Advertisment

ਗਿੱਪੀ ਗਰੇਵਾਲ ਆਪਣੇ ਛੋਟੇ ਬੇਟੇ ਗੁਰਬਾਜ਼ ‘ਤੇ ਪਿਆਰ ਲੁਟਾਉਂਦੇ ਹੋਏ ਆਏ ਨਜ਼ਰ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਫੋਟੋ

author-image
By Lajwinder kaur
New Update
ਗਿੱਪੀ ਗਰੇਵਾਲ ਆਪਣੇ ਛੋਟੇ ਬੇਟੇ ਗੁਰਬਾਜ਼ ‘ਤੇ ਪਿਆਰ ਲੁਟਾਉਂਦੇ ਹੋਏ ਆਏ ਨਜ਼ਰ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਫੋਟੋ
Advertisment
ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਜਵਾਕਾਂ ਦੀਆਂ ਕਿਊਟ ਤਸਵੀਰਾਂ ਤੇ ਵੀਡੀਓਜ਼ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ ।
Advertisment
gippy and gurbaaz  ਹੋਰ ਪੜ੍ਹੋ : ਅੱਜ ਹੈ ਦਿੱਗਜ ਗਾਇਕ ਸਰਦੂਲ ਸਿਕੰਦਰ ਦਾ ਜਨਮ ਦਿਨ, ਪਤਨੀ ਅਮਰ ਨੂਰੀ ਨੇ ਪੋਸਟ ਪਾ ਕੇ ਪਰਮਾਤਮਾ ਅੱਗੇ ਖੁਸ਼ੀਆਂ ਭਰੀ ਜ਼ਿੰਦਗੀ ਲਈ ਕੀਤੀ ਪ੍ਰਾਥਨਾ ਇਸ ਵਾਰ ਉਨ੍ਹਾਂ ਨੇ ਇੱਕ ਬਹੁਤ ਹੀ ਪਿਆਰੀ ਤਸਵੀਰ ਇੰਸਟਾਗ੍ਰਾਮ ਅਕਾਉਂਟ ਉੱਤੇ ਸਾਂਝੀ ਕੀਤੀ ਹੈ । ਇਸ ਫੋਟੋ ‘ਚ ਉਹ ਆਪਣੇ ਤੀਜੇ ਤੇ ਸਭ ਤੋਂ ਛੋਟੇ ਬੇਟੇ ਗੁਰਬਾਜ਼ ਉੱਤੇ ਪਿਆਰ ਲੁਟਾਉਂਦੇ ਹੋਏ ਨਜ਼ਰ ਆ ਰਹੇ ਨੇ । ਉਹ ਗੁਰਬਾਜ਼ ਨੂੰ ਕਿੱਸ ਕਰਦੇ ਹੋਏ ਦਿਖਾਈ ਦੇ ਰਹੇ ਨੇ । ਇਸ ਤਸਵੀਰ ਨੂੰ ਉਨ੍ਹਾਂ ਨੇ ਹਾਰਟ ਵਾਲੇ ਇਮੋਜ਼ੀ ਦੇ ਨਾਲ ਪੋਸਟ ਕੀਤਾ ਹੈ । ਦਰਸ਼ਕਾਂ ਵੱਲੋਂ ਪਿਓ ਬੇਟੇ ਦੀ ਇਹ ਤਸਵੀਰ ਖੂਬ ਪਸੰਦ ਆ ਰਹੀ ਹੈ । ਵੱਡੀ ਗਿਣਤੀ ‘ਚ ਲਾਈਕਸ ਆ ਚੁੱਕੇ ਨੇ ।
Advertisment
inside pic of gippy grewal post ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਕਾਫੀ ਐਕਟਿਵ ਨੇ । ਇਸ ਸਾਲ ਉਹ ਬਹੁਤ ਸਾਰੀ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਦਿਖਾਈ ਦੇਣਗੇ। gurbaaz grewal cute pics
 
View this post on Instagram
 

A post shared by Gippy Grewal (@gippygrewal)

Advertisment

Stay updated with the latest news headlines.

Follow us:
Advertisment
Advertisment
Latest Stories
Advertisment