੂਬ ਪਸੰਦ ਆ ਰਹੀ ਹੈ । ਵੱਡੀ ਗਿਣਤੀ ‘ਚ ਲਾਈਕਸ ਆ ਚੁੱਕੇ ਨੇ ।

inside pic of gippy grewal post

ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਕਾਫੀ ਐਕਟਿਵ ਨੇ । ਇਸ ਸਾਲ ਉਹ ਬਹੁਤ ਸਾਰੀ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਦਿਖਾਈ ਦੇਣਗੇ।

gurbaaz grewal cute pics

 

View this post on Instagram

 

A post shared by Gippy Grewal (@gippygrewal)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network